ਬੁੱਧਵਾਰ, ਮਾਰਚ 4, 2026 06:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗਿੱਧਾ-ਭੰਗੜਾ ਅਤੇ ਹੋਰ ਕਲਾਵਾਂ ਪੰਜਾਬ ਦੇ ਸੱਭਿਆਚਾਰ ਦੀ ਅਹਿਮ ਪੂੰਜੀ: ਚੇਤਨ ਸਿੰਘ ਜੌੜਾਮਾਜਰਾ

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਸੂਬਾ ਬਣਾਉਣ ਅਤੇ ਇਸ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹਨ ਇਸ ਲਈ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵੀ ਸੁਰੱਖਿਅਤ ਅਤੇ ਪ੍ਰਫੁੱਲਤ ਕਰਨ ਦੀ ਲੋੜ ਹੈ।

by Bharat Thapa
ਫਰਵਰੀ 25, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਨੂੰ ਹਰ ਪੱਖੋਂ ਖੁਸ਼ਹਾਲ ਸੂਬਾ ਬਣਾਉਣ ਅਤੇ ਇਸ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹਨ ਇਸ ਲਈ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵੀ ਸੁਰੱਖਿਅਤ ਅਤੇ ਪ੍ਰਫੁੱਲਤ ਕਰਨ ਦੀ ਲੋੜ ਹੈ। ਇਹ ਵਿਚਾਰ ਅੱਜ ਇਥੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਨੇ ਪੰਜਾਬ ਕਲਾ ਭਵਨ, ਸੈਕਟਰ-16, ਚੰਡੀਗੜ੍ਹ ਵਿਖੇ ਇੱਕ ਸੱਭਿਆਚਾਰਕ ਪ੍ਰੋਗਰਾਮ ਦੌਰਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪ੍ਰਗਟਾਏ।
ਪੰਜਾਬ ਸਕੱਤਰੇਤ ਕਲਚਰਲ ਸੋਸਾਇਟੀ (ਰਜਿ.) ਵੱਲੋਂ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ‘ਬੋਲ ਪੰਜਾਬ ਦੇ-2023’ ਸਮਾਗਮ ਕਰਵਾਇਆ ਗਿਆ ਜੋ ਸ੍ਰੀ ਜਗਦੀਸ਼ ਸਿੰਘ ਜੱਗੀ, ਭੰਗ, ਸਟੇਜ ਅਤੇ ਫਿਲਮ ਕਲਾਕਾਰ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ।
ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਅਮਰਪਾਲ ਸਿੰਘ ਆਈ.ਏ.ਐਸ. ਨੇ ਕੀਤੀ ਜਦਕਿ ਸਲਿੰਦਰ ਕੌਰ ਡਾਇਰੈਕਟਰ ਬਾਗਬਾਨੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਪੰਜਾਬ ਸਕੱਤਰੇਤ ਦੇ ਮੁਲਾਜ਼ਮਾਂ ਵੱਲੋਂ ਮਲਵਈ ਗਿੱਧਾ ਪੇਸ਼ ਕੀਤਾ ਗਿਆ। ਇਸ ਮਲਵਈ ਗਿੱਧੇ ਵਿੱਚ ਜਸਪ੍ਰੀਤ ਰੰਧਾਵਾ, ਕੁਲਵੰਤ ਸਿੰਘ, ਰਵਿੰਦਰ ਸਿੰਘ, ਸਰਬਜੀਤ ਸਿੰਘ ਤੇ ਹੋਰਨਾਂ ਨੇ ਖੂਬ ਰੰਗ ਬੰਨ੍ਹਿਆ।
