ਮੰਗਲਵਾਰ, ਫਰਵਰੀ 17, 2026 01:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੰਭਾਲੀ ਸੇਵਾ, ਸਵੇਰੇ 2.50 ਵਜੇ ਹੋਈ ਤਾਜ਼ਪੋਸ਼ੀ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਗਿਆਨੀ ਕੁਲਦੀਪ ਸਿੰਘ ਜੀ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ।

by Gurjeet Kaur
ਮਾਰਚ 10, 2025
in Featured News, ਪੰਜਾਬ
0

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਗਿਆਨੀ ਕੁਲਦੀਪ ਸਿੰਘ ਜੀ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ।

ਉਨ੍ਹਾਂ ਦੇ ਸੇਵਾ ਸੰਭਾਲ ਤੋ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਉਪਰੰਤ ਪੰਜ ਪਿਆਰੇ ਸਾਹਿਬਾਨ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੱਤਰ ਸ. ਪ੍ਰਤਾਪ ਸਿੰਘ ਅਤੇ ਤਖ਼ਤ ਸਾਹਿਬ ਦੇ ਮੈਨੇਜਰ ਸ. ਮਲਕੀਤ ਸਿੰਘ ਨੇ ਵੀ ਦਸਤਾਰਾਂ ਭੇਟ ਕੀਤੀਆਂ।

ਇਸ ਦੌਰਾਨ ਤਖ਼ਤ ਸਾਹਿਬ ਵਿਖੇ ਗ੍ਰੰਥੀ ਸਿੰਘਾਂ ਵੱਲੋਂ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਸਿਰੋਪਾਓ ਵੀ ਭੇਟ ਕੀਤੇ ਗਏ। ਇਸ ਦੌਰਾਨ ਗਿਆਨੀ ਕੁਲਦੀਪ ਸਿੰਘ ਨੇ ਮੌਜੂਦਾ ਪੰਥਕ ਹਾਲਾਤਾਂ ਦੇ ਮੱਦੇਨਜ਼ਰ ਸਮੂਹ ਸਿੱਖ ਜਗਤ ਨੂੰ ਇੱਕ ਨਿਸ਼ਾਨ ਹੇਠ ਇੱਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪੰਥ ਵੱਲੋਂ ਤਖ਼ਤ ਸਾਹਿਬ ਦੀ ਸੇਵਾ ਸੰਭਾਲ ਦਾ ਮਾਣ ਬਖਸ਼ਣ ’ਤੇ ਦਸਾਂ ਪਾਤਸ਼ਾਹੀਆਂ ਅਤੇ ਗੁਰੂ ਗ੍ਰੰਥ ਸਾਹਿਬ ਦਾ ਸ਼ੁਕਰਾਨਾ ਕੀਤਾ।

ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਵੱਡੇ ਭਾਗ ਹਨ ਕਿ ਇੱਕ ਸਧਾਰਨ ਸਿੱਖ ਪਰਿਵਾਰ ਵਿੱਚ ਪੈਦਾ ਹੋ ਕੇ ਉਨ੍ਹਾਂ ਨੂੰ ਇੰਨੀ ਵੱਡੀ ਸੇਵਾ ਮਿਲੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣਾ ਜੀਵਨ ਪਾਠੀ ਸਿੰਘ ਵਜੋਂ ਸ਼ੁਰੂ ਕਰਕੇ ਫਿਰ ਧਰਮ ਪ੍ਰਚਾਰ ਦੀ ਸੇਵਾ ਨੂੰ ਚੁਣਿਆ ਸੀ ਤੇ ਗੁਰੂ ਪੰਥ ਦੀ ਸੇਵਾ ਦੇ ਵਿੱਚ ਇੱਕ ਪ੍ਰਚਾਰਕ ਵਜੋਂ ਹੀ ਵਿਚਰਦੇ ਰਹਿਣਗੇ।

 

Tags: Gyani Kuldeep singh Gudgajlatest newspropunjabnewspropunjabtvpunjab newssgpc
Share234Tweet146Share58

Related Posts

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026

BMW ਨੇ ਲਾਂਚ ਕੀਤੀ Made In India ਸਪੋਰਟਸ ਕਾਰ, ਜਾਣੋ ਕੀਮਤ

ਫਰਵਰੀ 16, 2026

ਇਸ ਸਾਲ ਲਾਂਚ ਨਹੀਂ ਹੋਵੇਗਾ iPhone 18 ! ਇਹ ਹੈ ਵੱਡਾ ਕਾਰਨ

ਫਰਵਰੀ 16, 2026

CM ਮਾਨ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਮੋਗਾ ‘ਚ ‘ਆਪ’ ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ

ਫਰਵਰੀ 16, 2026

ਜੀਮੇਲ ਨੂੰ ਸੁਰੱਖਿਅਤ ਰੱਖੇਗਾ ਇਹ ਗੂਗਲ ਐਪ, ਹੈਕਰ ਵੀ ਨਹੀਂ ਕਰ ਪਾਉਣਗੇ ਹੈਕ

ਫਰਵਰੀ 16, 2026
Load More

Recent News

Casino Sites with High Bonus Offers

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026

ਪੰਜਾਬ ‘ਚ IAS ਅਫਸਰਾਂ ਦੇ ਤਬਾਦਲੇ, ਪੜ੍ਹੋ ਸੂਚੀ

ਫਰਵਰੀ 16, 2026

BMW ਨੇ ਲਾਂਚ ਕੀਤੀ Made In India ਸਪੋਰਟਸ ਕਾਰ, ਜਾਣੋ ਕੀਮਤ

ਫਰਵਰੀ 16, 2026

ਇਸ ਸਾਲ ਲਾਂਚ ਨਹੀਂ ਹੋਵੇਗਾ iPhone 18 ! ਇਹ ਹੈ ਵੱਡਾ ਕਾਰਨ

ਫਰਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.