ਸੋਮਵਾਰ, ਨਵੰਬਰ 2, 2026 07:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Benefits of Giloy: ਗਿਲੋਏ ਦੇ ਹੁੰਦੇ ਹਨ ਬਹੁਤ ਫਾਇਦੇ, ਇਮਿਊਨਿਟੀ ਵਧਾਉਣ ਤੋਂ ਇਲਾਵਾ ਇਨ੍ਹਾਂ ਬਿਮਾਰੀਆਂ ਨੂੰ ਕਰਦੀ ਹੈ ਠੀਕ

ਗਿਲੋਏ 'ਚ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਇਸ 'ਚ ਆਇਰਨ ਫਾਸਫੋਰਸ ਕੈਲਸ਼ੀਅਮ ਜ਼ਿੰਕ ਮੌਜੂਦ ਹੁੰਦਾ ਹੈ, ਜੋ ਸਰੀਰ ਲਈ ਬਹੁਤ ਜ਼ਰੂਰੀ ਹੈ। ਇਮਿਊਨਿਟੀ ਵਧਾਉਣ ਲਈ ਤੁਸੀਂ ਗਿਲੋਏ ਦਾ ਸੇਵਨ ਕਰ ਸਕਦੇ ਹੋ। ਜਿਸ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ।

by Bharat Thapa
ਦਸੰਬਰ 28, 2022
in ਸਿਹਤ, ਫੋਟੋ ਗੈਲਰੀ, ਫੋਟੋ ਗੈਲਰੀ, ਲਾਈਫਸਟਾਈਲ
0
Benefits of Giloy: ਆਯੁਰਵੇਦ ਅਨੁਸਾਰ ਗਿਲੋਏ ਦੀਆਂ ਜੜ੍ਹਾਂ, ਤਣਾ ਤੇ ਪੱਤੇ ਸਿਹਤ ਲਈ ਬਹੁਤ ਫਾਇਦੇਮੰਦ ਹਨ। ਇਸ 'ਚ ਐਂਟੀ-ਆਕਸੀਡੈਂਟ ਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ। ਜੋ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਣ 'ਚ ਮਦਦ ਕਰਦੇ ਹਨ। ਆਮ ਤੌਰ 'ਤੇ ਲੋਕ ਗਿਲੋਏ ਦਾ ਜੂਸ ਪੀਂਦੇ ਹਨ, ਜੇਕਰ ਤੁਸੀਂ ਚਾਹੋ ਤਾਂ ਗਿਲੋਏ ਪਾਊਡਰ ਦਾ ਸੇਵਨ ਵੀ ਕਰ ਸਕਦੇ ਹੋ।
ਜੇਕਰ ਤੁਸੀਂ ਕਬਜ਼, ਗੈਸ ਜਾਂ ਬਦਹਜ਼ਮੀ ਤੋਂ ਪਰੇਸ਼ਾਨ ਹੋ ਤਾਂ ਗਿਲੋਏ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੈ। ਪੇਟ ਦੀਆਂ ਸਮੱਸਿਆਵਾਂ ਤੋਂ ਰਾਹਤ ਪਾਉਣ ਲਈ ਤੁਸੀਂ ਗਿਲੋਏ ਦਾ ਕਾੜ੍ਹਾ ਪੀ ਸਕਦੇ ਹੋ।
ਡੇਂਗੂ ਤੋਂ ਬਚਣ ਲਈ ਗਿਲੋਏ ਦਾ ਸੇਵਨ ਬਹੁਤ ਕਾਰਗਰ ਹੈ। ਇਸ 'ਚ ਮੌਜੂਦ ਐਂਟੀਪਾਇਰੇਟਿਕ ਗੁਣ ਬੁਖਾਰ ਨੂੰ ਠੀਕ ਕਰਦੇ ਹਨ। ਇੱਕ ਕੱਪ ਪਾਣੀ 'ਚ ਦੋ ਤੋਂ ਤਿੰਨ ਚਮਚ ਗਿਲੋਏ ਦਾ ਜੂਸ ਮਿਲਾ ਕੇ ਦਿਨ 'ਚ ਦੋ ਵਾਰ, ਭੋਜਨ ਤੋਂ ਇੱਕ ਘੰਟਾ ਪਹਿਲਾਂ ਲਿਆ ਜਾ ਸਕਦਾ ਹੈ। ਇਸ ਨਾਲ ਡੇਂਗੂ ਤੋਂ ਜਲਦੀ ਰਾਹਤ ਮਿਲ ਸਕਦੀ ਹੈ।
ਗਿਲੋਏ ਦਾ ਜੂਸ ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਬਲੱਡ ਪ੍ਰੈਸ਼ਰ ਨੂੰ ਵੀ ਕੰਟਰੋਲ ਕੀਤਾ ਜਾ ਸਕਦਾ ਹੈ।