ਰੁਪਿੰਦਰ ਪਾਲ ਰੂਪੀ ਦੁਆਰਾ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਗਿਆ ਇੱਕ ਲਘੂ ਨਾਟਕ “ਫ਼ਾਈਲ ਦੀ ਕਸਮ” ਪੇਸ਼ ਕੀਤਾ ਗਿਆ ਜੋ ਇੱਕ ਅਫ਼ਸਰ ਅਤੇ ਮੁਲਾਜ਼ਮਾਂ ਦਰਮਿਆਨ ਰਿਸ਼ਤੇ ਨੂੰ ਦਰਸਾਉਂਦਾ ਹੈ। ਇਸ ਲਘੂ ਨਾਟਕ ਵਿੱਚ ਰੁਪਿੰਦਰ ਪਾਲ ਰੂਪੀ, ਕਮਲ ਸ਼ਰਮਾ, ਸੁਖਜੀਤ ਕੋਰ ਸੁੱਖੀ, ਦਵਿੰਦਰ ਜੁਗਨੀ, ਸਰਬਜੀਤ ਸਿੰਘ, ਗੁਰਿੰਦਰ ਸਿੰਘ, ਸਰਿਤਾ ਸ਼ਰਮਾ, ਅਮਨਦੀਪ ਕੌਰ ਅਤੇ ਜਗਦੀਪ ਸਿੰਘ ਨੇ ਆਪਣੀ ਹਾਸਰਸ ਪੇਸ਼ਕਾਰੀ ਨਾਲ ਵਾਹ ਵਾਹ ਖੱਟੀ। ਇਸ ਦੇ ਨਾਲ ਹੀ ਸੰਦੀਪ ਕੰਬੋਜ, ਲਖਵਿੰਦਰ ਲੱਖੀ, ਕੰਚਨ ਭੱਲਾ, ਗਗਨਦੀਪ ਸਿੰਘ, ਨਵਦੀਪ ਸਿੰਘ, ਸਰਿਤਾ ਸ਼ਰਮਾ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਦਾ ਮਨ ਮੋਹ ਲਿਆ।
ਪ੍ਰੋਗਰਾਮ ਦੇ ਅੰਤ ਵਿੱਚ ਪਦਮ ਭੂਸ਼ਨ ਗੁਰਮੀਤ ਬਾਵਾ ਦੀ ਧੀ ਗਲੋਰੀ ਬਾਵਾ ਨੇ ਰੰਗ ਬੰਨ੍ਹਿਆ। ਉਹਨਾਂ ਨੇ ਮਿਰਜ਼ਾ, ਜੁਗਨੀ ਅਤੇ ਹੋਰ ਬਹੁਤ ਸਾਰੇ ਲੋਕ ਗੀਤ ਗਾ ਕੇ ਪ੍ਰੋਗਰਾਮ ਨੂੰ ਸਿਖਰ ‘ਤੇ ਪਹੁੰਚਾਇਆ। ਇਸ ਉਪਰੰਤ ਸੁਸਾਇਟੀ ਦੇ ਪ੍ਰਧਾਨ ਰੁਪਿੰਦਰ ਪਾਲ ਰੂਪੀ ਅਤੇ ਸਾਬਕਾ ਪ੍ਰਧਾਨ ਦਲਜੀਤ ਸਿੰਘ ਅਤੇ ਦਵਿੰਦਰ ਸਿੰਘ ਜੁਗਨੀ ਤੇ ਬਲਬੀਰ ਸਿੰਘ ਨੇ ਹਾਜ਼ਰੀਨ ਅਤੇ ਮਹਿਮਾਨਾਂ ਦਾ ਇਸ ਸਮਾਗਮ ਵਿੱਚ ਪਹੁੰਚਣ ਲਈ ਧੰਨਵਾਦ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: : Chetan Singh JodaMajraGiddha-Bhangraimportant capitalpropunjabtvPunjab's culture
Share211Tweet132Share53

Related Posts

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਮਾਰਚ 4, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026

ਕੇਂਦਰ ਸਰਕਾਰ ਪੰਜਾਬ ਦੇ ਪਟਿਆਲਾ ਵਿੱਚ ਪ੍ਰਮਾਣੂ ਪਾਵਰ ਪਲਾਂਟ ਲਾਉਣ ‘ਤੇ ਮੁੜ ਤੋਂ ਕਰੇਗੀ ਵਿਚਾਰ: ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ

ਮਾਰਚ 3, 2026

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਮਾਰਚ 3, 2026
Load More

Recent News

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026

ਈਰਾਨ ਦੇ ਨਵੇਂ ਸੁਪਰੀਮ ਲੀਡਰ ਹੋਣਗੇ ਅਗਲਾ ਨਿਸ਼ਾਨਾ! ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਦਿੱਤੀ ਚੇਤਾਵਨੀ!

ਮਾਰਚ 4, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.