ਸੋਮਵਾਰ, ਜੁਲਾਈ 14, 2025 05:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gippy Grewal ਅਤੇ Sargun Mehta ਬਣੇ ਫਿਲਮਾਂ ਦੀ ਮਸ਼ੀਨ, ਐਲਾਨ ਕੀਤੀ ਨਵੀਂ ਫਿਲਮ ‘Jatt Nuu Chudail Takri’, ਜਾਣੋ ਵਧੇਰੇ ਜਾਣਕਾਰੀ

Gippy Grewal and Sargun Mehta: ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਦੀ ਆਨ-ਸਕਰੀਨ ਜੋੜੀ ਦੀ ਗੱਲ ਕਰੀਏ ਤਾਂ ਇਹ ਆਉਣ ਵਾਲਾ ਪ੍ਰੋਜੈਕਟ ਚੰਡੀਗੜ੍ਹ-ਅੰਮ੍ਰਿਤਸਰ-ਚੰਡੀਗੜ੍ਹ ਤੋਂ ਬਾਅਦ ਦੋਵਾਂ ਦੀ ਦੂਜੀ ਫਿਲਮ ਹੋਵੇਗੀ।

by ਮਨਵੀਰ ਰੰਧਾਵਾ
ਫਰਵਰੀ 28, 2023
in ਪਾਲੀਵੁੱਡ, ਮਨੋਰੰਜਨ
0

Sargun Mehta and Gippy Grewal in ‘Jatt Nuu Chudail Takri’: ਪੰਜਾਬੀ ਫਿਲਮਾਂ ਦੇ ਸ਼ੌਕਿਨਾਂ ਲਈ ਵੱਡੀ ਖ਼ਬਰ ਹੈ ਕਿ ਇੱਕ ਹੋਰ ਐਂਟਰਟੈਂਨ ਪੈਕੇਜ ਦਾ ਐਲਾਨ ਹੋ ਗਿਆ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਸ ਫਿਲਮ ‘ਚ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਆਪਣੇ ਫੈਨਸ ਨੂੰ ਸਰਪ੍ਰਾਈਜ਼ ਦੇਣ ਆ ਰਹੇ ਹਨ। ਦੱਸ ਦਈਏ ਕਿ ਦੋਵੇਂ ਸੁਪਰਸਟਾਰ ਆਉਣ ਵਾਲੀ ਫਿਲਮ ‘ਜੱਟ ਨੂੰ ਚੁੜੈਲ ਟੱਕਰੀ’ ‘ਚ ਨਜ਼ਰ ਆਉਣਗੇ।

ਫਿਲਮ ਦੀ ਪਹਿਲੀ ਝਲਕ ਪੋਸਟਰ, ਰਿਲੀਜ਼ ਡੇਟ ਤੇ ਕੁਝ ਹੋਰ ਜਾਣਕਾਰੀਆਂ ਨਾਲ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਗਿਆ ਹੈ। ਫਿਲਮ ਦਾ ਟਾਈਟਲ ਅਤੇ ਪੋਸਟਰ ਜ਼ਬਰਦਸਤ ਸੰਕੇਤ ਦੇ ਰਿਹਾ ਹੈ ਕਿ ਇਹ ਫਿਲਮ ਹਾਰਰ ਕਾਮੇਡੀ ਹੋਣ ਜਾ ਰਹੀ ਹੈ।

ਜਿਵੇਂ ਕਿ ਗਿੱਪੀ ਗਰੇਵਾਲ ਨੇ ਐਲਾਨ ਕਰਦਿਆਂ ਪੋਸਟ ਦੇ ਕੈਪਸ਼ਨ ਵਿੱਚ ਖੁਲਾਸਾ ਕੀਤਾ Jaani × sargun × arvindr khaira PRESENTS. JATT NUU CHUDAIL TAKRI on 13th october 2023. ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਦੀ ਆਨ-ਸਕਰੀਨ ਜੋੜੀ ਦੀ ਗੱਲ ਕਰੀਏ ਤਾਂ ਇਹ ਆਉਣ ਵਾਲਾ ਪ੍ਰੋਜੈਕਟ ਚੰਡੀਗੜ੍ਹ-ਅੰਮ੍ਰਿਤਸਰ-ਚੰਡੀਗੜ੍ਹ ਤੋਂ ਬਾਅਦ ਦੋਵਾਂ ਦੀ ਦੂਜੀ ਫਿਲਮ ਹੋਵੇਗੀ।

