ਐਤਵਾਰ, ਮਾਰਚ 22, 2026 03:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Gippy Grewal ਦੀ ਫੈਨਸ ਨੂੰ Warning 2 ਦਾ ਤੋਹਫਾ, ਕਰ ਦਿੱਤਾ ਰਿਲੀਜ਼ ਡੇਟ ਦਾ ਖੁਲਾਸਾ, ਪੜ੍ਹੋ ਜਾਣਕਾਰੀ

Warning 2 Release Date: ਇੱਕ ਤੋਂ ਬਾਅਦ ਇੱਕ ਕਈ ਪ੍ਰੋਜੈਕਟ ਐਲਾਨ ਕਰਨ ਮਗਰੋਂ ਹੁਣ ਦੇਸੀ ਰੌਕਸਟਾਰ ਗਿੱਪੀ ਨੇ ਆਪਣੇ ਮੱਚ ਅਵੇਟਿਡ ਪ੍ਰੋਜੈਕਟ ਫਿਲਮ Warning 2 ਬਾਰੇ ਵੱਡਾ ਖੁਲਾਸਾ ਕੀਤਾ ਹੈ।

by ਮਨਵੀਰ ਰੰਧਾਵਾ
ਮਾਰਚ 2, 2023
in ਪਾਲੀਵੁੱਡ, ਮਨੋਰੰਜਨ
0

Gippy Grewal’s Warning 2 Release Date: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਨੂੰ ਪੰਜਾਬੀ ਫਿਲਮ ਇੰਡਸਟਰੀ ਦੀ ਫਿਲਮਾਂ ਦੀ ਮਸ਼ੀਨ ਕਿਹਾ ਜਾਣ ਲੱਗਾ ਹੈ। ਇਹ ਸਟਾਰ ਆਪਣੇ ਫੈਨਸ ਨੂੰ ਹਮੇਸ਼ਾਂ ਆਪਣਾ ਨਾਲ ਕਨੈਕਟ ਕਰਨ ਲਈ ਕੋਈ ਨਾ ਕੋਈ ਪ੍ਰੋਜੈਕਟ ਜਾਂ ਕਿਸੇ ਪ੍ਰੋਜੈਕਟ ਦੀ ਰਿਲੀਜ਼ ਡੇਟ ਦਾ ਐਲਾਨ ਕਰ ਸਰਪ੍ਰਾਈਜ਼ ਦਿੰਦਾ ਹੈ।

ਇੱਕ ਤੋਂ ਬਾਅਦ ਇੱਕ ਕਈ ਪ੍ਰੋਜੈਕਟ ਐਲਾਨ ਕਰਨ ਮਗਰੋਂ ਹੁਣ ਦੇਸੀ ਰੌਕਸਟਾਰ ਗਿੱਪੀ ਨੇ ਆਪਣੇ ਮੱਚ ਅਵੇਟਿਡ ਪ੍ਰੋਜੈਕਟ ਫਿਲਮ Warning 2 ਬਾਰੇ ਵੱਡਾ ਖੁਲਾਸਾ ਕੀਤਾ ਹੈ। ਦੱਸ ਦਈਏ ਕਿ ਗਿੱਪੀ ਨੇ ਆਪਣੀ ਇਸ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ।

2021 ਵਿੱਚ ਵਾਰਨਿੰਗ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਗਿੱਪੀ ਗਰੇਵਾਲ ਨੇ ਇਸ ਦੇ ਸੀਕਵਲ ਦਾ ਐਲਾਨ ਕੀਤਾ ਤੇ ਹੁਣ ਸਾਡੇ ਕੋਲ ਪ੍ਰੋਜੈਕਟ ਲਈ ਰਿਲੀਜ਼ ਡੇਟ ਵੀ ਆ ਗਈ ਹੈ। ਵਾਰਨਿੰਗ 2 ਤੁਹਾਡੇ ਨੇੜੇ ਦੇ ਸਿਨੇਮਾਘਰਾਂ ਵਿੱਚ 24 ਨਵੰਬਰ 2023 ਨੂੰ ਰਿਲੀਜ਼ ਹੋਵੇਗੀ।

