ਸ਼ਨੀਵਾਰ, ਦਸੰਬਰ 6, 2025 10:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gippy Grewal ਨੇ ਆਉਣ ਵਾਲੀ ਐਕਸ਼ਨ-ਥ੍ਰਿਲਰ ਫਿਲਮ Warning 2 ਦੀ ਸ਼ੂਟਿੰਗ ਕੀਤੀ ਖ਼ਤਮ! ਜਾਣੋ ਤਾਜ਼ਾ ਅੱਪਡੇਟ

Gippy Grewal Upcoming Movie: ਤਾਜ਼ਾ ਅਪਡੇਟਸ ਮੁਤਾਬਕ, ਪ੍ਰੋਜੈਕਟ ਦੀ ਸ਼ੂਟਿੰਗ ਨੂੰ ਖ਼ਤਮ ਕਰ ਦਿੱਤਾ ਹੈ। ਦੱਸ ਦਈਏ ਵਾਰਨਿੰਗ 2 ਦੀ ਟੀਮ ਨੇ ਹਾਲ ਹੀ ਵਿੱਚ ਕੇਕ ਕੱਟਣ ਕੇ ਪ੍ਰੋਜੈਕਟ ਦੇ ਖ਼ਤਮ ਹੋਣ ਦਾ ਜਸ਼ਨ ਮਨਾਇਆ।

by ਮਨਵੀਰ ਰੰਧਾਵਾ
ਮਾਰਚ 24, 2023
in ਪਾਲੀਵੁੱਡ, ਮਨੋਰੰਜਨ
0

Gippy Grewal’s Warning 2 Wrap-Up: ਪੰਜਾਬੀ ਫਿਲਮ ਇੰਡਸਟਰੀ ‘ਚ ਫਿਲਮਾਂ ਦੀ ਮਸ਼ੀਨ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਲਗਾਤਾਰ ਕੰਮ ਅਤੇ ਆਪਣੇ ਸੋਸ਼ਲ ਮੀਡੀਆ ਪੋਸਟਾਂ ਕਰਕੇ ਸੁਰਖਿਆਂ ‘ਚ ਰਹਿੰਦਾ ਹੈ। ਇਸ ਦੇ ਨਾਲ ਹੀ ਉਸ ਨੇ ਪੰਜਾਬੀ ਇੰਡਸਟਰੀ ਵਿੱਚ ਹਰ ਤਰ੍ਹਾਂ ਦੇ ਕੰਟੈਂਟ ਨਾਲ ਫੈਨਸ ਨੂੰ ਐਨਟਰਮਟੈਨ ਕਰਨ ਦੀ ਜ਼ਿੰਮੇਵਾਰੀ ਲਈ ਹੈ।

ਹੁਣ ਗਿੱਪੀ ਨੇ ਇਸ 2023 ਦੇ ਆਪਣੇ ਸਭ ਤੋਂ ਵੱਧ ਉੜੀਕੇ ਜਾਣ ਵਾਲੇ ਖਾਸ ਪ੍ਰੋਜੈਕਟ ਨਾਲ ਫੈਨਸ ਨੂੰ ਖੁਸ਼ ਕਰਨ ਦੀ ਪੂਰੀ ਤਰ੍ਹਾਂ ਤਿਆਰ ਹੈ। ਦੱਸ ਦਈਏ ਕਿ ਅਸੀਂ ਵਾਰਨਿੰਗ 2 ਬਾਰੇ ਗੱਲ ਕਰ ਰਹੇ ਹਾਂ, ਅਤੇ ਸਾਡੇ ਕੋਲ ਇਸਦੇ ਸ਼ੂਟਿੰਗ ਸ਼ੈਡਿਊਲ ਬਾਰੇ ਇੱਕ ਅਪਡੇਟ ਵੀ ਹੈ। ਸੁਪਰਹਿੱਟ ਤੇ ਬਹੁਤ ਹੀ ਕਮਾਲ ਐਕਸ਼ਨ ਥ੍ਰਿਲਰ ਫਿਲਮ ਵਾਰਨਿੰਗ ਦਾ ਸੀਕਵਲ, ਵਾਰਨਿੰਗ 2 ਵੀ ਪੰਜਾਬੀ ਐਕਸ਼ਨ ਥ੍ਰਿਲਰ ਦੇ ਖੇਤਰ ਵਿੱਚ ਇੱਕ ਖਾਸ ਗੇਮ ਚੇਂਜਰ ਬਣਨ ਜਾ ਰਿਹਾ ਹੈ।

ਤਾਜ਼ਾ ਅਪਡੇਟਸ ਮੁਤਾਬਕ, ਪ੍ਰੋਜੈਕਟ ਦੀ ਸ਼ੂਟਿੰਗ ਨੂੰ ਖ਼ਤਮ ਕਰ ਦਿੱਤਾ ਹੈ। ਦੱਸ ਦਈਏ ਵਾਰਨਿੰਗ 2 ਦੀ ਟੀਮ ਨੇ ਹਾਲ ਹੀ ਵਿੱਚ ਕੇਕ ਕੱਟਣ ਕੇ ਪ੍ਰੋਜੈਕਟ ਦੇ ਖ਼ਤਮ ਹੋਣ ਦਾ ਜਸ਼ਨ ਮਨਾਇਆ। ਇਸ ਤੋਂ ਪਹਿਲਾਂ ਵਾਰਨਿੰਗ 2 ਦੇ ਨਿਰਮਾਤਾਵਾਂ ਨੇ ਵੀ ਅਧਿਕਾਰਤ ਤੌਰ ‘ਤੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਸੀ। ਗਿੱਪੀ ਦੇ ਫੈਨਸ ਅਤੇ ਵਾਰਨਿੰਗ 2 ਦਾ ਇੰਤਜ਼ਾਰ ਕਰ ਰਹੇ ਫੈਨਸ ਨੂੰ ਦੱਸ ਦਈਏ ਕਿ ਇਹ ਫਿਲਮ 24 ਨਵੰਬਰ 2023 ਤੋਂ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

