ਐਤਵਾਰ, ਜੁਲਾਈ 13, 2025 05:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Gold-Silver Price: ਦੀਵਾਲੀ-ਧਨਤੇਰਸ ਤੋਂ ਪਹਿਲਾਂ ਸੋਨਾ ਹੋਇਆ ਸਸਤਾ, ਚਾਂਦੀ ਦੀ ਚਮਕ ਵਧੀ, ਚੈੱਕ ਕਰੋਂ ਤਾਜਾ ਕੀਮਤਾਂ

Gold-Silver Price: ਧਨਤੇਰਸ ਅਤੇ ਦੀਵਾਲੀ 'ਤੇ ਗਹਿਣਿਆਂ ਦੀ ਮਾਰਕੀਟ ਵਿੱਚ ਸੋਨੇ ਅਤੇ ਚਾਂਦੀ ਦੀ ਮੰਗ ਵਧਦੀ ਹੈ। ਡਿਮਾਂਡ ਵਧਾਉਣ ਲਈ ਜਿਊਲਰਸ ਵੀ ਗਾਹਕਾਂ ਨੂੰ ਆਫਰ ਦੇ ਰਹੇ ਹਨ। ਧਨਤੇਰਸ ਲਈ ਸੋਨੇ ਅਤੇ ਚਾਂਦੀ ਦੇ ਸਿੱਕਿਆਂ ਦੀ ਬੁਕਿੰਗ ਅਤੇ ਖਰੀਦਦਾਰੀ ਸ਼ੁਰੂ ਹੋ ਗਈ ਹੈ।

by propunjabtv
ਅਕਤੂਬਰ 19, 2022
in ਕਾਰੋਬਾਰ
0
gold-and-silver

gold-and-silver

Gold-Silver Prices Today, 19 Oct 2022: 19 ਅਕਤੂਬਰ, 2022 ਨੂੰ ਅੰਤਰਰਾਸ਼ਟਰੀ ਬਾਜ਼ਾਰ ਅਤੇ ਭਾਰਤੀ ਵਾਇਦਾ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਬਦਲਾਅ ਆਇਆ ਹੈ। ਕੌਮਾਂਤਰੀ ਬਾਜ਼ਾਰ ‘ਚ ਸੋਨੇ ‘ਚ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਚਾਂਦੀ ‘ਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ। ਇਹ ਰੁਝਾਨ ਭਾਰਤੀ ਬਾਜ਼ਾਰ ਵਿੱਚ ਹੈ।

ਮਲਟੀ ਕਮੋਡਿਟੀ ਐਕਸਚੇਂਜ (MCX) ‘ਤੇ ਸੋਨੇ ਦੀ ਕੀਮਤ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ 0.08 ਫੀਸਦੀ ਡਿੱਗੀ ਹੈ। ਇਸ ਦੇ ਨਾਲ ਹੀ MCX ‘ਤੇ ਚਾਂਦੀ ਦੀ ਕੀਮਤ 0.05 ਫੀਸਦੀ ਵਧੀ ਹੈ। ਦੀਵਾਲੀ ਅਤੇ ਧਨਤੇਰਸ ਦੇ ਕਾਰਨ ਦੋਵਾਂ ਕੀਮਤੀ ਧਾਤਾਂ ਦੀ ਚੰਗੀ ਮੰਗ ਹੈ। ਪਰ, ਇਹ ਮੰਗ ਅਜੇ ਤੱਕ ਸੋਨੇ ਵਿੱਚ ਤੇਜ਼ੀ ਨਹੀਂ ਲਿਆ ਰਹੀ ਹੈ।

ਬੁੱਧਵਾਰ ਨੂੰ ਵਾਇਦਾ ਬਾਜ਼ਾਰ ‘ਚ ਸਵੇਰੇ 9.05 ਵਜੇ 24 ਕੈਰੇਟ ਸ਼ੁੱਧ ਸੋਨਾ 40 ਰੁਪਏ ਦੀ ਗਿਰਾਵਟ ਨਾਲ 50,374 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ ਹੈ। ਸੋਨੇ ਦੀ ਕੀਮਤ 50,397 ਰੁਪਏ ‘ਤੇ ਖੁੱਲ੍ਹੀ। ਇੱਕ ਵਾਰ ਇਹ 50,317 ਰੁਪਏ ਤੱਕ ਚਲਾ ਗਿਆ। ਬਾਅਦ ਵਿਚ ਇਸ ਵਿਚ ਕੁਝ ਮਜ਼ਬੂਤੀ ਆਈ ਅਤੇ ਕੀਮਤ 50,374 ਰੁਪਏ ਪ੍ਰਤੀ 10 ਗ੍ਰਾਮ ਹੋ ਗਈ।

ਮਲਟੀ ਕਮੋਡਿਟੀ ਐਕਸਚੇਂਜ ‘ਤੇ ਚਾਂਦੀ ਦੀ ਕੀਮਤ ‘ਚ ਮਾਮੂਲੀ ਵਾਧਾ ਹੋਇਆ ਹੈ। ਚਾਂਦੀ ਦੀ ਕੀਮਤ 26 ਰੁਪਏ ਵਧ ਕੇ 56,380 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ।

