ਸ਼ਨੀਵਾਰ, ਮਈ 2, 2026 03:34 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੇਵਾ ਭਾਵਨਾ ਅਤੇ ਬਿਨਾਂ ਕਿਸੇ ਭੇਦ ਭਾਵ ਦੇ ਗਿਰਦਾਵਰੀ ਦਾ ਕੰਮ ਕੀਤਾ ਜਾਵੇ ਮੁਕੰਮਲ – ਸਪੀਕਰ ਸੰਧਵਾਂ

ਬਾਬਾ ਫਰੀਦ ਯੂਨੀਵਰਸਿਟੀ ਦੇ ਗੈਸਟ ਹਾਊਸ ਵਿਖੇ ਗਿਰਦਾਵਰੀ ਸਬੰਧੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਕੀਤੀ ਬੈਠਕ

by Gurjeet Kaur
ਅਪ੍ਰੈਲ 7, 2023
in ਪੰਜਾਬ
0

ਸੇਵਾ ਭਾਵਨਾ ਦੇ ਨਾਲ ਬਿਨਾਂ ਕਿਸੇ ਭੇਦ ਭਾਵ ਦੇ ਗਿਰਦਾਵਰੀ ਦੇ ਕੰਮ ਨੂੰ ਮਿੱਥੇ ਸਮੇਂ ਤੱਕ ਪੂਰਾ ਕੀਤਾ ਜਾਵੇ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਐਂਡ ਸਾਇੰਸ ਦੇ ਗੈਸਟ ਹਾਊਸ ਵਿਖੇ ਬੇਮੌਸਮੀ ਬਰਸਾਤਾਂ ਕਰਕੇ ਹੋਈ ਫਸਲੀ ਨੁਕਸਾਨ ਸਬੰਧੀ ਚਲ ਰਹੀ ਗਿਰਦਾਵਰੀ ਦੇ ਸੰਬੰਧ ਵਿੱਚ ਪ੍ਰਸ਼ਾਸਨਕੀ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਬੈਠਕ ਦੌਰਾਨ ਇਹ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਦੇ ਨਾਲ ਏਡੀਸੀ ਸੰਦੀਪ ਕੁਮਾਰ ਫਾਜ਼ਿਲਕਾ (ਅਡੀਸ਼ਨਲ ਚਾਰਜ ਡਿਪਟੀ ਕਮਿਸ਼ਨਰ ਫਰੀਦਕੋਟ) ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।ਇਸ ਦੌਰਾਨ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਚੱਲ ਰਹੀ ਗਿਰਦਾਵਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਅਤੇ ਤੇਜੀ ਨਾਲ ਨੇਪਰੇ ਚਾੜ੍ਹਿਆ ਜਾਵੇ।

ਉਨ੍ਹਾਂ ਨੇ ਕਿਹਾ ਕਿ ਸੇਵਾ ਭਾਵਨਾ ਦੇ ਨਾਲ ਅਤੇ ਬਿਨਾਂ ਕਿਸੇ ਭੇਦ ਭਾਵ ਦੇ ਇਸ ਕੰਮ ਨੂੰ 14 ਅਪ੍ਰੈਲ ਤੱਕ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਮਨਸ਼ਾ ਹੈ ਕਿ ਜਿਸ ਕਿਸੇ ਵੀ ਕਿਸਮ ਦਾ ਖਰਾਬੇ ਦੇ ਕਾਰਨ ਨੁਕਸਾਨ ਹੋਇਆ ਹੈ ਦੀ ਭਰਪਾਈ ਕੀਤੀ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਇਸ ਗੱਲ ਦਾ ਖਾਸ ਤੌਰ ਤੇ ਧਿਆਨ ਰੱਖਿਆ ਜਾਵੇ ਕੀ ਕੋਈ ਵੀ ਕਿਸਾਨ ਜਿਸ ਦਾ ਖਰਾਬੇ ਕਾਰਨ ਨੁਕਸਾਨ ਹੋਇਆ ਹੈ ਉਹ ਭਰਪਾਈ ਤੋਂ ਵਾਂਝਾ ਨਾ ਰਹਿ ਜਾਏ। ਉਨ੍ਹਾਂ ਨੇ ਕਿਹਾ ਕਿ ਗਿਰਦਾਵਰੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਰਾਜਨੀਤਿਕ ਜਾਂ ਕਿਸੇ ਹੋਰ ਤਰ੍ਹਾਂ ਦੀ ਸਿਫ਼ਾਰਿਸ਼ ਨਾ ਮੰਨੀ ਜਾਵੇ ਅਤੇ ਬਿਨਾਂ ਕਿਸੇ ਭੇਦ ਭਾਵ ਦੇ ਹਰ ਕਿਸਾਨ ਦੇ ਖ਼ਰਾਬੇ ਨੂੰ ਗਿਰਦਾਵਰੀ ਦੇ ਵਿਚ ਸ਼ਾਮਲ ਕੀਤਾ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜਪਾਲ ਸਿੰਘ, ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਜੀ.ਏ ਮੈਡਮ ਤੁਸ਼ਿਤਾ ਗੁਲਾਟੀ, ਪੀ.ਆਰ.ਓ ਟੂ ਸਪੀਕਰ ਮਨਪ੍ਰੀਤ ਸਿੰਘ ਧਾਲੀਵਾਲ ਵੀ ਸੁਖਵੰਤ ਸਿੰਘ ਪੱਕਾ ਯੂਥ, ਜਿਲ੍ਹਾ ਪ੍ਰਧਾਨ,ਬੱਬੂ ਸੇਖੋਂ, ਐਚ.ਐਸ. ਜਿੰਦਾ, ਬੱਬੂ ਸੰਧੂ ਸਿੱਖਾਵਾਲਾ ਵੀ ਹਾਜਰ ਸਨ।