 

View this post on Instagram

 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਵਾਰਨਿੰਗ 2 ਦੇ ਕ੍ਰੈਡਿਟ ‘ਤੇ ਆਉਂਦੇ ਹਾਂ ਤਾਂ ਇਹ ਐਕਸ਼ਨ-ਥ੍ਰਿਲਰ ਫਿਲਮ ਹੰਬਲ ਮੋਸ਼ਨ ਪਿਕਚਰਜ਼ ਵਲੋਂ ਬਣਾਈ ਗਈ ਹੈ, ਤੇ ਗਿੱਪੀ ਗਰੇਵਾਲ ਨੇ ਫਿਲਮ ਦੀ ਕਹਾਣੀ ਵੀ ਲਿਖੀ ਹੈ। ਵਾਰਨਿੰਗ ਦੇ ਨਿਰਦੇਸ਼ਕ ਅਮਰ ਹੁੰਦਲ ਜੋ ਕਿ ਬੱਬਰ ਦੇ ਨਿਰਦੇਸ਼ਨ ਲਈ ਵੀ ਜਾਣੇ ਜਾਂਦੇ ਹਨ, ਨੇ ਵਾਰਨਿੰਗ 2 ਦਾ ਨਿਰਦੇਸ਼ਨ ਵੀ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Action-Thriller Filmentertainment newsgippy grewalGippy Grewal’s Warning 2pro punjab tvPunjabi film Industrypunjabi moviepunjabi newsUpcoming Punjabi MovieWarning 2
Share279Tweet175Share70

Related Posts

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਬਰੋਟਾ’ ਹੋਇਆ ਰਿਲੀਜ਼ : 5 ਮਿੰਟਾਂ ‘ਚ 3 ਲੱਖ ਤੋਂ ਵੱਧ ਹੋਏ ਵਿਊਜ਼

ਨਵੰਬਰ 28, 2025

ਦਿੱਲੀ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਨਵੰਬਰ 28, 2025

ਐਮੀ ਐਵਾਰਡਜ਼ ਦੇ ਰੈੱਡ ਕਾਰਪੇਟ ‘ਤੇ ਚਮਕਦਾਰ ਕੋਟ ਵਿੱਚ ਨਜ਼ਰ ਆਏ ਦਿਲਜੀਤ ਦੋਸਾਂਝ

ਨਵੰਬਰ 25, 2025

ਨਹੀਂ ਰਹੇ ਬਾਲੀਵੁੱਡ ਦੇ ‘ਹੀ-ਮੈਨ’ ਧਰਮਿੰਦਰ ਦਿਓਲ, 89 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਨਵੰਬਰ 24, 2025

ਮਿਸ ਯੂਨੀਵਰਸ 2025 ਦੀ ਜੇਤੂ: ਮੈਕਸੀਕੋ ਦੀ ਫਾਤਿਮਾ ਬੋਸ਼ ਨੂੰ ਤਾਜ ਪਹਿਨਾਇਆ ਗਿਆ; ਜਾਣੋ ਭਾਰਤ ਦੀ ਮਨਿਕਾ ਵਿਸ਼ਵਕਰਮਾ ਦਾ ਕੀ ਰਿਹਾ ਸਥਾਨ

ਨਵੰਬਰ 21, 2025
Load More

Recent News

ਟਰੰਪ ਨੇ ਭਾਰਤੀਆਂ ਲਈ ਖੜੀਆਂ ਕੀਤੀਆਂ ਨਵੀਆਂ ਰੁਕਾਵਟਾਂ, H-1B ਵੀਜ਼ਾ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਆਦੇਸ਼

ਦਸੰਬਰ 5, 2025

ਪੰਜਾਬ ਵਿੱਚ ਸੀਤ ਲਹਿਰ ਦਾ ਅਲਰਟ, ਆਉਣ ਵਾਲੇ ਦਿਨਾਂ ਵਿੱਚ ਧੁੰਦ ਵੱਧਣ ਦੀ ਸੰਭਾਵਨਾ

ਦਸੰਬਰ 5, 2025

ਪੰਜਾਬ ਪੁਲਿਸ ਦੀ ਵਰਦੀ ‘ਚ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨਹੀਂ ਅਪਲੋਡ ਹੋਣਗੀਆਂ ਵੀਡੀਓਜ਼

ਦਸੰਬਰ 5, 2025

ਪੰਜਾਬ ਦਾ ਵਧਿਆ ਟ੍ਰੀ ਕਵਰ, ਪੰਜਾਬ ਸਰਕਾਰ ਵਾਤਾਵਰਨ ਸੁਰੱਖਿਆ ਨੂੰ ਦੇ ਰਹੀ ਖਾਸ ਤਵੱਜੋ

ਦਸੰਬਰ 5, 2025

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆ ਫਾਰਮਾਂ ਲਈ ਸ਼ਡਿਊਲ ਜਾਰੀ

ਦਸੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.