ਗਿਲੋਏ ਦਾ ਸੇਵਨ ਸ਼ੂਗਰ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ 'ਚ ਐਂਟੀ ਹਾਈਪਰਗਲਾਈਸੈਮਿਕ ਗੁਣ ਹੁੰਦੇ ਹਨ, ਜੋ ਸ਼ੂਗਰ ਦੀ ਸਮੱਸਿਆ 'ਚ ਮਦਦਗਾਰ ਹੁੰਦਾ ਹੈ।
ਗਿਲੋਏ 'ਚ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ 'ਚ ਮਦਦ ਕਰਦੇ ਹਨ। ਜਿਸ ਨਾਲ ਤੁਸੀਂ ਇਨਫੈਕਸ਼ਨ ਤੇ ਕਈ ਬੀਮਾਰੀਆਂ ਤੋਂ ਬਚ ਸਕਦੇ ਹੋ।
Benefits of Giloy: ਆਯੁਰਵੇਦ ਅਨੁਸਾਰ ਗਿਲੋਏ ਦੀਆਂ ਜੜ੍ਹਾਂ, ਤਣਾ ਤੇ ਪੱਤੇ ਸਿਹਤ ਲਈ ਬਹੁਤ ਫਾਇਦੇਮੰਦ ਹਨ। ਇਸ ‘ਚ ਐਂਟੀ-ਆਕਸੀਡੈਂਟ ਤੇ ਐਂਟੀ-ਇੰਫਲੇਮੇਟਰੀ ਗੁਣ ਹੁੰਦੇ ਹਨ। ਜੋ ਸਰੀਰ ਨੂੰ ਕਈ ਬੀਮਾਰੀਆਂ ਤੋਂ ਬਚਾਉਣ ‘ਚ ਮਦਦ ਕਰਦੇ ਹਨ। ਆਮ ਤੌਰ ‘ਤੇ ਲੋਕ ਗਿਲੋਏ ਦਾ ਜੂਸ ਪੀਂਦੇ ਹਨ, ਜੇਕਰ ਤੁਸੀਂ ਚਾਹੋ ਤਾਂ ਗਿਲੋਏ ਪਾਊਡਰ ਦਾ ਸੇਵਨ ਵੀ ਕਰ ਸਕਦੇ ਹੋ।
ਗਿਲੋਏ ‘ਚ ਐਂਟੀ-ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ‘ਚ ਮਦਦ ਕਰਦੇ ਹਨ। ਜਿਸ ਨਾਲ ਤੁਸੀਂ ਇਨਫੈਕਸ਼ਨ ਤੇ ਕਈ ਬੀਮਾਰੀਆਂ ਤੋਂ ਬਚ ਸਕਦੇ ਹੋ।
ਗਿਲੋਏ ਦਾ ਸੇਵਨ ਸ਼ੂਗਰ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ‘ਚ ਐਂਟੀ ਹਾਈਪਰਗਲਾਈਸੈਮਿਕ ਗੁਣ ਹੁੰਦੇ ਹਨ, ਜੋ ਸ਼ੂਗਰ ਦੀ ਸਮੱਸਿਆ ‘ਚ ਮਦਦਗਾਰ ਹੁੰਦਾ ਹੈ।
ਗਿਲੋਏ ਦਾ ਜੂਸ ਦਿਲ ਦੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਬਲੱਡ ਪ੍ਰੈਸ਼ਰ ਨੂੰ ਵੀ ਕੰਟਰੋਲ ਕੀਤਾ ਜਾ ਸਕਦਾ ਹੈ।
ਡੇਂਗੂ ਤੋਂ ਬਚਣ ਲਈ ਗਿਲੋਏ ਦਾ ਸੇਵਨ ਬਹੁਤ ਕਾਰਗਰ ਹੈ। ਇਸ ‘ਚ ਮੌਜੂਦ ਐਂਟੀਪਾਇਰੇਟਿਕ ਗੁਣ ਬੁਖਾਰ ਨੂੰ ਠੀਕ ਕਰਦੇ ਹਨ। ਇੱਕ ਕੱਪ ਪਾਣੀ ‘ਚ ਦੋ ਤੋਂ ਤਿੰਨ ਚਮਚ ਗਿਲੋਏ ਦਾ ਜੂਸ ਮਿਲਾ ਕੇ ਦਿਨ ‘ਚ ਦੋ ਵਾਰ, ਭੋਜਨ ਤੋਂ ਇੱਕ ਘੰਟਾ ਪਹਿਲਾਂ ਲਿਆ ਜਾ ਸਕਦਾ ਹੈ। ਇਸ ਨਾਲ ਡੇਂਗੂ ਤੋਂ ਜਲਦੀ ਰਾਹਤ ਮਿਲ ਸਕਦੀ ਹੈ।
ਜੇਕਰ ਤੁਸੀਂ ਕਬਜ਼, ਗੈਸ ਜਾਂ ਬਦਹਜ਼ਮੀ ਤੋਂ ਪਰੇਸ਼ਾਨ ਹੋ ਤਾਂ ਗਿਲੋਏ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੈ। ਪੇਟ ਦੀਆਂ ਸਮੱਸਿਆਵਾਂ ਤੋਂ ਰਾਹਤ ਪਾਉਣ ਲਈ ਤੁਸੀਂ ਗਿਲੋਏ ਦਾ ਕਾੜ੍ਹਾ ਪੀ ਸਕਦੇ ਹੋ।
Tags: giloy benefitsHealth Benefitshealth tipslatest newspro punjab tvpunjabi newsstrong immunity
Share332Tweet207Share83

