ਮੰਗਲਵਾਰ, ਅਗਸਤ 11, 2026 01:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gippy Grewal ਦੀ ਫਿਲਮ ‘Mitraan Da Naa Chalda’ ਹੁਣ OTT ‘ਤੇ, ਜਾਣੋ ਕਦੋਂ ਤੇ ਕਿੱਥੇ ਵੇਖ ਸਕਦੇ ਫਿਲਮ

'Mitran Da Naa Chalda': ਗਿੱਪੀ ਗਰੇਵਾਲ, ਤਾਨੀਆ ਤੇ ਰਾਜ ਸ਼ੋਕਰ ਦੀ ਫਿਲਮ 'ਮਿਤਰਾਂ ਦਾ ਨਾ ਚੱਲਦਾ' OTT ਪਲੇਟਫਾਰਮ 'ਤੇ ਰਿਲੀਜ਼ ਲਈ ਪੂਰੀ ਤਰ੍ਹਾਂ ਤਿਆਰ ਹੈ।

by ਮਨਵੀਰ ਰੰਧਾਵਾ
ਅਪ੍ਰੈਲ 11, 2023
in ਪਾਲੀਵੁੱਡ, ਮਨੋਰੰਜਨ
0

Mitraan Da Naa Chalda OTT Release: ਪੰਜਾਬੀ ਫਿਲਮ ਨਿਰਮਾਤਾ ਇਸ ਸਾਲ ਬੇਮਿਸਾਲ ਫਿਲਮਾਂ ਦੀ ਰਿਲੀਜ਼ ਦਾ ਐਲਾਨ ਕਰਕੇ ਅਤੇ ਕੁਝ ਫਿਲਮਾਂ ਰਿਲੀਜ਼ ਕਰਕੇ ਪਹਿਲਾਂ ਹੀ ਫੈਨਸ ਨੂੰ ਐਂਟਰਟੈਂਨ ਕਰ ਚੁੱਕੇ ਹਨ। ਅਜਿਹੇ ‘ਚ 8 ਮਾਰਚ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਫਿਲਮ ‘ਮਿਤਰਾਂ ਦਾ ਨਾ ਚੱਲਦਾ’, ਜਿਸ ਵਿੱਚ Gippy Grewal ਤੇ Tania ਲੀਡ ਰੋਲ ‘ਚ ਨਜ਼ਰ ਆਏ ਸੀ ਨੇ ਲੋਕਾਂ ਦਾ ਦਿਲ ਜਿੱਤਿਆ।

ਹੁਣ ਜੋ ਲੋਕ ਇਸ ਫਿਲਮ ਨੂੰ ਕਿਸੇ ਕਾਰਨ ਥਿਏਟਰ ‘ਚ ਨਹੀਂ ਵੇਖ ਸਕੇ ਸੀ ਉਨ੍ਹਾਂ ਲਈ ਵੱਡੀ ਖ਼ਬਰ ਹੈ। ਦੱਸ ਦਈਏ ਕਿ ਗਿੱਪੀ ਦੀ ਫਿਲਮ ‘ਮਿਤਰਾਂ ਦਾ ਨਾ ਚੱਲਦਾ’ ਓਟੀਟੀ ਪਲੇਟਫਾਰਮ ‘ਤੇ ਰਿਲੀਜ਼ ਲਈ ਤਿਆਰ ਹੈ। ਇਸ ਦਾ ਐਲਾਨ ਗਿੱਪੀ ਨੇ ਆਪਣੇ ਇੰਸਟਾਗ੍ਰਾਮ ‘ਤੇ ਸਟੋਰੀ ਸ਼ੇਅਰ ਕਰ ਕੀਤਾ। ਦੱਸ ਦਈਏ ਕਿ ਗਿੱਪੀ ਨੇ ਇੰਸਟਾ ਸਟੋਰੀ ‘ਚ ਫਿਲਮ ਦਾ ਟ੍ਰੇਲਰ ਸ਼ੇਅਰ ਕਰ ZEE5 ਲਿਖਿਆ ਹੈ।

ਦੱਸ ਦਈਏ ਕਿ ਇਸ ਬਾਰੇ ZEE5 ਨੇ ਆਪਣੇ ਆਫੀਸ਼ਿਅਲ ਟਵਿੱਟਰ ਹੈਂਡਲ ‘ਤੇ ਵੀ ਜਾਣਕਾਰੀ ਸ਼ੇਅਰ ਕੀਤੀ। ਜਿਸ ਨੂੰ ਗਿੱਪੀ ਨੇ ਰੀ-ਟਵੀਟ ਕੀਤਾ। ਇਸ ਟਵੀਟ ਮੁਤਾਬਕ ਲਾਡੀ ਤੇ ਬਿੰਦਰ ਦੀ ਯਾਰੀ ਵਾਲੀ ਇਹ ਫਿਲਮ 14 ਅਪ੍ਰੈਲ ਨੂੰ ਓਟੀਟੀ ਪਲੇਟਫਾਰਮ ਜ਼ੀ5 ‘ਤੇ ਰਿਲੀਜ਼ ਹੋ ਰਹੀ ਹੈ।