Tags: aapKultar Singh Sandhawapunjab governmentSpeekar sandwan
Share206Tweet129Share52

Related Posts

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026

ਡਾਇਲਿਸਿਸ ਦੇ 1 ਲੱਖ ਸੈਸ਼ਨ ਪੂਰੇ, ₹16.5 ਕਰੋੜ ਦਾ ਖ਼ਰਚ ਕਵਰ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਜੀਵਨਰੇਖਾ

ਮਈ 2, 2026

ਕਾਂਗਰਸ ਨੇ ਆਪਣੀ ਘਟੀਆ ਮਾਨਸਿਕਤਾ ਕੀਤਾ ਪ੍ਰਦਰਸ਼ਨ, ਭਾਜਪਾ ਅਤੇ ਅਕਾਲੀ ਦਲ ਦਾ ਅਸਲੀ ਚਿਹਰਾ ਹੋਇਆ ਬੇਨਕਾਬ : ਹਰਪਾਲ ਸਿੰਘ ਚੀਮਾ

ਮਈ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਈ 2, 2026
Load More

Recent News

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਦੋਆਬਾ ਵਿੱਚ ਕੁੜੀਆਂ ਦੀ ਸਿੱਖਿਆ ਨੂੰ ਹੁਲਾਰਾ ਦੇਣ ਵਿੱਚ ਵਡਮੁੱਲਾ ਯੋਗਦਾਨ ਦੇਣ ਲਈ ਬ੍ਰਹਮ ਸਰੂਪ ਧਾਮ ਪੋਜੇਵਾਲ ਦੀ ਕੀਤੀ ਸ਼ਲਾਘਾ

ਮਈ 2, 2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਦੁਆਲੇ ਕਾਨੂੰਨੀ ਘੇਰਾ ਸਖ਼ਤ; ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਵੱਖ-ਵੱਖ ਐਫਆਈਆਰ ਦਰਜ

ਮਈ 2, 2026

ਐਲਪੀਜੀ ਕੁਨੈਕਸ਼ਨਾਂ ਲਈ 2 ਨਵੇਂ ਨਿਯਮ: ਗੈਸ ਸਪਲਾਈ ਵੀ ਹੋ ਸਕਦੀ ਹੈ ਬੰਦ

ਮਈ 2, 2026

ਤੁਹਾਡੇ ਫ਼ੋਨ ‘ਚ ਵੀ ਆਇਆ ਅਚਾਨਕ ਅਲਰਟ? ਸਰਕਾਰ ਨੇ ਲੱਖਾਂ ਉਪਭੋਗਤਾਵਾਂ ਨੂੰ ਭੇਜੀ ‘ਆਫ਼ਤ ਦੀ ਚੇਤਾਵਨੀ’

ਮਈ 2, 2026

ਭਗਵੰਤ ਮਾਨ ਸਰਕਾਰ ਨੇ ਸਰਬਸੰਮਤੀ ਨਾਲ ਭਰੋਸੇ ਦਾ ਵੋਟ ਜਿੱਤਿਆ

ਮਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.