ਸੋਮਵਾਰ, ਸਤੰਬਰ 15, 2025 11:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਫੈਨਸ ਲਈ ਕਿਸੇ ਸਰਪ੍ਰਾਈਜ਼ ਤੋਂ ਘੱਟ ਨਹੀਂ ਹੋਵੇਗੀ Gippy Grewal ਦੀ ਫਿਲਮ Mitran Da Naa Chalda, ਵੇਖੋ ਫਿਲਮ ਦਾ ਟ੍ਰੇਲਰ

ਪੰਜਾਬੀ ਦੇਸੀ ਰੌਕਸਟਾਰ Gippy Grewal ਇੱਕ ਵਾਰ ਫਿਰ ਤੋਂ ਫਿਲਮ ਮਿੱਤਰਾਂ ਦਾ ਨਾਂ ਚੱਲਦਾ' ਨਾਲ ਆ ਰਹੇ ਹਨ। ਫਿਲਮ 'ਚ ਗਿੱਪੀ ਨੇ ਅਜਿਹੇ ਵਿਅਕਤੀ ਦਾ ਕਿਰਦਾਰ ਨਿਭਾਇਆ ਹੈ ਜੋ ਚਾਰ ਕੁੜੀਆਂ ਨੂੰ ਇਨਸਾਫ਼ ਦਵਾਉਣ ਲਈ ਆਪ ਮੈਦਾਨ 'ਚ ਨਿਤਰਦਾ ਹੈ। ਵੇਖੋ ਫਿਲਮ ਦਾ ਸ਼ਾਨਦਾਰ ਟ੍ਰੇਲਰ:-

by ਮਨਵੀਰ ਰੰਧਾਵਾ
ਫਰਵਰੀ 10, 2023
in ਪਾਲੀਵੁੱਡ, ਮਨੋਰੰਜਨ
0

Gippy Grewal’s Mitran Da Naa Chalda Trailer: ਗਿੱਪੀ ਗਰੇਵਾਲ ਪੰਜਾਬੀ ਫਿਲਮ ਇੰਡਸਟਰੀ ਦੀ ਫਿਲਮ ਮਸ਼ੀਨ ਹੈ ਤੇ ਐਕਟਰ ਹੁਣ ਨਵੀਂ ਫਿਲਮ ਨਾਲ ਆਪਣੇ ਫੈਨਸ ਦਾ ਮਨੋਰੰਜਨ ਕਰਨ ਲਈ ਤਿਆਰ ਹਨ। ਅਸੀਂ ਗੱਲ ਕਰ ਰਹੇ ਹਾਂ ਮਿੱਤਰਾਂ ਦਾ ਨਾ ਚੱਲਦਾ ਬਾਰੇ ਜੋ 8 ਮਾਰਚ, 2023 ਨੂੰ ਸਿਲਵਰ ਸਕ੍ਰੀਨਜ਼ ‘ਤੇ ਆਉਣ ਲਈ ਤਿਆਰ ਹੈ। ਜਿਵੇਂ-ਜਿਵੇਂ ਫਿਲਮ ਦੀ ਰਿਲੀਜ਼ ਡੇਟ ਨੇੜੇ ਆ ਰਹੀ ਹੈ, ਮੇਕਰਸ ਨੇ ਇਸਦਾ ਟ੍ਰੇਲਰ ਯੂਟਿਊਬ ‘ਤੇ ਰਿਲੀਜ਼ ਕਰ ਦਿੱਤਾ ਹੈ।

ਮਿੱਤਰਾਂ ਦਾ ਨਾ ਚੱਲਦਾ ਵਿੱਚ ਗਿੱਪੀ ਗਰੇਵਾਲ, ਤਾਨੀਆ ਤੇ ਸ਼ਵੇਤਾ ਤਿਵਾਰੀ ਦੇ ਨਾਲ ਇੱਕ ਸ਼ਾਨਦਾਰ ਸਟਾਰਕਾਸਟ ਮੁੱਖ ਭੂਮਿਕਾਵਾਂ ਵਿੱਚ ਦਿਖਾਈ ਦੇਣ ਜਾ ਰਹੀ ਹੈ। ਇਨ੍ਹਾਂ ਤੋਂ ਇਲਾਵਾ, ਫਿਲਮ ‘ਚ ਰਾਜ ਸ਼ੋਕਰ, ਰੇਣੂ ਕੌਸ਼ਲ, ਨਿਰਮਲ ਰਿਸ਼ੀ, ਹਰਦੀਪ ਗਿੱਲ, ਅਨੀਤਾ ਦੇਵਗਨ ਅਤੇ ਹੋਰ ਵਰਗੇ ਕਲਾਕਾਰ ਵੀ ਦੇਖਣ ਨੂੰ ਮਿਲਣਗੇ।

