ਸ਼ੁੱਕਰਵਾਰ, ਅਗਸਤ 14, 2026 07:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gippy Grewal ਸਟਾਰਰ ‘Maujaan Hi Maujaan’ ਦੀ ਰਿਲੀਜ਼ ਡੇਟ ਬਦਲੀ, ਹੁਣ 08 ਸਤੰਬਰ ਨਹੀਂ ਸਗੋਂ ਇਸ ਦਿਨ ਹੋਵੇਗੀ ਰਿਲੀਜ਼

‘Maujaan Hi Maujaan’ Release Date Postpone: ਫਿਲਮ ਦਾ ਪੋਸਟਰ ਕਾਫੀ ਅਜੀਬ ਹੈ ਅਤੇ ਇਸ ਵਿੱਚ ਤਿੰਨ ਬਾਂਦਰ ਦਿਖਾਈ ਦੇ ਰਹੇ ਹਨ। ਇੱਕ ਅੱਖਾਂ ਲੁਕਾਉਂਦਾ ਹੈ, ਦੂਸਰਾ ਕੰਨ, ਤੀਸਰਾ ਮੂੰਹ 'ਤੇ ਹੱਥ ਰੱਖ ਨਜ਼ਰ ਆ ਰਿਹਾ ਹੈ।

by ਮਨਵੀਰ ਰੰਧਾਵਾ
ਮਈ 16, 2023
in ਪਾਲੀਵੁੱਡ, ਮਨੋਰੰਜਨ
0

Gippy Grewal’s ‘Maujaan Hi Maujaan’ Release Date: ਪੰਜਾਬ ਦੇ ਮਲਟੀਟੈਲੇਂਟਡ ਸਟਾਰ ਗਿੱਪੀ ਗਰੇਵਾਲ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਇਸ ਦੇ ਨਾਲ ਹੀ ਪਿਛਲੇ ਕਾਫੀ ਸਮੇਂ ਤੋਂ ਗਿੱਪੀ ਬੈੱਕ ਟੂ ਬੈੱਕ ਹਿੱਟ ਫਿਲਮਾਂ ਦੇ ਨਾਲ ਆਪਣੇ ਫੈਨਸ ਦਾ ਐਂਟਰਟੈਨਮੈਂਟ ਕਰ ਰਹੇ ਹਨ। ਲੋਕਾਂ ਵਲੋਂ ਗਿੱਪੀ ਦੀਆਂ ਫਿਲਮਾਂ ਨੂੰ ਖੂਬ ਹੁੰਗਾਰਾ ਮਿਲ ਰਿਹਾ ਹੈ।

ਹੁਣ ਗਿੱਪੀ ਆਪਣੀ ਇੱਹ ਹੋਰ ਫਿਲਮ ‘ਮੌਜਾਂ ਹੀ ਮੌਜਾਂ’ ਨਾਲ ਲੋਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ। ਇਸ ਰੋਮਾਂਟਿਕ ਕਾਮੇਡੀ ਫਿਲਮ ਦਾ ਇੰਤਜ਼ਾਰ ਕਰ ਰਹੇ ਫੈਨਸ ਲਈ ਇੱਕ ਵੱਡੀ ਖ਼ਬਰ ਹੈ, ਦੱਸ ਦਈਏ ਕਿ ਪਹਿਲਾਂ ਇਹ ਫਿਲਮ 08 ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਫਿਲਮ ਦੀ ਰਿਲੀਜ਼ ਡੇਟ ਨੂੰ ਅੱਗੇ ਖਿਸਕਾਇਆ ਗਿਆ ਹੈ। ਫੈਨਸ ਨੂੰ ਹੁਣ ਫਿਲਮ ‘Maujaan Hi Maujaan’ ਵੇਖਣ ਲਈ ਇੱਖ ਹਫ਼ਤਾ ਹੋਰ ਇੰਤਜ਼ਾਰ ਕਰਨਾ ਪੇਵਗਾ। ਜੀ ਹਾਂ ਫਿਲਮ ਹੁਣ 08 ਸਤੰਬਰ ਨਹੀਂ ਸਗੋਂ 15 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

