ਵੀਰਵਾਰ, ਅਕਤੂਬਰ 8, 2026 02:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gippy Grewal: ਗਿੱਪੀ ਗਰੇਵਾਲ ਦੀ ਫ਼ਿਲਮ ‘ਵਾਰਨਿੰਗ 2’ ਦੀ ਸ਼ੂਟਿੰਗ ਹੋਈ ਪੂਰੀ , ਸ਼ੇਅਰ ਕੀਤਾ ਵੀਡੀਓ

by Gurjeet Kaur
ਅਪ੍ਰੈਲ 1, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਇਸ ਦੇ ਪਹਿਲੇ ਭਾਗ 'ਵਾਰਨਿੰਗ' ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਸੀ। ਸਿੱਪੀ ਗਰੇਵਾਲ ਨੇ ਫਿਲਮ ਦਾ ਪੋਸਟਰ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, 'ਖੜਕਾ ਤਾਂ ਹੋਊਗਾ।' ਦੱਸ ਦਈਏ ਕਿ ਇਹ ਫਿਲਮ 17 ਨਵੰਬਰ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।
ਗਿੱਪੀ ਗਰੇਵਾਲ ਨੇ ਹਾਲ ਹੀ 'ਚ 'ਵਾਰਨਿੰਗ 2' ਦਾ ਪੋਸਟਰ ਸ਼ੇਅਰ ਕੀਤਾ ਸੀ। ਇਸ ਦੇ ਨਾਲ ਨਾਲ ਇਹ ਵੀ ਦੱਸਣਯੋਗ ਹੈ ਕਿ ਫਿਲਮ ਦੀ ਸ਼ੂਟਿੰਗ ਫਰਵਰੀ 'ਚ ਸ਼ੁਰੂ ਹੋਈ ਸੀ। ਦਸ ਦਈਏ ਕਿ 'ਵਾਰਨਿੰਗ 2' ਗਿੱਪੀ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ ਹੈ।
ਹੁਣ ਗਿੱਪੀ ਲਈ 2023 ਵੀ ਖਾਸ ਹੋਣ ਵਾਲਾ ਹੈ। ਕਿਉਂਕਿ ਆਉਣ ਵਾਲੇ ਨਵੇਂ ਸਾਲ 'ਚ ਉਨ੍ਹਾਂ ਦੀਆਂ ਕਈ ਵੱਡੀਆਂ ਫਿਲਮਾਂ ਰਿਲੀਜ਼ ਲਈ ਤਿਆਰ ਖੜੀਆਂ ਹਨ। ਇਨ੍ਹਾਂ ਵਿੱਚੋਂ ਇੱਕ ਫਿਲਮ ਵਾਰਨਿੰਗ 2 ਵੀ ਹੈ। ਹੁਣ ਵਾਰਨਿੰਗ 2 ਨਾਲ ਜੁੜੀ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ।
ਸਾਲ 2022 ਗਿੱਪੀ ਲਈ ਬੇਹੱਦ ਖਾਸ ਰਿਹਾ। ਉਨ੍ਹਾਂ ਦੀਆਂ ਕਈ ਫਿਲਮਾਂ ਇਸ ਸਾਲ ਰਿਲੀਜ਼ ਹੋਈਆਂ। ਇਨ੍ਹਾਂ ਵਿੱਚੋਂ ਜ਼ਿਆਦਾਤਰ ਫਿਲਮਾਂ ਸਫਲ ਰਹੀਆਂ ਸੀ।
ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਉਹ ਅਕਸਰ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਕਰਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ।

Gippy Grewal Warning 2: ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਉਹ ਅਕਸਰ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਕਰਕੇ ਸੁਰਖੀਆਂ ‘ਚ ਬਣੇ ਰਹਿੰਦੇ ਹਨ।

ਗਿੱਪੀ ਗਰੇਵਾਲ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਉਹ ਅਕਸਰ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਕਰਕੇ ਸੁਰਖੀਆਂ ‘ਚ ਬਣੇ ਰਹਿੰਦੇ ਹਨ।

