ਐਤਵਾਰ, ਅਕਤੂਬਰ 12, 2025 07:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਅਗਲੇ ਸਾਲ ਹੋਲੀ ‘ਤੇ ਰਿਲੀਜ਼ ਹੋਵੇਗੀ Gippy Grewal ਦੀ ਨਵੀਂ ਫ਼ਿਲਮ ‘Uchiyan Ne Gallan Tere Yaar Diyan’

ਇੱਕ ਲਾਈਵ ਵੀਡੀਓ ਦੌਰਾਨ ਗਿੱਪੀ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਫ਼ਿਲਮ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ 8 ਮਾਰਚ, 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਅਗਲੇ ਸਾਲ 8 ਮਾਰਚ ਨੂੰ ਹੋਲੀ ਦਾ ਤਿਉਹਾਰ ਵੀ ਹੈ।

by Bharat Thapa
ਦਸੰਬਰ 23, 2022
in ਪਾਲੀਵੁੱਡ, ਮਨੋਰੰਜਨ
0

Gippy Grewal Next Comedy-Drama Movie: ਗਿੱਪੀ ਗਰੇਵਾਲ ਆਪਣੀਆਂ ਅਗਲੇ ਸਾਲ 2023 ’ਚ ਰਿਲੀਜ਼ ਹੋਣ ਵਾਲੀਆਂ ਫ਼ਿਲਮਾਂ ਦੀ ਰਿਲੀਜ਼ ਡੇਟ ਬਾਰੇ ਅਪਣੇ ਫੈਨਸ ਨੂੰ ਲਗਾਤਾਰ ਦੱਸ ਰਹੇ ਹਨ। ਬੈਕ ਟੂ ਬੈਕ ਫਿਲਮਾਂ ਦੀ ਝੜੀ ਲੱਗਾ ਰਹੇ ਗਿੱਪੀ ਨੇ ਇੱਕ ਹੋਰ ਮੂਵੀ ਦਾ ਐਲਾਨ ਕਰ ਦਿੱਤਾ ਹੈ।

ਦੱਸ ਦਈਏ ਕਿ ਹਾਲ ਹੀ ’ਚ ਇੱਕ ਲਾਈਵ ਵੀਡੀਓ ਦੌਰਾਨ ਗਿੱਪੀ ਗਰੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਫ਼ਿਲਮ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ 8 ਮਾਰਚ, 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਅਗਲੇ ਸਾਲ 8 ਮਾਰਚ ਨੂੰ ਹੋਲੀ ਦਾ ਤਿਉਹਾਰ ਵੀ ਹੈ।

ਗਿੱਪੀ ਗਰੇਵਾਲ ਨੇ ਇਹ ਵੀ ਦੱਸਿਆ ਕਿ ਫ਼ਿਲਮ ਦਾ ਟਰੇਲਰ ਬਹੁਤ ਜਲਦ ਰਿਲੀਜ਼ ਹੋਣ ਜਾ ਰਿਹਾ ਹੈ, ਜਿਸ ਬਾਰੇ ਛੇਤੀ ਹੀ ਦੱਸਿਆ ਜਾਵੇਗਾ।ਇਸ ਦੇ ਨਾਲ ਹੀ ਗਿੱਪੀ ਨੇ ਬੀਤੇ ਦਿਨੀਂ ਆਪਣੀ ਇਕ ਹੋਰ ਫ਼ਿਲਮ ‘ਮੌਜਾਂ ਹੀ ਮੌਂਜਾਂ’ ਦਾ ਵੀ ਪੋਸਟਰ ਰਿਲੀਜ਼ ਕੀਤਾ ਹੈ।

ਪੋਸਟਰ ਤੋਂ ਇਹ ਸਾਫ ਹੈ ਕਿ ਫ਼ਿਲਮ ’ਚ ਗਿੱਪੀ ਗਰੇਵਾਲ ਦੇ ਨਾਲ ਬੀਨੂੰ ਢਿੱਲੋਂ ਤੇ ਕਰਮਜੀਤ ਅਨਮੋਲ ਵੀ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਸ ਫ਼ਿਲਮ ਨੂੰ ਸਮੀਪ ਕੰਗ ਡਾਇਰੈਕਟ ਕਰਨਗੇ, ਜਿਸ ਦੀ ਕਹਾਣੀ ਵੈਭਵ ਤੇ ਸ਼ਰਿਆ ਨੇ ਲਿਖੀ ਹੈ। ਫ਼ਿਲਮ ਨੂੰ ਅਮਰਦੀਪ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਜਾ ਰਿਹਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ‘Uchiyan Ne Gallan Tere Yaar Diyan’gippy grewallatest newsnew moviepro punjab tvpunjabi news
Share241Tweet151Share60

