ਸ਼ੁੱਕਰਵਾਰ, ਜੂਨ 12, 2026 03:50 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਇੱਕ ਵਾਰ ਫਿਰ ਸਕਰੀਨ ‘ਤੇ ਨਜ਼ਰ ਆਵੇਗੀ ਹਨੀਮੂਨ ਵਾਲੀ Gippy Grewal-Jasmin Bhasin ਦੀ ਜੋੜੀ, ਸ਼ੁਰੂ ਕੀਤੀ Warning 2 ਦੀ ਸ਼ੂਟਿੰਗ

ਦੱਸ ਦਈਏ ਕਿ Warning ਇੱਕ ਅਜਿਹੀ ਫਿਲਮ ਰਹੀ ਜਿਸ ਨੇ ਪੰਜਾਬੀ ਫਿਲਮ ਇੰਡਸਟਰੀ ਵਿੱਚ ਕ੍ਰਾਈਮ ਥ੍ਰਿਲਰਸ ਦੇ ਅਕਸ਼ ਨੂੰ ਬਦਲ ਦਿੱਤਾ ਸੀ। ਹੁਣ ਇਸ ਦੇ ਸੀਕਵਲ ਲਈ ਫੈਨਸ ਅਤੇ ਸਟਾਰ ਕਾਸਟ ਸਭ ਤਿਆਰ ਹਨ।

by ਮਨਵੀਰ ਰੰਧਾਵਾ
ਫਰਵਰੀ 3, 2023
in ਪਾਲੀਵੁੱਡ, ਮਨੋਰੰਜਨ
0

Gippy Grewal-Jasmin’s Warning 2: ਪੰਜਾਬ ਦੇ ਦੇਸੀ ਰੌਕਸਟਾਰ Gippy Grewal ਤੇ ਟੀਵੀ ਤੋਂ ਫਿਲਮਾਂ ‘ਚ ਐਂਟਰ ਕਰਨ ਵਾਲੀ ਐਕਟਰਸ Jasmin Bhasin ਦੀ ਨੂੰ ਹਾਲ ਹੀ ‘ਚ ਫਿਲਮ ਹਨੀਮੂਨ ‘ਚ ਵੇਖਿਆ ਗਿਆ ਸੀ। ਦੋਵਾਂ ਦੀ ਜੋੜੀ ਨੂੰ ਲੋਕਾਂ ਨੇ ਖੂਬ ਪਿਆਰ ਦਿੱਤਾ ਸੀ। ਲੋਕਾਂ ਵਲੋਂ ਮਿਲੇ ਭਰਵੇਂ ਹੁੰਗਾਰੇ ਮਗਰੋਂ ਇੱਕ ਵਾਰ ਮੁੜ ਤੋਂ ਇਹ ਜੋੜੀ ਸਕਰੀਨ ‘ਤੇ ਧਮਾਕਾ ਕਰਨ ਆ ਰਹੀ ਹੈ ਫਿਲਮ ‘ਵਾਰਨਿੰਗ 2’ ਨਾਲ।

ਦੱਸ ਦਈਏ ਕਿ Warning ਇੱਕ ਅਜਿਹੀ ਫਿਲਮ ਰਹੀ ਜਿਸ ਨੇ ਪੰਜਾਬੀ ਫਿਲਮ ਇੰਡਸਟਰੀ ਵਿੱਚ ਕ੍ਰਾਈਮ ਥ੍ਰਿਲਰਸ ਦੇ ਅਕਸ਼ ਨੂੰ ਬਦਲ ਦਿੱਤਾ ਸੀ। ਹੁਣ ਇਸ ਦੇ ਸੀਕਵਲ ਲਈ ਫੈਨਸ ਅਤੇ ਸਟਾਰ ਕਾਸਟ ਸਭ ਤਿਆਰ ਹਨ। ਵਾਰਨਿੰਗ 2 ਦੀ ਇੰਤਜ਼ਾਰ ਕਰ ਰਹੀ ਔਡੀਅੰਸ ਨੂੰ ਦੱਸ ਦਈਏ ਕਿ ਇਸ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ। ਇਹ ਸ਼ਾਨਦਾਰ ਖ਼ਬਰ ਖੁਦ ਫਿਲਮ ਦੀ ਟੀਮ ਨੇ ਖੁਦ ਸ਼ੇਅਰ ਕੀਤੀ ਹੈ।

