ਸੋਮਵਾਰ, ਅਗਸਤ 10, 2026 01:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Gold-Silver Price Today: ਸੋਨੇ ‘ਚ ਆਈ ਚਮਕ ਤਾਂ ਫਿੱਕੀ ਪਈ ਚਾਂਦੀ, ਖਰੀਦਣ ਤੋਂ ਪਹਿਲਾਂ ਦੇਖੋ 10 ਗ੍ਰਾਮ ਸੋਨੇ-ਚਾਂਦੀ ਦੀਆਂ ਕੀਮਤਾਂ

Gold-Silver Price Today 31 october 2022: ਅੰਤਰਰਾਸ਼ਟਰੀ ਬਾਜ਼ਾਰ ਤੋਂ ਕਮਜ਼ੋਰ ਸੰਕੇਤਾਂ ਦੇ ਬਾਵਜੂਦ ਭਾਰਤੀ ਵਾਇਦਾ ਬਾਜ਼ਾਰ 'ਚ ਸ਼ੁਰੂਆਤੀ ਕਾਰੋਬਾਰ 'ਚ ਸੋਨਾ ਹਰੇ ਨਿਸ਼ਾਨ 'ਤੇ ਰਿਹਾ। ਹਾਲਾਂਕਿ ਅੱਜ ਚਾਂਦੀ ਦੇ ਭਾਅ 'ਚ ਨਰਮੀ ਦੇਖਣ ਨੂੰ ਮਿਲ ਰਹੀ ਹੈ।

by propunjabtv
ਅਕਤੂਬਰ 31, 2022
in ਕਾਰੋਬਾਰ
0
Gold Silver Price Today

Gold Silver Price Today

Gold-Silver Price: ਭਾਰਤੀ ਵਾਇਦਾ ਬਾਜ਼ਾਰ ‘ਚ 31 ਅਕਤੂਬਰ ਸੋਮਵਾਰ ਨੂੰ ਜਿੱਥੇ ਸੋਨੇ ਦੀਆਂ ਕੀਮਤਾਂ ‘ਚ ਮਜ਼ਬੂਤੀ ਆਈ ਹੈ, ਉੱਥੇ ਹੀ ਚਾਂਦੀ ਦੇ ਭਾਅ ‘ਚ ਵੀ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਸੋਮਵਾਰ ਨੂੰ ਕੌਮਾਂਤਰੀ ਬਾਜ਼ਾਰ ‘ਚ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) ‘ਤੇ ਸੋਮਵਾਰ ਨੂੰ ਸ਼ੁਰੂਆਤੀ ਕਾਰੋਬਾਰ ‘ਚ ਸੋਨੇ ਦੀ ਕੀਮਤ (Gold Rate) 0.04 ਫੀਸਦੀ ਵਧੀ ਹੈ। ਇਸ ਦੇ ਨਾਲ ਹੀ ਅੱਜ MCX ‘ਤੇ ਚਾਂਦੀ ਦੀ ਕੀਮਤ ਵੀ 0.06 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਹੀ ਹੈ।

ਵਾਇਦਾ ਬਾਜ਼ਾਰ ‘ਚ ਸਵੇਰੇ 9:05 ਵਜੇ 24 ਕੈਰੇਟ ਸ਼ੁੱਧ ਸੋਨੇ ਦੀ ਕੀਮਤ 20 ਰੁਪਏ ਵਧ ਕੇ 50,250 ਰੁਪਏ ਪ੍ਰਤੀ 10 ਗ੍ਰਾਮ ‘ਤੇ ਪਹੁੰਚ ਗਈ ਹੈ। ਸੋਨੇ ਦੀ ਕੀਮਤ ਅੱਜ 50,266 ਰੁਪਏ ‘ਤੇ ਖੁੱਲ੍ਹੀ। ਖੁੱਲ੍ਹਣ ਤੋਂ ਬਾਅਦ ਇਹ 50,299 ਰੁਪਏ ਤੱਕ ਚਲਾ ਗਿਆ। ਪਰ ਕੁਝ ਸਮੇਂ ਬਾਅਦ ਇਹ ਕਮਜ਼ੋਰ ਹੋ ਕੇ 50,250 ਰੁਪਏ ਪ੍ਰਤੀ 10 ਗ੍ਰਾਮ ‘ਤੇ ਆ ਗਿਆ।

