ਸ਼ਨੀਵਾਰ, ਅਗਸਤ 2, 2025 06:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਗਿੱਪੀ ਗਰੇਵਾਲ ਨੇ ਆਪਣੀ ਨਵੀਂ ਫ਼ਿਲਮ ਦਾ ਫ਼ਰਸਟ ਲੁੱਕ ਕੀਤਾ ਰਿਲੀਜ਼ , ਜਾਣੋ ਕੀ ਹੋਵੇਗਾ ਗਿੱਪੀ ਦਾ ਨਵਾਂ ਕਿਰਦਾਰ …

ਗਿੱਪੀ ਗਰੇਵਾਲ ਨੇ 2023 ਲਈ ਆਪਣੇ ਇੱਕ ਹੋਰ ਪ੍ਰਾਜੈਕਟ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੀ ਫ਼ਿਲਮ `ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ` ਦਾ ਫ਼ਰਸਟ ਲੁੱਕ ਪੋਸਟਰ ਰਿਲੀਜ਼ ਕਰ ਦਿੱਤਾ ਹੈ।

by Bharat Thapa
ਅਕਤੂਬਰ 6, 2022
in ਮਨੋਰੰਜਨ
0

ਗਿੱਪੀ ਗਰੇਵਾਲ ਨੇ 2023 ਲਈ ਆਪਣੇ ਇੱਕ ਹੋਰ ਪ੍ਰਾਜੈਕਟ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੀ ਫ਼ਿਲਮ `ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ` ਦਾ ਫ਼ਰਸਟ ਲੁੱਕ ਪੋਸਟਰ ਰਿਲੀਜ਼ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੋਸਟਰ `ਚ ਗਿੱਪੀ ਗਰੇਵਾਲ ਦਾ ਫ਼ਰਸਟ ਲੁੱਕ ਵੀ ਸਾਹਮਣੇ ਆ ਗਿਆ ਹੈ। ਗਿੱਪੀ ਦੇ ਕਿਰਦਾਰ ਬਾਰੇ ਕੁੱਝ ਕਿਹਾ ਨਹੀਂ ਜਾ ਸਕਦਾ, ਪਰ ਉਨ੍ਹਾਂ ਦੇ ਨਵੇਂ ਲੁੱਕ ਨੂੰ ਦੇਖ ਇਹ ਅੰਦਾਜ਼ਾ ਜ਼ਰੂਰ ਲਗਾਇਆ ਜਾ ਸਕਦਾ ਹੈ ਕਿ ਉਹ ਆਪਣੀਆਂ ਬਾਕੀ ਫ਼ਿਲਮਾਂ ਨਾਲੋਂ ਥੋੜ੍ਹਾ ਹਟ ਕੇ ਕਿਰਦਾਰ ਨਿਭਾਉਣ ਵਾਲੇ ਹਨ। ਇਸ ਮੌਕੇ ਗਿੱਪੀ ਗਰੇਵਾਲ ਨੇ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸ਼ੇਅਰ ਕੀਤਾ, ਜਿਸ ਵਿੱਚ ਉਹ ਅਲੱਗ ਲੁੱਕ `ਚ ਨਜ਼ਰ ਆ ਰਹੇ ਹਨ।

 

View this post on Instagram

 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

Tags: actorFIRST LOOKGippyGrewallatest newsnew moviepollywoodpro punjab tvpunjabi news
Share287Tweet180Share72

Related Posts

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025
Load More

Recent News

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025
fridgefoodstillgood

ਵਾਰ-ਵਾਰ ਫਰਿੱਜ ਬੰਦ ਕਰਨਾ ਸਹੀ ਜਾਂ ਗਲਤ? ਹੁੰਦੀ ਹੈ ਬਿਜਲੀ ਦੀ ਬੱਚਤ?

ਅਗਸਤ 2, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਦਫਤਰ ‘ਚ ਸਾਰਾ ਦਿਨ LapTop ਅੱਗੇ ਬੈਠ ਕਰਦੇ ਹੋ ਕੰਮ, ਇਸਤਰਾਂ ਆਪਣੀ ਸਿਹਤ ਦਾ ਰੱਖੋ ਬਚਾਅ

ਅਗਸਤ 2, 2025

ਬੇਕਾਬੂ ਹੋਏ ਸਾਨ੍ਹ ਨੇ ਅਚਾਨਕ ਬਜ਼ੁਰਗਾਂ ‘ਤੇ ਕੀਤਾ ਹਮਲਾ

ਅਗਸਤ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.