ਬੁੱਧਵਾਰ, ਜੂਨ 4, 2025 12:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੋਹਾਲੀ ‘ਚ ਕੁੜੀ ਦਾ ਬੇਰਹਿਮੀ ਨਾਲ ਕੀਤਾ ਕਤਲ, ਹੋਟਲ ਦੇ ਕਮਰੇ ‘ਚੋਂ ਮਿਲੀ ਦੇਹ

by Gurjeet Kaur
ਜੂਨ 20, 2024
in ਪੰਜਾਬ
0

ਮੋਹਾਲੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਲੜਕੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਫੇਸ ਇੱਕ ਸਥਿਤ ਇੱਕ ਨਿੱਜੀ ਹੋਟਲ ਵਿੱਚ ਇੱਕ ਲੜਕੀ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚ ਗਈ ਹੈ। ਮ੍ਰਿਤਕਾ ਦੀ ਪਛਾਣ ਸੁਨੀਤਾ ਵਜੋਂ ਹੋਈ ਹੈ, ਜੋਂ ਕਿ ਨਵਾ ਸ਼ਹਿਰ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ।

ਜਾਣਕਾਰੀ ਅਨੁਸਾਰ ਲੜਕੀ ਦੇ ਪਾਟਨਰ ਵੱਲੋਂ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਲੜਕੀ ਦੇ ਚਿਹਰੇ ਤੇ ਚੋਟ ਦੇ ਨਿਸ਼ਾਨ ਹਨ। ਜਿਸ ਤੋਂ ਆਦੇਸ਼ਾਂ ਜਤਾਇਆ ਜਾ ਰਿਹਾ ਹੈ ਕਿ ਉਸਦਾ ਗਲਾ ਘੋਟ ਕੇ ਕਤਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦੇ ਨਾਲ ਇੱਕ ਛੋਟਾ ਬੱਚਾ ਵੀ ਸੀ, ਜੋ ਕਿ ਉਸਦਾ ਸਾਥੀ ਨਾਲ ਲੈ ਗਿਆ। ਫਿਲਹਾਲ ਕਤਲ ਦੇ ਕਾਰਨਾਂ ਦਾ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Tags: MOHALIpro punjab tvpunjabi news
Share219Tweet137Share55

Related Posts

SC ਗਰੀਬ ਪਰਿਵਾਰਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਹੋਵੇਗਾ ਵੱਡਾ ਫਾਇਦਾ

ਜੂਨ 3, 2025

ਪੰਜਾਬ ਪੁਲਿਸ ਨੇ ਕਾਬੂ ਕੀਤਾ ਪੰਜਾਬ ‘ਚ ਲੁਕਿਆ ਬੈਠਾ ਜਾਸੂਸ, ਸਾਂਝੀ ਕਰਦਾ ਸੀ ਅਜਿਹੀ ਨਿੱਜੀ ਜਾਣਕਾਰੀ

ਜੂਨ 3, 2025

Punjab Govt. Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਦੇਖੋ ਕਿਹੜੇ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 3, 2025

ਪੰਜਾਬ ‘ਚ ਕੋਰੋਨਾ ਨੂੰ ਲੈ ਸਿਹਤ ਮੰਤਰੀ ਨੇ ਜਾਰੀ ਕੀਤੀ ਇਹ ਹਦਾਇਤ

ਜੂਨ 2, 2025

ਪਹਿਲਾ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਪੋਸਟ ਫਿਰ ਖੁਦ ਨੂੰ ਮਾਰੀ ਗੋਲੀ

ਜੂਨ 1, 2025

ਨਸ਼ਾ ਤਸਕਰਾਂ ‘ਤੇ ਪੰਜਾਬ ਪੁਲਿਸ ਰੱਖੇਗੀ ਇੰਝ ਨਜ਼ਰ, ਬਚਣਾ ਹੋਵੇਗਾ ਮੁਸ਼ਕਿਲ

ਜੂਨ 1, 2025
Load More

Recent News

IPL 2025: IPL 2025 Final ਨੂੰ ਲੈ ਕੇ ਆਈ ਵੱਡੀ ਅਪਡੇਟ

ਜੂਨ 3, 2025

ਇਹ ਹੈ ਦੁਨੀਆ ਦੀ ਸਭ ਤੋਂ ਮਹਿੰਗੀ ਸ਼ਰਾਬ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 3, 2025

ਅਧਾਰ ਪੈਨ ਕਾਰਡ ਤੋਂ ਬਾਅਦ ਹੁਣ ਘਰ ਦੀ ਵੀ ਬਣੇਗੀ ਡਿਜਿਟਲ ID, ਰਜਿਸਟਰਡ ਕਰਨਾ ਜਰੂਰੀ

ਜੂਨ 3, 2025

SC ਗਰੀਬ ਪਰਿਵਾਰਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਹੋਵੇਗਾ ਵੱਡਾ ਫਾਇਦਾ

ਜੂਨ 3, 2025

ਪੰਜਾਬ ਪੁਲਿਸ ਨੇ ਕਾਬੂ ਕੀਤਾ ਪੰਜਾਬ ‘ਚ ਲੁਕਿਆ ਬੈਠਾ ਜਾਸੂਸ, ਸਾਂਝੀ ਕਰਦਾ ਸੀ ਅਜਿਹੀ ਨਿੱਜੀ ਜਾਣਕਾਰੀ

ਜੂਨ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.