ਮੰਗਲਵਾਰ, ਮਾਰਚ 17, 2026 04:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਿੰਪਾ ਵੱਲੋਂ ‘ਭੰਗੀ ਚੋਅ’ ਨੂੰ ਕੂੜਾ ਮੁਕਤ ਕਰਨ ਦੀ ਮੁਹਿੰਮ ਸ਼ੁਰੂ, 24 ਫਰਵਰੀ ਤੱਕ ਚਲਾਈ ਜਾਵੇਗੀ ਸਫਾਈ ਮੁਹਿੰਮ

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸ਼ੁਰੂ ਕੀਤੇ ਉਪਰਾਲੇ ਦੇ ਪਹਿਲੇ ਪੜਾਅ ਵਿਚ ਭੰਗੀ ਚੋਅ ਤੇ ਉਸ ਦੇ ਆਸ-ਪਾਸ ਨੂੰ ਸਾਫ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

by Bharat Thapa
ਫਰਵਰੀ 8, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸ਼ੁਰੂ ਕੀਤੇ ਉਪਰਾਲੇ ਦੇ ਪਹਿਲੇ ਪੜਾਅ ਵਿਚ ਭੰਗੀ ਚੋਅ ਤੇ ਉਸ ਦੇ ਆਸ-ਪਾਸ ਨੂੰ ਸਾਫ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਭੰਗੀ ਚੋਅ ਉਹ ਏਰੀਆ ਹੈ ਜਿਥੋਂ ਲੋਕ ਹਿਮਾਚਲ ਅਤੇ ਹੋਰ ਜ਼ਿਲ੍ਹਿਆਂ ਨੂੰ ਜਾਣ ਲਈ ਗੁਜ਼ਰਦੇ ਹਨ ਪਰ ਕੂੜੇ ਦੇ ਢੇਰਾਂ ਕਾਰਨ ਸ਼ਹਿਰ ਦਾ ਅਕਸ ਇਥੋਂ ਗੁਜ਼ਰਨ ਵਾਲਿਆਂ ਸਾਹਮਣੇ ਬਹੁਤ ਖਰਾਬ ਜਾਂਦਾ ਹੈ।

ਨਗਰ ਨਿਗਮ ਹੁਸ਼ਿਆਰਪੁਰ ਵਲੋਂ ਜੰਗੀ ਪੱਧਰ ’ਤੇ ਭੰਗੀ ਚੋਅ ਨੂੰ ਸਾਫ ਕਰਨ ਦੀ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੀ ਕਾਮਯਾਬੀ ਲਈ ਜਿੰਪਾ ਨੇ ਸ਼ਹਿਰ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਖੁਦ ਚੋਅ ਦੀ ਸਫਾਈ ਕਰਕੇ ਅਤੇ ਪੌਦਾ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕਰਵਾਈ। ਇਹ ਸਫਾਈ ਮੁਹਿੰਮ 24 ਫਰਵਰੀ ਤੱਕ ਚੱਲੇਗੀ।

ਹੁਸ਼ਿਆਰਪੁਰ ਦੇ ਧੋਬੀ ਘਾਟ ਚੌਕ ‘ਤੇ ਆਪਣੇ ਸੰਬੋਧਨ ਦੌਰਾਨ ਜਿੰਪਾ ਨੇ ਕਿਹਾ ਕਿ 15 ਦਿਨਾਂ ਤੱਕ ਚੱਲਣ ਵਾਲੀ ਇਸ ਮੁਹਿੰਮ ਤੋਂ ਬਾਅਦ ਸ਼ਹਿਰ ਦੇ ਬਾਕੀ ਹਿੱਸਿਆਂ ਵਿਚ ਵੀ ਲੋਕਾਂ ਦੀ ਹਿੱਸੇਦਾਰੀ ਨਾਲ ਇਸ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨੂੰ ਦੇਸ਼ ਦੇ ਸਾਫ਼-ਸੁਥਰੇ ਸ਼ਹਿਰਾਂ ਦੀ ਸ਼੍ਰੇਣੀ ਵਿਚ ਸ਼ਾਮਿਲ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।

ਜਿੰਪਾ ਨੇ ਇਸ ਗੱਲ ‘ਤੇ ਸੰਤੁਸ਼ਟੀ ਪ੍ਰਗਟਾਈ ਕਿ ਸਫ਼ਾਈ ਮੁਹਿੰਮ ਦੇ ਪਹਿਲੇ ਦਿਨ ਹੀ ਸਾਕਾਰਾਤਮਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਸ਼ਹਿਰ ਦੇ ਐਨ.ਜੀ.ਓਜ਼ ਅਤੇ ਆਮ ਜਨਤਾ ਵਲੋਂ ਇਸ ਮੁਹਿੰਮ ਵਿਚ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੁਹਿੰਮ ਵਿਚ ਨਗਰ ਨਿਗਮ, ਵਣ ਵਿਭਾਗ, ਡਰੇਨੇਜ ਵਿਭਾਗ, ਬੀ.ਐਸ.ਐਫ. ਖੜਕਾਂ ਦੇ ਵਲੰਟੀਅਰ, ਐਨ.ਐਸ.ਐਸ. ਵਲੰਟੀਅਰ, ਸਿਵਲ ਸੋਸਾਇਟੀਆਂ ਅਤੇ ਐਨ.ਜੀ.ਓਜ਼ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ ਅਤੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'Bhangi Chow'campaigngarbage freeGimpapropunjabtv
Share208Tweet130Share52

Related Posts

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਾਰਚ 16, 2026

ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਮਾਰਚ 16, 2026

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026

ਪੰਜਾਬ ਦੇ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਆਈ ਧਮਕੀ ਭਰੀ ਈਮੇਲ, ਦਹਿਸ਼ਤ ਦਾ ਮਾਹੌਲ

ਮਾਰਚ 16, 2026

ਆਪ ਆਗੂਆਂ ਨੇ ਕਾਂਸ਼ੀ ਰਾਮ ਜੀ ਨੂੰ ਦਿੱਤੀ ਸ਼ਰਧਾਂਜਲੀ, ਸਮਾਜਿਕ ਨਿਆਂ ਅਤੇ ਸਮਾਨਤਾ ਪ੍ਰਤੀ ਵਚਨਬੱਧਤਾ ਦੁਹਰਾਈ

ਮਾਰਚ 16, 2026
Load More

Recent News

Demo Tower Rush Action Game 38

ਮਾਰਚ 17, 2026

2162 ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਬਣਾਏ ਜਾਣਗੇ ਨਵੇਂ ਟਾਇਲਟ : ਡਾ. ਬਲਜੀਤ ਕੌਰ

ਮਾਰਚ 16, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਮਾਰਚ 16, 2026

ਪੰਜਾਬ ਵਿੱਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਮਾਰਚ 16, 2026

CM ਮਾਨ ਨੇ ਪੰਜਾਬ ‘ਚ ‘ਆਪ’ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ Booklet ਕੀਤੀ ਜਾਰੀ, ਕਿਹਾ . . .

ਮਾਰਚ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.