ਸੋਮਵਾਰ, ਅਗਸਤ 10, 2026 11:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਇੱਕ ਵਾਰ ਫਿਰ ਤੋਂ ਸਕਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ Gippy Grewal ਤੇ Jazzy B, Jatt Bolde ‘ਚ ਕਰਨਗੇ ਕੰਮ

Jatt Bolde Song: ਗਿੱਪੀ ਗਰੇਵਾਲ ਦੀ ਗੱਲ ਕਰੀਏ ਤਾਂ ਉਹ ਅੱਜਕਲ ਆਪਣੇ ਕਰੀਅਰ ਨੂੰ ਲੈ ਕੇ ਕਾਫੀ ਐਕਟਿਵ ਨਜ਼ਰ ਆ ਰਹੇ ਹਨ। ਪੰਜਾਬੀ ਇੰਡਸਟਰੀ 'ਚ ਉਸ ਦੀਆਂ ਬੈਕ-ਟੂ-ਬੈਕ ਫਿਲਮਾਂ ਬਾਕਸ ਆਫਿਸ 'ਤੇ ਧਮਾਲ ਮਚਾ ਰਹੀਆਂ ਹਨ।

by propunjabtv
ਨਵੰਬਰ 11, 2022
in ਮਨੋਰੰਜਨ
0

Gippy Grewal and Jazzy B Together: ‘Jatt Bolde’ ਗਾਣੇ ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ਪੋਸਟਰ ‘ਚ ਦੋ ਪੰਜਾਬੀ ਕਲਾਕਾਰ ਗਿੱਪੀ ਗਰੇਵਾਲ (Gippy Grewal) ਅਤੇ ਜੈਜ਼ੀ ਬੀ (Jazzy B) ਇਕੱਠੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਇਹ ਵੀ ਦੱਸ ਦਈਏ ਕਿ ਇਹ ਆਉਣ ਵਾਲੀ ਫਿਲਮ ‘ਸਨੋਮੈਨ’ ਦਾ ਗਾਣਾ ਹੈ ਜਿਸ ਦਾ ਪਹਿਲਾ ਪੋਸਟਰ ਰਿਲੀਜ਼ ਹੋਇਆ ਹੈ।

ਗਿੱਪੀ ਗਰੇਵਾਲ ਦੀ ਗੱਲ ਕਰੀਏ ਤਾਂ ਉਹ ਅੱਜਕਲ ਆਪਣੇ ਕਰੀਅਰ ਨੂੰ ਲੈ ਕੇ ਕਾਫੀ ਐਕਟਿਵ ਨਜ਼ਰ ਆ ਰਹੇ ਹਨ। ਪੰਜਾਬੀ ਇੰਡਸਟਰੀ ‘ਚ ਉਸ ਦੀਆਂ ਬੈਕ-ਟੂ-ਬੈਕ ਫਿਲਮਾਂ ਬਾਕਸ ਆਫਿਸ ‘ਤੇ ਧਮਾਲ ਮਚਾ ਰਹੀਆਂ ਹਨ ਅਤੇ ਉਹ ਰੋਜ਼ਾਨਾ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਇਹ ਐਕਟਰ-ਸਿੰਗਰ ਪੰਜਾਬੀ ਕਲਾਕਾਰ ਇੰਡਸਟਰੀ ਵਿੱਚ ਆਪਣੇ ਸ਼ਾਨਦਾਰ ਕੰਮ ਲਈ ਜਾਣੇ ਜਾਂਦੇ ਹਨ।

ਹੁਣ ਉਨ੍ਹਾਂ ਦੀ ਫਿਲਮ ‘Snowman’ ਆ ਰਹੀ ਹੈ। ਸਨੋਮੈਨ ਇੱਕ ਪੰਜਾਬੀ ਫ਼ੀਚਰ ਫ਼ਿਲਮ ਹੈ ਜਿਸ ‘ਚ ਨੀਰੂ ਬਾਜਵਾ, ਗਿੱਪੀ ਗਰੇਵਾਲ, ਜੈਜ਼ੀ ਬੀ, ਰਾਣਾ ਰਣਬੀਰ, ਅਤੇ ਹੋਰ ਕਈ ਕਲਾਕਾਰ ਨਜ਼ਰ ਆਉਣਗੇ। ਫਿਲਮ ਰਾਣਾ ਰਣਬੀਰ ਵਲੋਂ ਡਾਇਰੈਕਟ ਤੇ ਲਿਖੀ ਗਈ ਹੈ, ਜਦੋਂ ਕਿ ਗਿੱਪੀ ਗਰੇਵਾਲ, ਅਮਨ ਖਟਕੜ, ਅਮਨ ਖਟਕੜ ਪ੍ਰੋਡਕਸ਼ਨ, ਅਤੇ ਸੁਪਰਸਟਾਰ ਫਿਲਮਜ਼ ਨੇ ਇਸ ਨੂੰ ਪ੍ਰੋਡਿਊਸ ਕੀਤਾ ਹੈ।

ਗਾਣੇ ਦੇ ਸ਼ੇਅਰ ਕੀਤੇ ਪੋਸਟਰ ‘ਚ ਦੋਵੇਂ ਸਟਾਰਸ ਸ਼ਾਨਦਾਰ ਲੁੱਕ ‘ਚ ਨਜ਼ਰ ਆ ਰਹੇ ਹਨ। ਇਹ ਫਿਲਮ ਅੰਗਰੇਜ਼ ਅਤੇ ਅਰਦਾਸ ਦੇ ਨਿਰਮਾਤਾਵਾਂ ਵਲੋਂ ਬਣਾਈ ਗਈ ਹੈ। ਫਿਲਮ ਦਾ ਪੂਰਾ ਟਾਈਟਲ Snowman: The Dark Side of Canada ਹੈ। ਇਹ ਫਿਲਮ ਅਗਲੇ ਮਹੀਨੇ 2 ਦਸੰਬਰ 2022 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

ਕਲਾਕਾਰ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਪ੍ਰੋਫਾਈਲ ‘ਤੇ ਪੋਸਟਰ ਸਾਂਝਾ ਕਰਦੇ ਹੋਏ ਲਿਖਿਆ, “ਜੱਟ ਬੋਲਦੇ ਪੂਰੀ ਵੀਡੀਓ 13 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ।”

ਇੱਥੇ ਵੇਖੋ ਪੋਸਟਰ:

 

View this post on Instagram

 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਗੀਤ ਦੀ ਰਿਲੀਜ਼ ਡੇਟ ਦਾ ਵੀ ਐਲਾਨ ਹੋ ਗਿਆ ਹੈ, ਜੋ ਕਿ 13 ਨਵੰਬਰ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ ਅਤੇ ਜੈਜ਼ੀ ਬੀ ਨੇ ਗਾਇਆ ਹੈ, ਜਿਸ ਵਿੱਚ ਫੀਮੇਲ ਸਿੰਗਰ ਮਨਪ੍ਰੀਤ ਹੰਸ, ਬੋਲ ਹੈਪੀ ਰਾਏਕੋਟੀ ਨੇ ਅਤੇ ਸੰਗੀਤ ਭਿੰਦਾ ਔਜਲਾ ਨੇ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gippy grewalGippy Grewal and Jazzy BJatt Bolde Songjazzy bpro punjab tvpunjabi moviesPunjabi MusicSnowman Movie
Share304Tweet190Share76

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.