ਵੇਖੋ ਫਿਲਮ ਦਾ ਟ੍ਰੇਲਰ:-

ਮਿੱਤਰਾਂ ਦਾ ਨਾ ਚੱਲਦਾ ਦਾ ਟ੍ਰੇਲਰ ਗਿੱਪੀ ਗਰੇਵਾਲ ਨੂੰ ਇੱਕ ਸਟਮਰ ਮੈਨ ਵਜੋਂ ਪੇਸ਼ ਕਰਨ ਨਾਲ ਸ਼ੁਰੂ ਹੋਇਆ। ਉਹ ਕਦੇ-ਕਦੇ ਬੋਲਣ ਲਈ ਸੰਘਰਸ਼ ਕਰਦਾ ਹੈ, ਤੇ ਦੂਜੇ ਪਾਸੇ, ਤਾਨੀਆ ਨੂੰ ਇੱਕ ਖੁਸ਼ਮਿਜਾਜ਼ ਬੱਬਲੂ ਗਰਲ ਵਜੋਂ ਪੇਸ਼ ਕੀਤਾ ਗਿਆ ਹੈ। ਫਿਲਮ ਦੀ ਕਹਾਣੀ ਇੱਕ ਕਤਲ ਦੇ ਰਹੱਸ ਤੇ ਤਾਨੀਆ ਅਤੇ ਉਸਦੇ 3 ਦੋਸਤਾਂ ਦੇ ਇਸ ਵਿੱਚ ਸ਼ਾਮਲ ਹੋਣ ਨਾਲ ਅੱਗੇ ਵਧਦੀ ਹੈ। ਫਿਲਮ ‘ਚ ਸ਼ਾਨਦਾਰ ਸ਼ਵੇਤਾ ਤਿਵਾਰੀ ਇੱਕ ਵਕੀਲ ਦੀ ਭੂਮਿਕਾ ‘ਚ ਨਜ਼ਰ ਆਵੇਗੀ।

ਅਸਲ ਵਿੱਚ, ਮਿੱਤਰਾਂ ਦਾ ਨਾ ਚੱਲਦਾ ਔਰਤ ਕੇਂਦਰਿਤ ਫਿਲਮ ਹੋਵੇਗੀ ਜੋ ਇੱਕ ਕਤਲ ਕੇਸ ਵਿੱਚ ਫਸੀਆਂ ਨੌਜਵਾਨ ਕੁੜੀਆਂ ਦੇ ਜੀਵਨ ‘ਤੇ ਅਧਾਰਤ ਹੈ। ਫਿਲਮ ਦੇ ਮੁੱਖ ਅਦਾਲਤੀ ਡਰਾਮੇ ਵਿੱਚ ਮੁਟਿਆਰਾਂ ‘ਤੇ ਕਈ ਤਰ੍ਹਾਂ ਦੇ ਇਲਜ਼ਾਮ ਵੀ ਲੱਗਦੇ ਹਨ। ਜਿੱਥੇ ਸ਼ਵੇਤਾ ਤਿਵਾਰੀ ਲੜਕੀਆਂ ਦੇ ਖਿਲਾਫ ਕੇਸ ਲੜਦੀ ਨਜ਼ਰ ਆਵੇਗੀ, ਉੱਥੇ ਹੀ ਫਿਲਮ ‘ਚ ਗਿੱਪੀ ਗਰੇਵਾਲ ਬਚਾਅ ‘ਚ ਲੜਦੇ ਨਜ਼ਰ ਆਉਣਗੇ।

ਇਸ ਤੋਂ ਇਲਾਵਾ ਇਹ ਫਿਲਮ ਗਿੱਪੀ ਗਰੇਵਾਲ ਅਤੇ ਤਾਨੀਆ ਦੀ ਰੋਮਾਂਟਿਕ ਲਵ ਸਟੋਰੀ ਨਾਲ ਵੀ ਫੈਨਸ ਦਾ ਮਨੋਰੰਜਨ ਕਰਨਗੇ। ਲਗਦਾ ਹੈ ਕਿ ਫਿਲਮ ਵਿੱਚ ਐਕਸ਼ਨ, ਰੋਮਾਂਸ, ਕਾਮੇਡੀ ਦੇ ਨਾਲ ਸਸਪੈਂਸ ਦਾ ਵੀ ਪੂਰਾ ਤੜਕਾ ਵੇਖਣ ਨੂੰ ਮਿਲੇਗਾ। ਹੁਣ ਫੈਨਸ ਦੀਆਂ ਉੜੀਕਾਂ ਸਿਰਫ ਫਿਲਮ ਦੀ ਰਿਲੀਜ਼ ‘ਤੇ ਹਨ।

