ਵੀਰਵਾਰ, ਅਕਤੂਬਰ 8, 2026 07:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Gold Silver Prices: ਸੋਨਾ 300 ਰੁਪਏ ਸਸਤਾ, ਚਾਂਦੀ ਵੀ 1000 ਰੁਪਏ ਡਿੱਗੀ, ਜਾਣੋ ਵਿਆਹਾਂ ਦੇ ਸੀਜ਼ਨ ‘ਚ ਕਿੱਥੇ ਪਹੁੰਚੇ ਸੋਨ-ਚਾਂਦੀ ਦੇ ਰੇਟ

Gold Silver Rate Today: ਚਾਂਦੀ ਦੀ ਕੀਮਤ ਕੱਲ੍ਹ 69,000 ਦੇ ਉੱਪਰ ਬੰਦ ਹੋਈ ਸੀ। ਪਰ ਵੀਰਵਾਰ ਸ਼ੁਰੂਆਤੀ ਕਾਰੋਬਾਰ 'ਚ ਚਾਂਦੀ ਦੀ ਕੀਮਤ 'ਚ 1,000 ਰੁਪਏ ਤੋਂ ਜ਼ਿਆਦਾ ਦੀ ਗਿਰਾਵਟ ਦਰਜ ਕੀਤੀ ਗਈ। ਸੋਨੇ ਦੀ ਸ਼ੁਰੂਆਤ ਵੀ ਗਿਰਾਵਟ ਨਾਲ ਹੋਈ ਹੈ।

by Bharat Thapa
ਦਸੰਬਰ 15, 2022
in ਕਾਰੋਬਾਰ
0

Gold Silver Prices Today, 15 December 2022: ਵੀਰਵਾਰ 15 ਦਸੰਬਰ ਨੂੰ ਭਾਰਤੀ ਫਿਊਚਰਜ਼ ਮਾਰਕੀਟ ਅਤੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਗਿਰਾਵਟ ਨਾਲ ਵਪਾਰ ਕਰ ਰਹੇ ਹਨ। ਮਲਟੀ ਕਮੋਡਿਟੀ ਐਕਸਚੇਂਜ (MCX) ‘ਤੇ ਵੀਰਵਾਰ ਨੂੰ ਸੋਨੇ ਦੀ ਕੀਮਤ (Gold Price Today) ਸ਼ੁਰੂਆਤੀ ਕਾਰੋਬਾਰ ‘ਚ 0.57 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਹੀ ਹੈ। ਵਾਇਦਾ ਬਾਜ਼ਾਰ ‘ਚ ਚਾਂਦੀ (Silver price Today) ਕੱਲ੍ਹ ਦੇ ਬੰਦ ਮੁੱਲ ਤੋਂ 1.50 ਫੀਸਦੀ ਹੇਠਾਂ ਕਾਰੋਬਾਰ ਕਰ ਰਹੀ ਹੈ। ਬੁੱਧਵਾਰ ਨੂੰ MCX ‘ਤੇ ਸੋਨੇ ਦੀ ਕੀਮਤ 0.12 ਫੀਸਦੀ ਅਤੇ ਚਾਂਦੀ ਦੀ ਕੀਮਤ 0.73 ਫੀਸਦੀ ਦੀ ਗਿਰਾਵਟ ਨਾਲ ਬੰਦ ਹੋਈ।

ਵੀਰਵਾਰ ਨੂੰ ਫਿਊਚਰਜ਼ ਮਾਰਕਿਟ ‘ਚ 24 ਕੈਰੇਟ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ ਕੱਲ੍ਹ ਦੇ ਬੰਦ ਮੁੱਲ ਤੋਂ 310 ਰੁਪਏ ਡਿੱਗ ਕੇ ਸਵੇਰੇ 9:10 ਵਜੇ ਤੱਕ 54,364 ਰੁਪਏ ਪ੍ਰਤੀ 10 ਗ੍ਰਾਮ ‘ਤੇ ਕਾਰੋਬਾਰ ਕਰ ਰਹੀ ਸੀ। ਅੱਜ ਸੋਨੇ ਦੀ ਕੀਮਤ 54,481 ਰੁਪਏ ‘ਤੇ ਖੁੱਲ੍ਹੀ। ਕੱਲ੍ਹ ਸੋਨੇ ਦੀ ਕੀਮਤ 65 ਰੁਪਏ ਡਿੱਗ ਕੇ 54,678 ਰੁਪਏ ‘ਤੇ ਬੰਦ ਹੋਈ ਸੀ।