Related Posts

ਗਾਇਕ ਰਾਜਵੀਰ ਜਵੰਦਾ ਦੇ ਸੰਸਕਾਰ ‘ਚ ਲੱਖਾਂ ਦੀ ਲੁੱਟ, ਰੌਂਦਿਆਂ ਦੀਆਂ ਜੇਬਾਂ ‘ਚੋਂ ਕੱਢ ਲਏ 150 ਤੋਂ ਵੱਧ ਲੋਕਾਂ ਦੇ ਫ਼ੋਨ

ਅਕਤੂਬਰ 11, 2025

ਬੰਬੇ ਹਾਈ ਕੋਰਟ ਨੇ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਦਾ 100 ਕਰੋੜ ਦਾ ਮਾਣਹਾਨੀ ਮਾਮਲਾ ਕੀਤਾ ਖਾਰਜ

ਅਕਤੂਬਰ 10, 2025

ਬਾਡੀ ਬਿਲਡਰ ਘੁੰਮਣ ਦੀ ਮੌ/ਤ ਤੋਂ ਬਾਅਦ ਫੋਰਟਿਸ ਹਸਪਤਾਲ ‘ਚ ਹੋਇਆ ਹੰਗਾਮਾ: ਪਰਿਵਾਰ ਦਾ ਦੋਸ਼ – ਸਰੀਰ ਅਚਾਨਕ ਨੀਲਾ ਕਿਵੇਂ ਹੋਇਆ

ਅਕਤੂਬਰ 10, 2025

ਹਸਪਤਾਲ ਪ੍ਰਸ਼ਾਸਨ ‘ਤੇ ਲਾਪਰਵਾਹੀ ਦੇ ਲੱਗੇ ਦੋਸ਼, ਆਪ੍ਰੇਸ਼ਨ ਦੌਰਾਨ ਪਏ ਸੀ 2 ਦਿਲ ਦੇ ਦੌਰੇ, ਮਾਮਲੇ ਦੀ ਹੋਵੇਗੀ ਜਾਂਚ

ਅਕਤੂਬਰ 10, 2025

ਪੰਜ ਤੱਤਾਂ ‘ਚ ਵਲੀਨ ਹੋਏ ਗਾਇਕ ਰਾਜਵੀਰ ਜਵੰਦਾ, ਹਰ ਅੱਖ ਹੋਈ ਨਮ

ਅਕਤੂਬਰ 9, 2025

CM ਭਗਵੰਤ ਮਾਨ ਨੇ ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅਕਤੂਬਰ 9, 2025
Load More

Recent News

IT Hub! Sify Infinit ਦੇ ₹611 ਕਰੋੜ ਦੇ ਨਿਵੇਸ਼ ਨਾਲ ਪੰਜਾਬ ਨੇ ਡਿਜੀਟਲ ਯੁੱਗ ‘ਚ ਮਾਰੀ ਇਤਿਹਾਸਕ ਛਾਲ

ਅਕਤੂਬਰ 11, 2025

ਜਾਪਾਨ ਦੀ ਪੈਕੇਜਿੰਗ ਕੰਪਨੀ Toppan ਪੰਜਾਬ ‘ਚ ਕਰੇਗੀ ₹788 ਕਰੋੜ ਦਾ ਨਿਵੇਸ਼

ਅਕਤੂਬਰ 11, 2025

ਜਲੰਧਰ ਵਿੱਚ ਦਾਖਲ ਹੋਇਆ ਬਾਰਹਸਿੰਗਾ, ਇਲਾਕੇ ਵਿੱਚ ਫੈਲੀ ਦਹਿ/ਸ਼ਤ 

ਅਕਤੂਬਰ 11, 2025

ਲੁਧਿਆਣਾ ਵਿੱਚ ਇੱਕ ਸ਼ਰਾਬੀ ਔਰਤ ਦੀ ਵੀਡੀਓ ਵਾਇਰਲ: ਏਸੀਪੀ ਨੇ ਕਿਹਾ ਕਿ ਸ਼ਾਇਦ ਉਹ ਬਿਮਾਰ ਸੀ

ਅਕਤੂਬਰ 11, 2025

ADG ਵਾਈ ਪੂਰਨ ਕੁਮਾਰ ਖੁ/ਦ/ਕੁ/ਸ਼ੀ ਮਾਮਲੇ ‘ਚ ਐਕਸ਼ਨ, ਰੋਹਤਕ ਦੇ SP ਨਰਿੰਦਰ ਬਿਜਾਰਨੀਆ ਦਾ ਤਬਾਦਲਾ

ਅਕਤੂਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.