ਗਿੱਪੀ ਗਰੇਵਾਲ (Gippy Grewal), ਪ੍ਰਿੰਸ ਕੰਵਲ ਜੀਤ ਸਿੰਘ (Prince Kanwal Jit Singh) ਅਤੇ ਜੈਸਮੀਨ ਭਸੀਨ (Jasmin Bhasin ) ਨੇ ਫਿਲਮ ਦੇ ਕਲੈਪਬੋਰਡ ਨਾਲ ਪੋਜ਼ ਦਿੱਤੇ ਤੇ ਇਸ ਸਾਲ ਦੀ ਸਭ ਤੋਂ ਉਡੀਕੀ ਜਾ ਰਹੀ ਪੰਜਾਬੀ ਫਿਲਮ ਦੇ ਆਉਣ ਦਾ ਐਲਾਨ ਕੀਤਾ। ਦੱਸ ਦਈਏ ਕਿ ਇਸ ਦੇ ਸੀਕਵਲ ਦਾ ਪੋਸਟਰ 2022 ਦੇ ਆਖਰ ‘ਚ ਸਾਂਝਾ ਕੀਤਾ ਗਿਆ ਸੀ ਜਿਸ ਨੇ ਫਿਲਮ ਦੀ ਰਿਲੀਜ਼ ਡੇਟ ਦਾ ਵੀ ਖੁਲਾਸਾ ਕੀਤਾ ਸੀ।

ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੇ ਪੋਸਟਰ ਮੁਤਾਬਕ ਫਿਲਮ ਵਾਰਨਿੰਗ 2 ਇਸੇ ਸਾਲ 17 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ। ਵਾਰਨਿੰਗ 2 ਹਨੀਮੂਨ ਤੋਂ ਬਾਅਦ ਜੈਸਮੀਨ ਭਸੀਨ ਦੀ ਦੂਜੀ ਪੰਜਾਬੀ ਫਿਲਮ ਹੋਵੇਗੀ, ਜਿਸ ਵਿੱਚ ਉਨ੍ਹਾਂ ਦੇ ਨਾਲ ਗਿੱਪੀ ਗਰੇਵਾਲ ਦੇ ਨਾਲ ਹੀ ਸਕਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ।

ਕ੍ਰੈਡਿਟ ਦੀ ਗੱਲ ਕਰੀਏ ਤਾਂ ਵਾਰਨਿੰਗ 2 ਖੁਦ ਗਿੱਪੀ ਗਰੇਵਾਲ ਨੇ ਲਿਖੀ ਤੇ ਫਿਲਮ ਦਾ ਨਿਰਮਾਣ ਵੀ ਕੀਤਾ ਹੈ। ਹੰਬਲ ਮੋਸ਼ਨ ਪਿਕਚਰਜ਼ ਦੇ ਬੈਨਰ ਹੇਠ ਕਸਬੇ ਦੇ ਆਲੇ-ਦੁਆਲੇ ਦਾ ਸਭ ਤੋਂ ਹੌਟ ਸੀਕਵਲ ਬਣਾਇਆ ਜਾ ਰਿਹਾ ਹੈ ਅਤੇ ਅਮਰ ਹੁੰਦਲ ਫਿਲਮ ਦੇ ਨਿਰਦੇਸ਼ਕ ਦੇ ਫਰਜ਼ ਨਿਭਾ ਰਹੇ ਹਨ।

