ਸੋਮਵਾਰ, ਅਕਤੂਬਰ 5, 2026 09:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

by Pro Punjab Tv
ਅਗਸਤ 23, 2026
in Featured, Featured News, ਪੰਜਾਬ, ਰਾਜਨੀਤੀ
0

ਚੰਡੀਗੜ੍ਹ : ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਪ੍ਰਾਪਰਟੀਆਂ ਦੀ ਨਿਲਾਮੀ ਸਬੰਧੀ ਹੁਣ ਤੱਕ ਦੇ ਆਪਣੇ ਸਰਬੋਤਮ ਪ੍ਰਦਰਸ਼ਨ ਵਿੱਚ 27 ਪ੍ਰਾਪਰਟੀਆਂ ਨੂੰ ਸਫ਼ਲਤਾਪੂਰਵਕ ਨਿਲਾਮ ਕਰਕੇ ਕੁੱਲ 5391 ਕਰੋੜ ਦੀ ਆਮਦਨ ਪ੍ਰਾਪਤ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਪ੍ਰਾਪਰਟੀਆਂ ਹਾਸਲ ਕਰਨ ਲਈ ਬੋਲੀਕਾਰਾਂ ਵਿੱਚ ਹੋਏ ਜ਼ਬਰਦਸਤ ਮੁਕਾਬਲੇ ਕਾਰਨ 20 ਅਗਸਤ, 2026 ਨੂੰ ਖ਼ਤਮ ਹੋਣ ਵਾਲੀ ਨਿਲਾਮੀ 21 ਅਗਸਤ, 2026 ਨੂੰ ਤੜਕੇ ਸਮਾਪਤ ਹੋਈ। ਉਨ੍ਹਾਂ ਦੱਸਿਆ ਕਿ 20 ਜੁਲਾਈ ਨੂੰ ਸ਼ੁਰੂ ਹੋਈ ਇਸ ਨਿਲਾਮੀ ਵਿੱਚ ਕੁੱਲ 36 ਪ੍ਰਾਪਰਟੀਆਂ ਬੋਲੀ ਲਈ ਪੇਸ਼ ਕੀਤੀਆਂ ਗਈਆਂ ਸਨ।

ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗਮਾਡਾ ਵੱਲੋਂ ਸਮੇਂ-ਸਮੇਂ ‘ਤੇ ਕਰਵਾਈਆਂ ਗਈਆਂ ਆਕਸ਼ਨਾਂ ਨੂੰ ਨਿਵੇਸ਼ਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਵੱਡੇ ਨਿਵੇਸ਼ਕਾਂ ਵੱਲੋਂ ਮੋਹਾਲੀ ਵਿੱਚ ਨੇੜ ਭਵਿੱਖ ਵਿੱਚ ਆਪਣੇ ਪ੍ਰਾਜੈਕਟ ਸਥਾਪਤ ਕਰਨ ਨਾਲ ਸ਼ਹਿਰ ਦੀ ਜਿਥੇ ਰਾਸ਼ਟਰੀ ਪੱਧਰ ‘ਤੇ ਨਿਵੇਕਲੀ ਪਛਾਣ ਬਣੇਗੀ, ਉਥੇ ਸੂਬੇ ਨੂੰ ਆਰਥਿਕ ਮਜ਼ਬੂਤੀ ਮਿਲੇਗੀ ਅਤੇ ਰੁਜ਼ਗਾਰ ਦੇ ਨਵੇਂ ਸਾਧਨ ਪੈਦਾ ਹੋਣਗੇ।

ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਨਿਲਾਮੀ ਵਿੱਚ ਪੇਸ਼ ਕੀਤੀਆਂ ਪ੍ਰਾਪਰਟੀਆਂ ਦੀ ਰਾਖਵੀਂ ਕੀਮਤ 3872 ਕਰੋੜ ਰੱਖੀ ਗਈ ਸੀ ਅਤੇ ਇਨ੍ਹਾਂ ਪ੍ਰਾਪਰਟੀਆਂ ਨੂੰ ਨਿਲਾਮ ਕਰਕੇ ਅਥਾਰਟੀ ਨੇ ਕੁੱਲ 5391 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਆਮਦਨ ਗਮਾਡਾ ਦੇ ਅਧਿਕਾਰ-ਖੇਤਰ ਅਧੀਨ ਆਉਂਦੇ ਇਲਾਕੇ ਵਿੱਚ ਨਵੀਆਂ ਅਰਬਨ ਅਸਟੇਟਾਂ ਵਿਕਸਿਤ ਕਰਨ ਉੱਤੇ ਖ਼ਰਚ ਕੀਤੀ ਜਾਵੇਗੀ।

Tags: 400 crore collected from 27 propertiesaround Rs 5GMADA's auction received a huge responselatest newspro punjab tv
Share202Tweet126Share51

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result