ਐਤਵਾਰ, ਮਾਰਚ 22, 2026 12:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਗਿੱਪੀ ਗਰੇਵਾਲ ਨੇ ਸਿੱਧੂ ਮੂਸੇਵਾਲਾ ਦੀ ਕੀਤੀ ਤਾਰੀਫ਼, ਕਿਹਾ ‘ਸਿੱਧੂ ਬਹੁਤ ਹੀ ਸ਼ਰੀਫ ਤੇ ਸਾਊ ਬੰਦਾ ਸੀ’ : ਵੀਡੀਓ

by Gurjeet Kaur
ਅਕਤੂਬਰ 19, 2023
in ਪਾਲੀਵੁੱਡ, ਮਨੋਰੰਜਨ
0

ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਆਪਣੀ ਨਵੀਂ ਆਈ ਫ਼ਿਲਮ ‘ਮੌਜ਼ਾਂ ਹੀ ਮੌਜ਼ਾਂ’ ਨੂੰ ਲੈ ਕੇ ਕਾਫੀ ਚਰਚਾ ‘ਚ ਹਨ।ਇਸ ਪੰਜਾਬੀ ਸਿੰਗਰ ਨੇ ਹੁਣ ਬਾਲੀਵੁੱਡ ਤੱਕ ਧੱਕ ਪਾਈ ਹੋਈ ਹੈ।ਦੱਸ ਦੇਈਏ ਕਿ ਇਕ ਨਿੱਜੀ ਚੈਨਲ ਨੂੰ ਇੰਟਰਵਿਊ ਦੌਰਾਨ ਗਿੱਪੀ ਗਰੇਵਾਲ ਨੂੰ ਸਿੱਧੂ ਮੂਸੇਵਾਲਾ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਮੇਰਾ ਬਹੁਤ ਹੀ ਵਧੀਆ ਦੋਸਤ ਸੀ।

ਉਨ੍ਹਾਂ ਦੱਸਿਆ ਕਿ ਸਿੱਧੂ ਉਸਦੀ ਬਹੁਤ ਇੱਜ਼ਤ ਕਰਦਾ ਸੀ ਹਮੇਸ਼ਾ ਉਸ ਨੂੰ ਬਾਈ ਕਹਿ ਕੇ ਬੁਲਾਉਂਦਾ ਸੀ ਉਨ੍ਹਾਂ ਕਿਹਾ ਕਿ ਸਿੱਧੂ ਮੇਰੇ ਤੋਂ ਬਹੁਤ ਛੋਟਾ ਸੀ ਪਰ ਫਿਰ ਵੀ ਅਸੀਂi ਇਕ ਦੂਜੇ ਦੀ ਬਹੁਤ ਇੱਜ਼ਤ ਕਰਦੇ ਸੀ।ਗਿੱਪੀ ਗਰੇਵਾਲ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਬਹੁਤ ਹੀ ਸ਼ਰੀਫ ਮੁੰਡਾ ਸੀ।ਇੰਟਰਵਿਊ ਦੌਰਾਨ ਗਿੱਪੀ ਨੇ ਦੱਸਿਆ ਕਿ ਮੇਰੀ ਬਾਕੀ ਦੀ ਟੀਮ ਨਾਲ ਵੀ ਉਹ ਬਹੁਤ ਜ਼ਿਆਦਾ ਫ੍ਰੈਂਡਲੀ ਸੀ ਮੈਂ ਕਦੇ ਨਹੀਂ ਸੁਣਿਆ ਸੀ ਕਿ ਸਿੱਧੂ ਕਦੇ ਕਿਸੇ ਨਾਲ ਉੱਚੀ ਆਵਾਜ਼ ‘ਚ ਗੱਲ ਕਰਦਾ ਸਿੱਧੂ ਮੂਸੇਵਾਲਾ ਬਹੁਤ ਹੀ ਸਾਊ ਬੰਦਾ ਸੀ।

 

 

View this post on Instagram

 

A post shared by Instant Bollywood (@instantbollywood)


ਉਸਦਾ ਨੇਚਰ ਬਹੁਤ ਚੰਗਾ ਸੀ ਉਹ ਬਹੁਤ ਵਧੀਆ ਮੁੰਡਾ ਸੀ।ਗਿੱਪੀ ਨੇ ਕਿਹਾ ਕਿ ਕਿਸੇ ਦਾ ਵੀ ਕੋਈ ਕੰਮ ਹੁੰਦਾ ਸੀ ਉਹ ਕਰਦਾ ਸੀ ਤੇ ਸਭ ਤੋਂ ਐਪਰੀਸ਼ਿਅੇਟ ਕਰਦਾ ਸੀ।ਗਿੱਪੀ ਨੇ ਦੱਸਿਆ ਕਿ ਸਿੱਧੂ ਟੈਲੇਂਟਡ ਲੋਕਾਂ ਨੂੰ ਮਿਲ ਕੇ ਬਹੁਤ ਖੁਸ਼ ਹੁੰਦਾ ਸੀ।ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ 3′ ਨੇ ਰਿਕਾਰਡ ਕਾਇਮ ਕੀਤਾ ਤੇ ਰਿਕਾਰਡ ਤੋੜ ਕਮਾਈ ਕੀਤੀ।

ਗਿੱਪੀ ਦੀ ਇਹ ਫ਼ਿਲਮ ਪਹਿਲੀ ਪੰਜਾਬੀ ਫਿਲਮ 100 ਕਰੋੜੀ ਬਣੀ।ਵਰਕ ਫਰੰਟ ਦੀ ਗੱਲ ਕਰੀਏ ਤਾਂ ਗਿੱਪੀ ਦੀ ਲੇਟੇਸਟ ਫਿਲਮ ਨੂੰ ਵੀ ਚੰਗਾ ਰਿਸਪਾਂਸ ਮਿਲ ਰਿਹਾ ਹੈ।’ਮੌਜ਼ਾਂ ਹੀ ਮੌਜ਼ਾਂ’ ਫਿਲਮ ਕਾਮੇਡੀ ਦੇ ਨਾਲ ਨਾਲ ਇਕ ਇਮੋਸ਼ਨਲ ਸਟੋਰੀ ਤੇ ਸੁਨੇਹਾ ਦੇਣ ਵਾਲੀ ਫਿਲਮ ਹੈ।ਜਾਣਕਾਰੀ ਮੁਤਾਬਕ ਗਿੱਪੀ ਗਰੇਵਾਲ ਨਾਲ ਆਉਣ ਵਾਲੀ ਫਿਲਮ ‘ਚ ਸੰਜੇ ਦੱਤ ਵੀ ਨਜ਼ਰ ਆਉਣਗੇ।

Tags: entertainment newsgippy grewalpollywoodpro punjab tvpunjabi singer and actor gippy grewalPunjabi Singer Gippy Grewalsidhu moosewala
Share231Tweet145Share58

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.