ਅੰਤਰਾਸ਼ਟਰੀ ਬਾਜ਼ਾਰ ‘ਚ ਸੋਨਾ ਡਿੱਗਿਆ, ਚਾਂਦੀ ਵਧੀ

ਅੰਤਰਾਸ਼ਟਰੀ ਬਾਜ਼ਾਰ ‘ਚ 19 ਅਕਤੂਬਰ 2022 ਨੂੰ ਸੋਨੇ ਦੀ ਕੀਮਤ ‘ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਸੋਨੇ ਦੀ ਹਾਜ਼ਿਰ ਕੀਮਤ ਅੱਜ 0.04 ਫੀਸਦੀ ਡਿੱਗ ਕੇ 1,650.13 ਡਾਲਰ ਪ੍ਰਤੀ ਔਂਸ ‘ਤੇ ਆ ਗਈ।

ਕੌਮਾਂਤਰੀ ਬਾਜ਼ਾਰ ‘ਚ ਅੱਜ ਚਾਂਦੀ ਦੀ ਕੀਮਤ ‘ਚ ਵਾਧਾ ਹੋਇਆ ਹੈ। ਚਾਂਦੀ ਦੀ ਹਾਜ਼ਿਰ ਕੀਮਤ ਅੱਜ 0.34 ਫੀਸਦੀ ਵਧ ਕੇ 18.72 ਡਾਲਰ ਪ੍ਰਤੀ ਔਂਸ ਹੋ ਗਈ।

Tags: business newsgold priceGold price in indiaGold Price Todaygold price today delhigold silverGold-Silver Pricepro punjab tvpunjabi newssilver priceSilver Price Todaysilver rate today
Share273Tweet171Share68

Related Posts

Airtel ਨੇ ਜਾਰੀ ਕੀਤਾ ਅਜਿਹਾ ਰੀਚਾਰਜ ਪਲਾਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 10, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਰੇਲਵੇ ਵਿਭਾਗ ਨੇ ਸ਼ੁਰੂ ਕੀਤੀ ਨਵੀਂ APP, ਰੇਲਵੇ ਯਾਤਰੀਆਂ ਨੂੰ ਹੋਵੇਗਾ ਵੱਡਾ ਫਾਇਦਾ

ਜੁਲਾਈ 3, 2025

ਜੁਲਾਈ ਮਹੀਨੇ ਦੇ ਪਹਿਲੇ ਦਿਨ ਸਿਲੰਡਰਾਂ ਦੀ ਕੀਮਤ ‘ਚ ਆਈ ਗਿਰਾਵਟ, ਜਾਣੋ ਕਿੰਨੀ ਘੱਟ ਹੋਈ ਕੀਮਤ

ਜੁਲਾਈ 1, 2025

JIO ਨੇ ਸ਼ੁਰੂ ਕੀਤਾ ਨਵਾਂ ਪਲਾਨ ਗਾਹਕਾਂ ਨੂੰ ਹੋਵੇਗਾ ਫਾਇਦਾ

ਜੂਨ 30, 2025

Gold Silver Price: ਸੋਨੇ ਦੀਆਂ ਕੀਮਤਾਂ ਚ ਆ ਰਹੇ ਬਦਲਾਅ, ਜਾਣੋ ਅੱਜ ਦੀਆਂ ਸੋਨੇ ਦੀਆਂ ਕੀਮਤਾਂ

ਜੂਨ 26, 2025
Load More

Recent News

Plug ‘ਚ ਲੱਗਿਆ Charger ਵੀ ਬਣਦਾ ਹੈ ਬਿਜਲੀ ਦੀ ਬਰਬਾਦੀ ਦਾ ਕਾਰਨ!

ਜੁਲਾਈ 12, 2025

ਸਿਰਾਜ ਨੇ ਕਿਸ ਲਈ ਕੀਤਾ ਨੰਬਰ 20 ਦਾ ਸਾਈਨ ਸੈਲੀਬ੍ਰੇਸ਼ਨ, ”ਮੈਂ ਉਹਨਾਂ ਲਈ ਕੁਝ ਕਰਨਾ ਚਾਹੁੰਦਾ ਸੀ”

ਜੁਲਾਈ 12, 2025

ਪੰਜਾਬ ਪੁਲਿਸ ਵਿਭਾਗ ‘ਚ ਹੋਈ ਵੱਡੀ ਫੇਰ ਬਦਲ, ਬਦਲੇ IPS ਰੈਂਕ ਦੇ ਵੱਡੇ ਅਧਿਕਾਰੀ

ਜੁਲਾਈ 12, 2025

ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮੁਲਜ਼ਮ ਹੋਇਆ ਫ਼ਰਾਰ, ਪਤਨੀ ਦੀ ਸਰਜਰੀ ਦਾ ਬਹਾਨਾ ਬਣਾ ਲਈ ਸੀ ਬੇਲ

ਜੁਲਾਈ 12, 2025

16ਵਾਂ ਰੁਜ਼ਗਾਰ ਮੇਲਾ,PM ਮੋਦੀ ਨੇ 51 ਹਜ਼ਾਰ ਨੌਜਵਾਨਾਂ ਨੂੰ ਵੰਡੇ ਨੌਕਰੀ ਪੱਤਰ

ਜੁਲਾਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.