Warning 2 ਬਲਾਕਬਸਟਰ ਪੰਜਾਬੀ ਥ੍ਰਿਲਰ ਵਾਰਨਿੰਗ ਦਾ ਸੀਕਵਲ ਹੈ ਜੋ 19 ਨਵੰਬਰ, 2021 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ। ਵਾਰਨਿੰਗ, ਪੰਮਾ (ਪ੍ਰਿੰਸ) ਦੀ ਕਹਾਣੀ ਦੀ ਹੈ, ਜੋ ਅਣਜਾਣੇ ਵਿੱਚ ਅਪਰਾਧ ਦੀ ਦੁਨੀਆ ਵਿੱਚ ਕਦਮ ਰੱਖਦਾ ਹੈ ਤੇ ਖੇਤਰ ਵਿੱਚ ਅਪਰਾਧ ਦੇ ਮਾਲਕਾਂ ਨਾਲ ਟਕਰਾ ਜਾਂਦਾ ਹੈ।

 

View this post on Instagram

 

A post shared by Amar Hundal (@amarhundal1)

ਸੀਕਵਲ ਗੇਜਾ (ਗਿੱਪੀ) ਦੀ ਕਹਾਣੀ ਬਿਆਨ ਕਰੇਗਾ, ਜਿਸ ਦੇ ਪਹਿਲੇ ਭਾਗ ਵਿੱਚ ਛੋਟੀ ਪਰ ਡਰਾਉਣੀ ਲੁੱਕ ਨੇ ਪੂਰੀ ਕਹਾਣੀ ਨੂੰ ਇੱਕ ਵਖਰੇ ਹੀ ਲੈਵਲ ‘ਤੇ ਪਹੁੰਚਾ ਦਿੱਤਾ ਸੀ। ਹੁਣ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਪੰਮਾ ਅਤੇ ਗੇਜਾ ਕਦੋਂ ਇੱਕ ਦੂਜੇ ਨਾਲ ਟਕਰਾਉਂਦੇ ਹਨ ਤੇ ਦੋਵਾਂ ਦੀ ਟੱਕਰ ਇਸ ਫਿਲਮ ਨੂੰ ਕਿਹੜੇ ਮੋੜ ‘ਤੇ ਲੈ ਕੇ ਜਾਂਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsGippy and Jasmingippy grewalJasmin BhasinPrince Kanwal Jit Singhpro punjab tvpunjabi moviesWarning 2
Share360Tweet225Share90

Related Posts

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026
Load More

Recent News

Breaking : ਪੰਜਾਬ ‘ਚ ਮਹਿਲਾ ਡਾਕਟਰ ਨੇ ਕੀਤੀ ਖੁਦਕੁਸ਼ੀ

ਜੂਨ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਬਾਰੇ ਕੀਤਾ ਨਵਾਂ ਐਲਾਨ, ਪੜ੍ਹੋ ਵੇਰਵਾ

ਜੂਨ 11, 2026

Weather Update: 10 ਜੂਨ: ਦਿੱਲੀ ਸਮੇਤ 17 ਰਾਜਾਂ ਲਈ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ

ਜੂਨ 10, 2026

ਬਰਾਬਰ ਅੰਕ, ਬਰਾਬਰ ਰੈਂਕ: ਪੰਜਾਬ ਨੇ ਇਤਿਹਾਸਕ ਤੌਰ ‘ਤੇ ਬੋਰਡ ਪ੍ਰੀਖਿਆ ਸੁਧਾਰਾਂ ਵਿੱਚ ਉਮਰ-ਅਧਾਰਤ ਟਾਈ-ਬ੍ਰੇਕਰ ਨੂੰ ਕੀਤਾ ਖਤਮ

ਜੂਨ 10, 2026

‘ਇੱਕ ਰਾਜਾ ਜਿਸਦੇ ਨਾਲ…’: ਭਾਰਤ ਦੇ ਸਭ ਤੋਂ ਲੰਬੇ ਸਮੇਂ ਤੱਕ ਪ੍ਰਧਾਨ ਮੰਤਰੀ ਬਣਨ ‘ਤੇ ਬੋਲੇ ਪ੍ਰਧਾਨ ਮੰਤਰੀ ਮੋਦੀ

ਜੂਨ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.