ਪੰਜਾਬ ਦੇ ਪਟਿਆਲਾ ‘ਚ ਕੇਕ ਖਾਣ ਨਾਲ 10 ਸਾਲ ਦੀ ਬੱਚੀ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 4 ਹੋਰ ਲੋਕਾਂ ਦੀ ਸਿਹਤ ਵੀ ਵਿਗੜ ਗਈ। ਪਰਿਵਾਰ ਨੇ ਲੜਕੀ ਦੇ ਜਨਮ ਦਿਨ ‘ਤੇ ਆਨਲਾਈਨ ਕੇਕ ਆਰਡਰ ਕੀਤਾ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਅਦਾਲਤ ਬਾਜ਼ਾਰ ਸਥਿਤ ਕੇਕ bekri ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Copyright © 2022 Pro Punjab Tv. All Right Reserved.