ਫਿਲਮ ਦੇ ਨਿਰਮਾਤਾਵਾਂ ਨੇ ਆਪਣੇ ਇੰਸਟਾਗ੍ਰਾਮ ਹੈਂਡਲ ਰਾਹੀਂ ਰਿਲੀਜ਼ ਦੀ ਬਦਲੀ ਹੋਈ ਤਾਰੀਖ ਦਾ ਐਲਾਨ ਕੀਤਾ ਹੈ। ਸਮੀਪ ਕੰਗ ਵਲੋਂ ਡਾਇਰੈਕਟ ਕੀਤੀ ਆਉਣ ਵਾਲੀ ਇਸ ਫਿਲਮ ਵਿੱਚ ਗਿੱਪੀ ਗਰੇਵਾਲ, ਬਿੰਨੂ ਢਿੱਲੋਂ ਅਤੇ ਕਰਮਜੀਤ ਅਨਮੋਲ ਨਜ਼ਰ ਆਉਣਗੇ। ਈਸਟ ਸਨਸ਼ਾਈਨ ਪ੍ਰੋਡਕਸ਼ਨ ਦੇ ਅਮਰਦੀਪ ਗਰੇਵਾਲ ਨੇ ਇਸ ਪ੍ਰੋਜੈਕਟ ਦੀ ਹਮਾਇਤ ਕੀਤੀ ਹੈ। ਇੱਕ ਮਸ਼ਹੂਰ ਪੰਜਾਬੀ ਫ਼ਿਲਮ ਨਿਰਦੇਸ਼ਕ ਦੇ ਨਿਰਦੇਸ਼ਨ ਹੇਠ ਬਣੀ ਇਹ ਫ਼ਿਲਮ ਦੇਖਣ ਵਾਲੀ ਹੈ। ਇਸ ਤੋਂ ਇਲਾਵਾ, ਵੈਭਵ-ਸ਼੍ਰੇਆ ਨੇ ਫਿਲਮ ਦਾ ਪਲਾਟ ਲਿਖਿਆ ਹੈ।

 

View this post on Instagram

 

A post shared by Naresh Kathooria (@nareshkathooria)

ਫਿਲਮ ਦਾ ਪੋਸਟਰ ਕਾਫੀ ਅਜੀਬ ਹੈ ਅਤੇ ਇਸ ਵਿੱਚ ਤਿੰਨ ਬਾਂਦਰ ਦਿਖਾਈ ਦੇ ਰਹੇ ਹਨ। ਇੱਕ ਅੱਖਾਂ ਲੁਕਾਉਂਦਾ ਹੈ, ਦੂਸਰਾ ਕੰਨ, ਤੀਸਰਾ ਮੂੰਹ ‘ਤੇ ਹੱਥ ਰੱਖ ਨਜ਼ਰ ਆ ਰਿਹਾ ਹੈ। ਪੋਸਟਰ ਨੇ ਕਈਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਹਰ ਕੋਈ ਜਾਣਦਾ ਹੈ ਕਿ ਗਿੱਪੀ ਗਰੇਵਾਲ ਨੇ ਫਿਲਮ ਇੰਡਸਟਰੀ ਵਿੱਚ ਹਮੇਸ਼ਾ ਸ਼ਾਨਦਾਰ ਕੰਮ ਕੀਤਾ ਹੈ। ਅਤੇ ‘ਮੌਜਾਂ ਹੀ ਮੌਜਾਂ’ ਤੋਂ ਵੀ ਉਨ੍ਹਾਂ ਨੂੰ ਬੇਹੱਦ ਉਮੀਦਾਂ ਹਨ।

ਇਸ ਫਿਲਮ ਤੋਂ ਇਲਾਵਾ, ਗਿੱਪੀ ਗਰੇਵਾਲ, ਬਿੰਨੂ ਢਿੱਲੋਂ ਤੇ ਕਰਮਜੀਤ ਅਨਮੋਲ ਦੀ ਤਿਕੜੀ ‘ਕੈਰੀ ਆਨ ਜੱਟਾ 3’ ਵਿੱਚ ਨਜ਼ਰ ਆਵੇਗੀ ਜੋ 29 ਜੂਨ, 2023 ਨੂੰ ਹੋਣ ਵਾਲੀ ਹੈ। ਫਿਲਮ ਵਿੱਚ ਸੋਨਮ ਬਾਜਵਾ, ਜਸਵਿੰਦਰ ਭੱਲਾ, ਕਵਿਤਾ ਕੌਸ਼ਿਕ ਅਤੇ ਹੋਰ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsgippy grewalMaujaan Hi MaujaanMaujaan Hi Maujaan Postponedpro punjab tvpunjabi newsUpcoming Punjabi Movie
Share231Tweet145Share58

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.