Related Posts

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026
Load More

Recent News

ਵੱਡੀ ਖ਼ਬਰ : ਪਠਾਣਮਾਜਰਾ ਨੇ ਵਿਧਾਇਕੀ ਤੋਂ ਵੀ ਦਿੱਤਾ ਅਸਤੀਫ਼ਾ

ਨਵੰਬਰ 2, 2026

‘ਯੁੱਧ ਨਸ਼ਿਆਂ ਵਿਰੁੱਧ’ ਬਾਈਕ ਰੈਲੀ ‘ਚ ਸ੍ਰੀ ਚਮਕੌਰ ਸਾਹਿਬ ਤੋਂ ਰੂਪਨਗਰ ਤੱਕ ਨੌਜਵਾਨਾਂ ਦਾ ਉਮੜਿਆ ਸੈਲਾਬ, ਨਸ਼ਾ ਮੁਕਤ ਪੰਜਾਬ ਦਾ ਲਿਆ ਅਹਿਦ

ਨਵੰਬਰ 2, 2026

‘ਆਪ’ ਨੇ ਪੰਜਾਬ ਦੇ ਹਿੱਤਾਂ ਖ਼ਿਲਾਫ਼ ਕੰਮ ਕਰਨ ‘ਤੇ ਆਪਣੇ ਹੀ ਵਿਧਾਇਕਾਂ ਨੂੰ ਬਾਹਰ ਦਾ ਰਸਤਾ ਦਿਖਾਇਆ, ਪਰ ਭਾਜਪਾ ਨੂੰ ਅਜਿਹੇ ਹੀ ਲੋਕਾਂ ਦੀ ਭਾਲ ਹੈ: ਕੁਲਦੀਪ ਸਿੰਘ ਧਾਲੀਵਾਲ

ਨਵੰਬਰ 2, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

ਨਵੰਬਰ 1, 2026

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਨਵੰਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.