ਸ਼ਨੀਵਾਰ, ਮਈ 2, 2026 11:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Honeymoon Movie OTT Release Date: Gippy Grewal ਅਤੇ Jasmin Bhasin ਦੀ ਫ਼ਿਲਮ ‘ਹਨੀਮੂਨ’ ਹੁਣ OTT ‘ਤੇ, ਜਾਣੋ ਕਦੋਂ ਅਤੇ ਕਿੱਥੇ ਹੋਈ ਰਿਲੀਜ਼

ਦੱਸ ਦਈਏ ਕਿ ਪੰਜਾਬੀ ਫ਼ਿਲਮ ਹਨੀਮੂਨ ਜੋ ਕਿ 25 ਅਕਤੂਬਰ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਈ ਸੀ। ਦਰਸ਼ਕਾਂ ਵੱਲੋਂ ਫ਼ਿਲਮ ਨੂੰ ਭਰਵਾਂ ਹੁੰਗਾਰਾ ਮਿਲਿਆ।

by ਮਨਵੀਰ ਰੰਧਾਵਾ
ਦਸੰਬਰ 21, 2022
in ਪਾਲੀਵੁੱਡ, ਮਨੋਰੰਜਨ
0

Gippy Grewal’s ‘Honeymoon’ on this OTT platform: ਪੰਜਾਬੀ ਸਿੰਗਰ ਅਤੇ ਐਕਟਰ ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਦੀ ਫ਼ਿਲਮ ‘ਹਨੀਮੂਨ’ ਥਿਏਟਰਾਂ ਵਿੱਚ ਧਮਾਲ ਮਚਾਉਣ ਤੋਂ ਬਾਅਦ ਹੁਣ ਓਟੀਟੀ ਪਲੇਟਫਾਰਮ ‘ਤੇ ਰਿਲੀਜ਼ ਹੋ ਗਈ ਹੈ। ਜਿਸ ਦੀ ਜਾਣਕਾਰੀ ਖੁਦ ਗਿੱਪੀ ਗਰੇਵਾਲ ਨੇ ਆਪਣੀ ਇੰਸਟਾਗ੍ਰਾਮ ਅਕਾਊਂਟ ਦੀ ਸਟੋਰੀ ਵਿੱਚ ਪੋਸਟ ਪਾ ਕੇ ਸ਼ੇਅਰ ਕੀਤੀ ਹੈ।

ਦੱਸ ਦਈਏ ਕਿ ਪੰਜਾਬੀ ਫ਼ਿਲਮ ਹਨੀਮੂਨ ਜੋ ਕਿ 25 ਅਕਤੂਬਰ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਈ ਸੀ। ਦਰਸ਼ਕਾਂ ਵੱਲੋਂ ਫ਼ਿਲਮ ਨੂੰ ਭਰਵਾਂ ਹੁੰਗਾਰਾ ਮਿਲਿਆ। ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਫ਼ਿਲਮ ਵਿੱਚ ਲੀਡ ਰੋਲ ਵਿੱਚ ਨਜ਼ਰ ਆਏ ਸੀ। ਇਨ੍ਹਾਂ ਦੋਵਾਂ ਤੋਂ ਇਲਾਵਾ ਫਿਲਮ ‘ਚ ਕਰਮਜੀਤ ਅਨਮੋਲ, ਨਾਸਿਰ ਚਿਨੌਤੀ, ਹਾਰਬੀ ਸੰਘਾ, ਨਿਰਮਲ ਰਿਸ਼ੀ, ਸਰਦਾਰ ਸੋਹੀ, ਰਾਜ ਧਾਲੀਵਾਲ ਸਣੇ ਹੋਰ ਕਈ ਪੰਜਾਬੀ ਸਟਾਰਸ ਇਸ ਫਿਲਮ ‘ਚ ਨਜ਼ਰ ਆਏ ਸੀ।

Duniya bhar ka safar tay karne ke baad ab @NetflixIndia par aa rahe hai Sukh aur Deep le kar apni prem kahani. #Honeymoon arriving tomorrow on Netflix@GippyGrewal @jasminbhasin @amarpreet1 #JassiMaan #RajDhaliwal #HarinderBhullar #JyotiArora #SukhwinderChahal #MeenuPahwa pic.twitter.com/ekNN1S6YzR

— T-Series (@TSeries) December 19, 2022

ਗਿੱਪੀ ਦੇ ਫੈਨਸ ਕਾਫੀ ਸਮੇਂ ਤੋਂ ਫ਼ਿਲਮ ਦੀ ਓਟੀਟੀ ਰਿਲੀਜ਼ ਨੂੰ ਉਡੀਕ ਰਹੇ ਸੀ। ਹੁਣ ਇਹ ਇੰਤਜ਼ਾਰ ਖ਼ਤਮ ਹੋ ਗਿਆ ਹੈ। ਦੱਸ ਦਈਏ ਕਿ ਫਿਲਮ NetFlix ਓਟੀਟੀ ਪਲੇਟਫਾਰਮ ‘ਤੇ ਰਿਲੀਜ਼ ਹੋ ਗਈ ਹੈ। ਫ਼ਿਲਮ ਦਾ ਡਾਈਰੈਕਸ਼ਨ ਅਮਰਪ੍ਰੀਤ ਸਿੰਘ ਛਾਬੜਾ ਨੇ ਕੀਤਾ ਹੈ ਤੇ ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿੱਖੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsgippy grewalHoneymoon Movie OTTHoneymoon Punjabi MovieJasmin BhasinNetflix Indiapro punjab tvpunjabi movie
Share344Tweet215Share86

Related Posts

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026
Load More

Recent News

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

ਮਈ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਈ 2, 2026

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.