ਸਾਲ 2022 ਗਿੱਪੀ ਲਈ ਬੇਹੱਦ ਖਾਸ ਰਿਹਾ। ਉਨ੍ਹਾਂ ਦੀਆਂ ਕਈ ਫਿਲਮਾਂ ਇਸ ਸਾਲ ਰਿਲੀਜ਼ ਹੋਈਆਂ। ਇਨ੍ਹਾਂ ਵਿੱਚੋਂ ਜ਼ਿਆਦਾਤਰ ਫਿਲਮਾਂ ਸਫਲ ਰਹੀਆਂ ਸੀ।

ਸਾਲ 2022 ਗਿੱਪੀ ਲਈ ਬੇਹੱਦ ਖਾਸ ਰਿਹਾ। ਉਨ੍ਹਾਂ ਦੀਆਂ ਕਈ ਫਿਲਮਾਂ ਇਸ ਸਾਲ ਰਿਲੀਜ਼ ਹੋਈਆਂ। ਇਨ੍ਹਾਂ ਵਿੱਚੋਂ ਜ਼ਿਆਦਾਤਰ ਫਿਲਮਾਂ ਸਫਲ ਰਹੀਆਂ ਸੀ।

ਹੁਣ ਗਿੱਪੀ ਲਈ 2023 ਵੀ ਖਾਸ ਹੋਣ ਵਾਲਾ ਹੈ। ਕਿਉਂਕਿ ਆਉਣ ਵਾਲੇ ਨਵੇਂ ਸਾਲ ‘ਚ ਉਨ੍ਹਾਂ ਦੀਆਂ ਕਈ ਵੱਡੀਆਂ ਫਿਲਮਾਂ ਰਿਲੀਜ਼ ਲਈ ਤਿਆਰ ਖੜੀਆਂ ਹਨ। ਇਨ੍ਹਾਂ ਵਿੱਚੋਂ ਇੱਕ ਫਿਲਮ ਵਾਰਨਿੰਗ 2 ਵੀ ਹੈ। ਹੁਣ ਵਾਰਨਿੰਗ 2 ਨਾਲ ਜੁੜੀ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ।

ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਟੀਮ ਨੇ ਫਿਲਮ ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਇਸ ਬਾਰੇ ਗਿੱਪੀ ਗਰੇਵਾਲ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਸ਼ੇਅਰ ਕਰ ਜਾਣਕਾਰੀ ਦਿੱਤੀ। ਦੇਖੋ ਇਹ ਵੀਡੀਓ:

View this post on Instagram

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਗਿੱਪੀ ਗਰੇਵਾਲ ਨੇ ਹਾਲ ਹੀ ‘ਚ ‘ਵਾਰਨਿੰਗ 2’ ਦਾ ਪੋਸਟਰ ਸ਼ੇਅਰ ਕੀਤਾ ਸੀ। ਇਸ ਦੇ ਨਾਲ ਨਾਲ ਇਹ ਵੀ ਦੱਸਣਯੋਗ ਹੈ ਕਿ ਫਿਲਮ ਦੀ ਸ਼ੂਟਿੰਗ ਫਰਵਰੀ ‘ਚ ਸ਼ੁਰੂ ਹੋਈ ਸੀ। ਦਸ ਦਈਏ ਕਿ ‘ਵਾਰਨਿੰਗ 2’ ਗਿੱਪੀ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ ਹੈ।

ਇਸ ਦੇ ਪਹਿਲੇ ਭਾਗ ‘ਵਾਰਨਿੰਗ’ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਸੀ। ਸਿੱਪੀ ਗਰੇਵਾਲ ਨੇ ਫਿਲਮ ਦਾ ਪੋਸਟਰ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ, ’ਖੜਕਾ ਤਾਂ ਹੋਊਗਾ।’ ਦੱਸ ਦਈਏ ਕਿ ਇਹ ਫਿਲਮ 17 ਨਵੰਬਰ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।

Tags: GippyGrewalgippygrewalmoviesgippygrewalnewmoviepollywoodnewspro punjab tvpunjabisingerwarning2
Share312Tweet195Share78

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result