ਵੇਖੋ ਟਵੀਟ:

Laddi te Binder jeha pakka sath hove taan pyaar humesha chalda 💕 🧿
Vekho #MitraanDaNaaChalda 14th April ni, sirf #ZEE5 te. pic.twitter.com/vfUp0qov2j

— ZEE5 (@ZEE5India) April 10, 2023

ਦੱਸ ਦਈਏ ਕਿ ਮਿੱਤਰਾਂ ਦਾ ਨਾ ਚੱਲਦਾ ਵਿੱਚ ਗਿੱਪੀ ਗਰੇਵਾਲ, ਤਾਨੀਆ ਤੇ ਸ਼ਵੇਤਾ ਤਿਵਾਰੀ ਦੇ ਨਾਲ ਇੱਕ ਸ਼ਾਨਦਾਰ ਸਟਾਰਕਾਸਟ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਏ। ਇਨ੍ਹਾਂ ਤੋਂ ਇਲਾਵਾ, ਫਿਲਮ ‘ਚ ਰਾਜ ਸ਼ੋਕਰ, ਰੇਣੂ ਕੌਸ਼ਲ, ਨਿਰਮਲ ਰਿਸ਼ੀ, ਹਰਦੀਪ ਗਿੱਲ, ਅਨੀਤਾ ਦੇਵਗਨ ਅਤੇ ਹੋਰ ਵਰਗੇ ਕਲਾਕਾਰਾਂ ਨੇ ਵੀ ਕਾਬਿਲ-ਏ-ਤਾਰੀਫ ਕੰਮ ਕੀਤਾ।

ਫਿਲਮ ਦੀ ਕਹਾਣੀ ਇੱਕ ਕਤਲ ਦੇ ਰਹੱਸ ਤੇ ਤਾਨੀਆ ਅਤੇ ਉਸਦੇ 3 ਦੋਸਤਾਂ ਦੇ ਇਸ ਵਿੱਚ ਸ਼ਾਮਲ ਹੋਣ ਨਾਲ ਅੱਗੇ ਵਧਦੀ ਹੈ। ਫਿਲਮ ‘ਚ ਸ਼ਾਨਦਾਰ ਸ਼ਵੇਤਾ ਤਿਵਾਰੀ ਇੱਕ ਵਕੀਲ ਦੀ ਭੂਮਿਕਾ ‘ਚ ਨਜ਼ਰ ਆਵੇਗੀ। ਮਿੱਤਰਾਂ ਦਾ ਨਾ ਚੱਲਦਾ ਔਰਤ ਕੇਂਦਰਿਤ ਫਿਲਮ ਹੋਵੇਗੀ ਜੋ ਇੱਕ ਕਤਲ ਕੇਸ ਵਿੱਚ ਫਸੀਆਂ ਨੌਜਵਾਨ ਕੁੜੀਆਂ ਦੇ ਜੀਵਨ ‘ਤੇ ਅਧਾਰਤ ਹੈ। ਫਿਲਮ ਦੇ ਮੁੱਖ ਅਦਾਲਤੀ ਡਰਾਮੇ ਵਿੱਚ ਮੁਟਿਆਰਾਂ ‘ਤੇ ਕਈ ਤਰ੍ਹਾਂ ਦੇ ਇਲਜ਼ਾਮ ਵੀ ਲੱਗੇ। ਜਿੱਥੇ ਸ਼ਵੇਤਾ ਤਿਵਾਰੀ ਲੜਕੀਆਂ ਦੇ ਖਿਲਾਫ ਕੇਸ ਲੜਦੀ ਨਜ਼ਰ ਆਵੇਗੀ, ਉੱਥੇ ਹੀ ਫਿਲਮ ‘ਚ ਗਿੱਪੀ ਗਰੇਵਾਲ ਬਚਾਅ ‘ਚ ਲੜਦੇ ਨਜ਼ਰ ਆਉਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newsFilm Mitraan Da Naa ChaldaGippy GrewaGippy Grewal's Mitraan Da Naa ChaldaMitraan Da Naa Chalda on OTTpro punjab tvPunjabi filmpunjabi newsTaniaZee5
Share260Tweet163Share65

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026

ਮੌਨਸੂਨ ਸੈਸ਼ਨ: ਪੰਜਾਬ ਵਿਧਾਨ ਸਭਾ ‘ਚ ਅੱਜ ਪੇਸ਼ ਹੋਣਗੇ ਨਿੱਜੀ ਸਕੂਲਾਂ ਦੀਆਂ ਫ਼ੀਸਾਂ ਤੇ ਠੇਕਾ ਮੁਲਾਜ਼ਮਾਂ ਬਾਰੇ ਜ਼ਰੂਰੀ ਬਿੱਲ

ਅਗਸਤ 10, 2026

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.