ਸ਼ੁੱਕਰਵਾਰ, ਮਾਰਚ 27, 2026 03:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ 

by Gurjeet Kaur
ਜਨਵਰੀ 3, 2024
in ਪੰਜਾਬ
0
ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ 
– ਉਸਾਰੀ ਅਧੀਨ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਨਿਰਦੇਸ਼  
ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾਣ।
ਉਨ੍ਹਾਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੇ ਨਹਿਰੀ ਪਾਣੀ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਲਈ ਕਿਹਾ। ਜਿੰਪਾ ਨੇ ਕਿਹਾ ਕਿ ਸੂਬੇ ਦੇ ਕਈ ਪਿੰਡਾਂ ਦਾ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਹੈ ਅਤੇ ਕੁਝ ਪਿੰਡ ਕੰਢੀ ਖੇਤਰ ਵਿੱਚ ਵੀ ਪੈਂਦੇ ਹਨ। ਇਸ ਲਈ ਇਨ੍ਹਾਂ ਪਿੰਡਾਂ ਵਿੱਚ ਨਹਿਰੀ ਪਾਣੀ ਦਾ ਸ਼ੁੱਧੀਕਰਨ ਕਰਕੇ ਟ੍ਰੀਟਮੈਂਟ ਪਲਾਂਟ ਤੋਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।
ਜਿੰਪਾ ਨੇ ਕਿਹਾ ਕਿ ਉਹ ਖੁਦ ਉਸਾਰੀ ਅਧੀਨ ਪ੍ਰੋਜੈਕਟਾਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਗੇ। ਜਿਹੜੇ ਪ੍ਰੋਜੈਕਟ ਮੁਕੰਮਲ ਹੋਣ ਦੇ ਨੇੜੇ ਹਨ, ਉਨ੍ਹਾਂ ਪ੍ਰੋਜੈਕਟਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦ ਹੀ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨਗੇ।
ਇਸ ਤੋਂ ਇਲਾਵਾ ਜਿੰਪਾ ਨੇ ਪਾਣੀ ਦੀ ਸੈਂਪਲਿੰਗ, ਸੂਬੇ ਵਿਚ ਪਾਣੀ ਪਰਖਣ ਵਾਲੀਆਂ ਲੈਬਾਂ ਦੀ ਸਥਿਤੀ ਅਤੇ ਹੋਰ ਲੋਕ ਪੱਖੀ ਮੁੱਦਿਆਂ ਬਾਬਤ ਜਾਣਕਾਰੀ ਲਈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਉਸਾਰੀ ਅਧੀਨ ਪ੍ਰੋਜੈਕਟਾਂ ਲਈ ਵੱਖ-ਵੱਖ ਵਿਭਾਗਾਂ ਪਾਸੋਂ ਐਨ.ਓ.ਸੀ. ਨਾਲ ਸਬੰਧਤ ਕੇਸਾਂ ਦੀ ਵੀ ਸਮੀਖਿਆ ਕੀਤੀ।
ਮੀਟਿੰਗ ਵਿੱਚ ਵਿਭਾਗ ਮੁਖੀ ਹਰਪ੍ਰੀਤ ਸੂਦਨ, ਜੇ.ਜੇ. ਗੋਇਲ, ਮੁੱਖ ਇੰਜੀਨੀਅਰ (ਪੀ.ਡੀ.ਕਿਊ.ਏ), ਆਰ. ਕੇ. ਖੋਸਲਾ, ਮੁੱਖ ਇੰਜੀਨੀਅਰ (ਸੈਂਟਰਲ), ਜੇ.ਐਸ. ਚਹਿਲ, ਮੁੱਖ ਇੰਜੀਨੀਅਰ (ਦੱਖਣ) ਅਤੇ ਜਸਬੀਰ ਸਿੰਘ ਮੁੱਖ ਇੰਜੀਨੀਅਰ (ਉੱਤਰ) ਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
Tags: braham shankar jimpaਜਲ ਸਪਲਾਈ ਅਤੇ ਸੈਨੀਟੇਸ਼ਨਮੰਤਰੀ ਬ੍ਰਮ ਸ਼ੰਕਰ ਜਿੰਪਾ
Share229Tweet143Share57

Related Posts

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026
Load More

Recent News

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਆਪ ਨੇ ਭਗਵੰਤ ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ

ਮਾਰਚ 27, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅਲਰਟ ਜਾਰੀ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਦੀ ਸੰਭਾਵਨਾ

ਮਾਰਚ 27, 2026

ਪੈਟਰੋਲ ਅਤੇ ਡੀਜ਼ਲ ‘ਤੇ ਸਰਕਾਰ ਦਾ ਵੱਡਾ ਫੈਸਲਾ, ਐਕਸਾਈਜ਼ ਡਿਊਟੀ 10 ਰੁਪਏ ਘਟਾਈ

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.