 

View this post on Instagram

 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਜੱਟ ਨੂਮ ਚੁੜੈਲ ਟੱਕਰੀ ਦੇ ਕ੍ਰੈਡਿਟ ਦੀ ਗੱਲ ਕਰੀਏ ਤਾਂ ਫਿਲਮ ਦੇਸੀ ਮੈਲੋਡੀਜ਼ ਅਤੇ ਡ੍ਰੀਮੀਆਟਾ ਐਂਟਰਟੇਨਮੈਂਟ ਵਲੋਂ ਪੇਸ਼ ਕੀਤੀ ਗਈ ਹੈ। ਫਿਲਮ ਦੀ ਕਹਾਣੀ ਅੰਬਰਦੀਪ ਸਿੰਘ ਦੁਆਰਾ ਲਿਖੀ ਗਈ ਹੈ ਜੋ ਲਵ ਪੰਜਾਬ, ਲਾਹੌਰੀਏ, ਸੌਂਕਣ ਸੌਂਕਨੇ ਅਤੇ ਹੋਰ ਫਿਲਮਾਂ ਲਈ ਮਸ਼ਹੂਰ ਹੈ। ਅਤੇ ਵਿਕਾਸ ਵਸ਼ਿਸ਼ਟ ਇਸ ਪ੍ਰੋਜੈਕਟ ਦਾ ਨਿਰਦੇਸ਼ਨ ਕਰਨਗੇ ਜੋ ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਦੀ ਯਾਰ ਮੇਰਾ ਤਿਤਲੀਆਂ ਵਾਰਗਾ ਦਾ ਨਿਰਦੇਸ਼ਨ ਕਰ ਚੁੱਕੇ ਹਨ। Sargun Mehta ਨੇ ਵੀ ਫਿਲਮ ਦਾ ਪੋਸਟਰ ਸ਼ੇਅਰ ਕੀਤਾ ਹੈ।

 

View this post on Instagram

 

A post shared by Sargun Mehtaa (@sargunmehta)

ਸਰਗੁਣ ਮਹਿਤਾ ਅਤੇ ਗਿੱਪੀ ਗਰੇਵਾਲ ਦੀ ਇਹ ਫਿਲਮ 13 ਅਕਤੂਬਰ 2023 ਨੂੰ ਸਿਲਵਰ ਸਕ੍ਰੀਨ ‘ਤੇ ਆਵੇਗੀ। ਫਿਲਮ ਦੇ ਪੋਸਟਰ ਨੇ ਸਾਨੂੰ ਸਾਰਿਆਂ ਨੂੰ ਉਤਸ਼ਾਹਿਤ ਕਰ ਦਿੱਤਾ ਹੈ, ਅਤੇ ਹੁਣ ਅਸੀਂ ਫਿਲਮ ਦੇ ਪਹਿਲੇ ਲੁੱਕ ਅਤੇ ਟ੍ਰੇਲਰ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsGippy and Sargun New MovieGippy Grewal and Sargun MehtaGippy Grewal MovieJatt Nuu Chudail Takri Moviepro punjab tvpunjabi newsSargun Mehta MovieUpcoming Punjabi Movie
Share274Tweet171Share69

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

Plug ‘ਚ ਲੱਗਿਆ Charger ਵੀ ਬਣਦਾ ਹੈ ਬਿਜਲੀ ਦੀ ਬਰਬਾਦੀ ਦਾ ਕਾਰਨ!

ਜੁਲਾਈ 12, 2025

ਸਿਰਾਜ ਨੇ ਕਿਸ ਲਈ ਕੀਤਾ ਨੰਬਰ 20 ਦਾ ਸਾਈਨ ਸੈਲੀਬ੍ਰੇਸ਼ਨ, ”ਮੈਂ ਉਹਨਾਂ ਲਈ ਕੁਝ ਕਰਨਾ ਚਾਹੁੰਦਾ ਸੀ”

ਜੁਲਾਈ 12, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

16ਵਾਂ ਰੁਜ਼ਗਾਰ ਮੇਲਾ,PM ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨੌਕਰੀ ਪੱਤਰ

ਜੁਲਾਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.