ਸਟਾਰ ਕਾਸਟ ਦੀ ਗੱਲ ਕਰਿਏ ਤਾਂ ਵਾਰਨਿੰਗ 2 ਵਿੱਚ ਗਿੱਪੀ ਗਰੇਵਾਲ, ਪ੍ਰਿੰਸ ਕੰਵਲਜੀਤ, ਜੈਸਮੀਨ ਭਸੀਨ, ਰਾਹੁਲ ਦੇਵ ਵਰਗੇ ਕਈ ਕਲਾਕਾਰ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਵਾਰਨਿੰਗ 2 ਦੀ ਕਹਾਣੀ ਵਾਰਨਿੰਗ ਦੀ ਵਿਸਤ੍ਰਿਤ ਪਲਾਟ ਹੋਵੇਗੀ ਤੇ ਇਸਦੇ ਪ੍ਰੀਕਵਲ ਦੇ ਅੰਤ ਨੂੰ ਅੱਗੇ ਲੈ ਜਾਣ ਦੀ ਉਮੀਦ ਹੈ।

 

View this post on Instagram

 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਹੁਣ ਵਾਰਨਿੰਗ 2 ਦੇ ਕ੍ਰੈਡਿਟ ਦੀ ਗੱਲ ਕਰੀਏ ਤਾਂ ਇਹ ਪ੍ਰੋਜੈਕਟ ਗਿੱਪੀ ਗਰੇਵਾਲ ਦੀ ਹੰਬਲ ਮੋਸ਼ਨ ਪਿਕਚਰਜ਼ ਵਲੋਂ ਤਿਆਰ ਕੀਤਾ ਗਿਆ ਹੈ, ਅਤੇ ਸਟਾਰ ਨੇ ਫਿਲਮ ਦੀ ਕਹਾਣੀ ਵੀ ਲਿਖੀ ਹੈ। ਅਮਰ ਹੁੰਦਲ, ਵਾਰਨਿੰਗ ਦੇ ਨਿਰਦੇਸ਼ਕ ਅਤੇ ਬੱਬਰ ਵਰਗੀ ਫਿਲਮ ਦੇ ਨਿਰਦੇਸ਼ਨ ਲਈ ਜਾਣੇ ਜਾਂਦੇ ਹਨ, ਜਿਨ੍ਹਾਂ ਨੇ ਵਾਰਨਿੰਗ 2 ਦਾ ਨਿਰਦੇਸ਼ਨ ਵੀ ਕੀਤਾ ਹੈ। ਫਿਲਮ 24 ਨਵੰਬਰ 2023 ਨੂੰ ਪ੍ਰਸ਼ੰਸਕਾਂ ਦਾ ਰੋਮਾਂਚ ਨਾਲ ਮਨੋਰੰਜਨ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsgippy grewalGippy Grewal’s Warning 2Jasmin BhasinPrince Kanwaljitpro punjab tvPunjabi film Industrypunjabi moviesRahul DevWarning 2Warning 2 Release Date
Share263Tweet164Share66

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

SUV ਦੇ ਸ਼ੌਕੀਨਾਂ ਲਈ ਵੱਡੀ ਖ਼ੁਸ਼ਖ਼ਬਰੀ ! ਸਿਰਫ਼ ਐਨੇ ਲੱਖ ਰੁਪਏ ‘ਚ ਲਾਂਚ ਹੋਈ Skoda Kushaq Facelift

ਮਾਰਚ 21, 2026

1 ਅਪ੍ਰੈਲ ਤੋਂ ਹੋਣ ਵਾਲੇ ਇਹ 10 ਵੱਡੇ ਬਦਲਾਅ ਬਦਲ ਦੇਣਗੇ ਤੁਹਾਡਾ ਬਜਟ, ਜਾਣੋ ਆਮ ਇਨਸਾਨ ਦੀ ਜੇਬ ‘ਤੇ ਕਿੰਨ੍ਹਾ ਪਵੇਗਾ ਇਸਦਾ ਅਸਰ

ਮਾਰਚ 21, 2026

ਯੁਵਰਾਜ ਅਤੇ ਹਾਰਦਿਕ ਦੀਆਂ AI ਤਸਵੀਰਾਂ ਵਾਇਰਲ, ਹਰਿਮੰਦਰ ਸਾਹਿਬ ਦੀ ਸ਼ਾਨ ‘ਤੇ ਖੜ੍ਹਾ ਵਿਵਾਦ

ਮਾਰਚ 21, 2026

Big Breaking : CM ਭਗਵੰਤ ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ

ਮਾਰਚ 21, 2026

ਭਾਰਤ ਦਾ ਦੂਜਾ ਸਭ ਤੋਂ ਵੱਡਾ ਟਾਟਾ ਸਟੀਲ ਪਲਾਂਟ ਪੰਜਾਬ ਵਿੱਚ ਕਾਰਜਸ਼ੀਲ, ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ

ਮਾਰਚ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.