ਅੱਜ ਮਲਟੀ ਕਮੋਡਿਟੀ ਐਕਸਚੇਂਜ (MCX) ‘ਤੇ ਚਾਂਦੀ ਵੀ ਲਾਲ ਨਿਸ਼ਾਨ ‘ਤੇ ਕਾਰੋਬਾਰ ਕਰ ਰਹੀ ਹੈ। ਚਾਂਦੀ ਦੀ ਕੀਮਤ ਕੱਲ੍ਹ ਦੇ ਬੰਦ ਮੁੱਲ ਤੋਂ ਅੱਜ 1,037 ਰੁਪਏ ਡਿੱਗ ਕੇ 68,265 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ। ਚਾਂਦੀ ਦਾ ਭਾਅ ਅੱਜ 68,210 ਰੁਪਏ ‘ਤੇ ਖੁੱਲ੍ਹਿਆ। ਇੱਕ ਵਾਰ ਇਸ ਦੀ ਕੀਮਤ 68,286 ਰੁਪਏ ਤੱਕ ਗਈ। ਪਿਛਲੇ ਕਾਰੋਬਾਰੀ ਸੈਸ਼ਨ ‘ਚ ਚਾਂਦੀ ਦੀ ਫਿਊਚਰ ਕੀਮਤ 505 ਰੁਪਏ ਵਧ ਕੇ 69,280 ਰੁਪਏ ‘ਤੇ ਬੰਦ ਹੋਈ ਸੀ।

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਘੱਟੀਆਂ ਕੀਮਤਾਂ

ਅੱਜ ਅੰਤਰਰਾਸ਼ਟਰੀ ਬਾਜ਼ਾਰ ‘ਚ ਸੋਨਾ ਅਤੇ ਚਾਂਦੀ ਲਾਲ ਨਿਸ਼ਾਨ ‘ਤੇ ਕਾਰੋਬਾਰ ਕਰ ਰਹੇ ਹਨ। ਵੀਰਵਾਰ ਨੂੰ ਬੁੱਧਵਾਰ ਦੇ ਬੰਦ ਮੁੱਲ ਦੇ ਮੁਕਾਬਲੇ ਸੋਨੇ ਦੀ ਸਪਾਟ ਕੀਮਤ ਅੱਜ 0.80 ਫੀਸਦੀ ਡਿੱਗ ਕੇ 1,795.05 ਡਾਲਰ ਪ੍ਰਤੀ ਔਂਸ ‘ਤੇ ਆ ਗਈ। ਇਸ ਦੇ ਨਾਲ ਹੀ ਅੱਜ ਕੌਮਾਂਤਰੀ ਬਾਜ਼ਾਰ ‘ਚ ਚਾਂਦੀ ਦੀ ਕੀਮਤ ‘ਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਚਾਂਦੀ ਦੀ ਕੀਮਤ 1.40 ਫੀਸਦੀ ਡਿੱਗ ਕੇ 23.37 ਡਾਲਰ ਪ੍ਰਤੀ ਔਂਸ ‘ਤੇ ਆ ਗਈ ਹੈ। ਪਿਛਲੇ ਇੱਕ ਮਹੀਨੇ ‘ਚ ਸੋਨੇ ਦੀ ਕੀਮਤ ‘ਚ 1.61 ਫੀਸਦੀ ਦਾ ਵਾਧਾ ਹੋਇਆ ਹੈ। ਇਸੇ ਤਰ੍ਹਾਂ ਚਾਂਦੀ ਦਾ ਰੇਟ ਵੀ 30 ਦਿਨਾਂ ‘ਚ 9.57 ਫੀਸਦੀ ਵਧਿਆ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gold-Silver Pricelatest newspro punjab tvpunjabi news
Share208Tweet130Share52

Related Posts

ਹੁਣ 2,000 ਰੁਪਏ ਤੋਂ ਵੱਧ ਦੇ UPI ਭੁਗਤਾਨਾਂ ‘ਤੇ ਲੱਗੇਗਾ ਚਾਰਜ, ਇਸ ਤਾਰੀਕ ਤੋਂ ਲਾਗੂ ਹੋਵੇਗਾ ਇਹ ਨਵਾਂ ਨਿਯਮ

ਸਤੰਬਰ 16, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

EPFO ਦੀ ਵੱਡੀ ਚੇਤਾਵਨੀ! ਇੱਕ ਨਕਲੀ ਲਿੰਕ ਮਿਟਾ ਸਕਦਾ ਹੈ ਤੁਹਾਡੀ ਸਾਰੀ ਜਾਣਕਾਰੀ; ਜਾਣੋ ਇਸ ਤੋਂ ਬਚਣ ਦਾ ਤਰੀਕਾ

ਅਗਸਤ 11, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.