ਸ਼ਨੀਵਾਰ, ਅਕਤੂਬਰ 3, 2026 04:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੈਨੇਡਾ ਜਾਣਾ ਹੁਣ ਹੋਰ ਵੀ ਹੋਇਆ ਔਖਾ, ਸਰਕਾਰ ਨੇ ਲਿਆ ਇਹ ਸਖ਼ਤ ਫ਼ੈਸਲਾ…

by Gurjeet Kaur
ਮਾਰਚ 27, 2024
in ਪੰਜਾਬ, ਵਿਦੇਸ਼
0

ਕੈਨੇਡਾ ਸਰਕਾਰ ਹੁਣ ਕੱਚੇ ਵਿਦੇਸ਼ੀ ਕਾਮਿਆਂ ਦੀ ਗਿਣਤੀ ਵਿਚ ਵੱਡੀ ਕਟੌਤੀ ਕਰ ਰਹੀ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਦੀ ਆਮਦ ਸੀਮਤ ਕਰ ਦਿੱਤੀ ਸੀ।

ਇਸ ਮੌਕੇ ਇਥੇ ਅਸਥਾਈ ਤੌਰ ਉਤੇ ਰਹਿੰਦੇ 25 ਲੱਖ ਵਿਦੇਸ਼ੀਆਂ (ਟੀ ਆਰ) ਦੀ ਗਿਣਤੀ (foreign raw workers) ਨੂੰ ਆਉਂਦੇ ਸਤੰਬਰ ਤੱਕ ਘਟਾ ਕੇ 20 ਲੱਖ ਕੀਤਾ ਜਾਏਗਾ। ਆਵਾਸ ਮੰਤਰੀ ਮਾਈਕ ਮਿਲਰ ਨੇ ਵਿਭਾਗ ਵੱਲੋਂ ਲਏ ਫੈਸਲੇ ਬਾਰੇ ਲੰਘੇ ਸ਼ੁੱਕਰਵਾਰ ਨੂੰ ਦੱਸਿਆ ਸੀ ਕਿ ਸਰਕਾਰ ਆਵਾਸ ਨਿਯਮਾਂ ਵਿਚਲੀਆਂ ਚੋਰ ਮੋਰੀਆਂ ਰਾਹੀਂ ਕੀਤੇ ਜਾਂਦੇ ਕਾਲੇ ਧੰਦੇ ਬੰਦ ਕਰਨਾ ਚਾਹੁੰਦੀ ਹੈ, ਜਿਸ ਲਈ ਸਖਤ ਫੈਸਲੇ ਲੈਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਮੰਤਰੀ ਨੇ ਕਿਹਾ ਦੇਸ਼ ’ਚ ਕੁੱਲ ਆਬਾਦੀ ਦਾ ਸਵਾ 6 ਫੀਸਦ ਕੱਚੇ ਕਾਮੇ ਹਨ, ਜਿਸ ਨੂੰ ਘਟਾ ਕੇ ਸਤੰਬਰ ਤੱਕ 5 ਫੀਸਦ ਕੀਤਾ ਜਾਏਗਾ। ਵਪਾਰਕ ਅਦਾਰਿਆਂ ਨੂੰ 30 ਫੀਸਦ ਕੱਚੇ ਵਿਦੇਸ਼ੀ ਕਾਮੇ ਸੱਦਣ ਦੀ ਛੋਟ ਹੁਣ 20 ਫੀਸਦ ਹੋਵੇਗੀ।

ਮਿਲਰ ਨੇ ਸਪਸ਼ਟ ਕੀਤਾ ਕਿ ਸਿਸਟਮ ਨੂੰ ਵਿਦੇਸ਼ੀ ਕੱਚੇ ਕਾਮਿਆਂ ਦੀ ਨਿਰਭਰਤਾ ’ਚੋਂ ਉਭਾਰਨ ਲਈ ਕਾਰਜਕੁਸ਼ਲ ਤੇ ਸਵੈ-ਨਿਰਭਰ ਬਣਾਉਣਾ ਸਮੇਂ ਦੀ ਲੋੜ ਹੈ, ਜਿਸ ਕਾਰਨ ਸਖਤ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦੇਸ਼ੀਆਂ ਦੀ ਆਮਦ ਉੱਤੇ ਇਹ ਪਾਬੰਦੀਆਂ ਪਹਿਲੀ ਮਈ ਤੋਂ ਲਾਗੂ ਹੋਣਗੀਆਂ ਤੇ ਸਤੰਬਰ ਤੱਕ ਗਿਣਤੀ ਘਟਾ ਲਈ ਜਾਏਗੀ। ਇਹ ਫੈਸਲਾ ਤਿੰਨ ਸਾਲ ਤੱਕ ਲਾਗੂ ਰਹੇਗਾ।

Tags: CanadaimmigrationCanadanewsCanadapoliceCanadastudentvisaCanadaStudyExpensesCanadaVisaCanadavisafreeCanadianGovernmentdeportationCanadaForeignForeignArtistforeignjobsforeignlandIndiaCanadajobsincanadalatest newspro punjab tv
Share380Tweet237Share95

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.