ਮਿੱਤਰਾਂ ਦਾ ਨਾ ਚੱਲਦਾ ਫਿਲਮ ਦਾ ਨਿਰਦੇਸ਼ਨ ਪੰਕਜ ਬੱਤਰਾ ਨੇ ਕੀਤਾ ਹੈ, ਜੋ ਗੋਰੇਆਂ ਨੂੰ ਦੱਫਾ ਕਰੋ, ਬੰਬੂਕਾਟ, ਜਿੰਦੇ ਮੇਰੀਏ ਤੇ ਹੋਰ ਬਹੁਤ ਸਾਰੀਆਂ ਫਿਲਮਾਂ ਲਈ ਜਾਣਿਆ ਜਾਂਦਾ ਹੈ। ਇਹ ਪ੍ਰੋਜੈਕਟ ਜ਼ੀ ਸਟੂਡੀਓਜ਼ ਅਤੇ ਪੰਕਜ ਬੱਤਰਾ ਫਿਲਮਜ਼ ਦੁਆਰਾ ਪੇਸ਼ ਕੀਤਾ ਗਿਆ ਹੈ। ਫਿਲਮ ਦਾ ਟ੍ਰੇਲਰ ਵੇਖਣ ਤੋਂ ਬਾਅਦ ਇਸ ਤੋਂ ਕਾਫੀ ਉਮੀਦਾਂ ਹਨ। ਦੱਸ ਦਈਏ ਕਿ ਇਹ ਫਿਲਮ ਸਿਨੇਮਾਘਰਾਂ ਵਿੱਚ 8 ਮਾਰਚ, 2023 ਨੂੰ ਰਿਲੀਜ਼ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsGippy and Taniagippy grewalGippy Grewal Upcoming MovieMitran Da Naa ChaldaMitran Da Naa Chalda Trailerpro punjab tvpunjabi newsPunjabi StarsShweta TiwariTania
Share262Tweet164Share66

Related Posts

ਅਦਾਕਾਰਾ ਅੰਕਿਤਾ ਲੋਖੰਡੇ ਦੇ ਪਤੀ ਵਿੱਕੀ ਜੈਨ ਹਸਪਤਾਲ ‘ਚ ਭਰਤੀ, ਹੱਥ ‘ਤੇ ਲੱਗੇ 45 ਟਾਂਕੇ

ਸਤੰਬਰ 13, 2025

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਸਤੰਬਰ 12, 2025

ਕਿਸਾਨਾਂ ਵਿਰੁੱਧ ਟਿੱਪਣੀਆਂ ਦੇ ਮਾਮਲੇ ਵਿੱਚ ਕੰਗਨਾ ਰਣੌਤ ਨੂੰ ਸੁਪਰੀਮ ਕੋਰਟ ਤੋਂ ਝਟਕਾ

ਸਤੰਬਰ 12, 2025

ਮੈਲਬੋਰਨ ‘ਚ ਸ਼ੋਅ ਦੌਰਾਨ ਦੇਬੀ ਮਖਸੂਸਪੁਰੀ ਨੇ ਕਰ’ਤਾ ਵੱਡਾ ਐਲਾਨ, ਹੜ੍ਹ ਪੀੜਤਾਂ ਦੀ ਇੰਝ ਕਰਨਗੇ ਮਦਦ

ਸਤੰਬਰ 12, 2025

ਪਿਤਾ ਦੇ ਦੇਹਾਂਤ ਤੋਂ ਬਾਅਦ ਕਰਿਸ਼ਮਾ ਕਪੂਰ ਦੇ ਬੱਚੇ ਪਹੁੰਚੇ ਹਾਈ ਕੋਰਟ, 30 ਹਜ਼ਾਰ ਕਰੋੜ ਨਾਲ ਜੁੜਿਆ ਹੈ ਮਾਮਲਾ

ਸਤੰਬਰ 9, 2025

ਬਿੱਗ ਬੌਸ 19 ‘ਚ ਸਲਮਾਨ ਖਾਨ ਨੇ ਉਠਾਇਆ ਪੰਜਾਬ ਦੇ ਹੜ੍ਹਾਂ ਦਾ ਮੁੱਦਾ

ਸਤੰਬਰ 8, 2025
Load More

Recent News

ਸਪਲੀਮੈਂਟ ਤੋਂ ਬਿਨ੍ਹਾਂ ਵੀ ਇਨ੍ਹਾਂ ਕੁਦਰਤੀ ਤਰੀਕਿਆਂ ਨਾਲ ਪੂਰੀ ਕੀਤੀ ਜਾ ਸਕਦੀ ਹੈ ਸਰੀਰ ‘ਚ ਇਹ ਵਿਟਾਮਿਨ ਦੀ ਕਮੀ

ਸਤੰਬਰ 15, 2025

ਅੱਜ ਪੰਜਾਬ ਆਉਣਗੇ ਰਾਹੁਲ ਗਾਂਧੀ, ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

ਸਤੰਬਰ 15, 2025

Weather Update: ਅੱਜ ਪੰਜਾਬ ‘ਚ ਕਿਵੇਂ ਦਾ ਰਹੇਗਾ ਮੌਸਮ, ਜਾਣੋ ਕਿੰਨ੍ਹਾਂ ਜ਼ਿਲ੍ਹਿਆਂ ‘ਚ ਪਏਗਾ ਮੀਂਹ

ਸਤੰਬਰ 15, 2025

ਲੁਧਿਆਣਾ ਵਿੱਚ ਕਾਂਗਰਸ ਨੂੰ ਵੱਡਾ ਝਟਕਾ : ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ‘ਚ ਕਈ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

ਸਤੰਬਰ 14, 2025

ਫਿਰੋਜ਼ਪੁਰ ਪੁਲਿਸ ਦੀ ਵੱਡੀ ਕਾਰਵਾਈ : 15 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ

ਸਤੰਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.