ਮਲਟੀ ਕਮੋਡਿਟੀ ਐਕਸਚੇਂਜ ‘ਤੇ ਸੋਮਵਾਰ ਨੂੰ ਚਾਂਦੀ ਦੀ ਕੀਮਤ 36 ਰੁਪਏ ਡਿੱਗ ਕੇ 57,444 ਰੁਪਏ ‘ਤੇ ਆ ਗਈ। ਚਾਂਦੀ ਦੀ ਕੀਮਤ 57,307 ਰੁਪਏ ‘ਤੇ ਖੁੱਲ੍ਹੀ। ਇੱਕ ਵਾਰ ਇਸ ਦੀ ਕੀਮਤ 57,454 ਰੁਪਏ ਹੋ ਗਈ। ਪਰ ਬਾਅਦ ‘ਚ ਚਾਂਦੀ ਦਾ ਭਾਅ ਥੋੜ੍ਹਾ ਡਿੱਗ ਕੇ 57,444 ਰੁਪਏ ‘ਤੇ ਕਾਰੋਬਾਰ ਕਰਨ ਲੱਗਾ।

ਅੰਤਰਰਾਸ਼ਟਰੀ ਬਾਜ਼ਾਰ ‘ਚ ਗਿਰਾਵਟ ਜਾਰੀ

ਕੌਮਾਂਤਰੀ ਬਾਜ਼ਾਰ ‘ਚ ਸੋਨੇ ਅਤੇ ਚਾਂਦੀ ਨੇ ਹਫਤੇ ਦੀ ਸ਼ੁਰੂਆਤ ਗਿਰਾਵਟ ਨਾਲ ਕੀਤੀ ਹੈ। ਅੱਜ ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਸੋਨੇ ਦੀ ਹਾਜ਼ਿਰ ਕੀਮਤ ਅੱਜ 0.15 ਫੀਸਦੀ ਡਿੱਗ ਕੇ 1,642.67 ਡਾਲਰ ਪ੍ਰਤੀ ਔਂਸ ‘ਤੇ ਆ ਗਈ। ਕੌਮਾਂਤਰੀ ਬਾਜ਼ਾਰ ‘ਚ ਵੀ ਚਾਂਦੀ ਦੀ ਕੀਮਤ ‘ਚ ਗਿਰਾਵਟ ਆਈ ਹੈ। ਚਾਂਦੀ ਦੀ ਹਾਜ਼ਿਰ ਕੀਮਤ ਅੱਜ 0.41 ਫੀਸਦੀ ਡਿੱਗ ਕੇ 19.17 ਡਾਲਰ ਪ੍ਰਤੀ ਔਂਸ ‘ਤੇ ਆ ਗਈ।

ਇਹ ਵੀ ਪੜ੍ਹੋ: Morbi Cable Bridge Incident: ਮੋਰਬੀ ਹਾਦਸੇ ‘ਚ 140 ਤੋਂ ਵੱਧ ਲੋਕਾਂ ਦੀ ਮੌਤ, PM Modi ਨੇ ਰੱਦ ਕੀਤਾ ਰੋਡ ਸ਼ੋਅ ਤੇ ਅਹਿਮ ਮੀਟਿੰਗ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: business newsfeaturegold priceGold price in indiaGold Price Todaygold price today delhigold silverGold-Silver Pricepro punjab tvpunjabi newssilver priceSilver Price Todaysilver rate today
Share232Tweet145Share58

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਘਟੀਆਂ ਜਾਂ ਵਧੀਆਂ ? ਜਾਣੋ ਅੱਜ ਦੀਆਂ ਨਵੀਨਤਮ ਦਰਾਂ

ਅਗਸਤ 3, 2026

ਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸ

ਜੁਲਾਈ 28, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਪ੍ਰਧਾਨ ਮੰਤਰੀ ਮੋਦੀ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਜੁਲਾਈ 17, 2026

ਅੱਜ ਤੋਂ ਸ਼ੁਰੂ ਹੋਇਆ ਭਾਰਤ ਦਾ ਪਹਿਲਾ ਮਸ਼ੀਨ-ਗਾਈਡਡ ਐਕਸਪ੍ਰੈਸਵੇਅ; ਪੜ੍ਹੋ ਖਾਸ ਵਿਸ਼ੇਸ਼ਤਾਵਾਂ

ਜੁਲਾਈ 13, 2026
Load More

Recent News

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

‘ਬੇਅਦਬੀ’ ਪਾਰਟੀ (ਅਕਾਲੀ ਦਲ) ਆਪਣੀ ਸਾਰੀ ਸਾਖ ਗੁਆ ਚੁੱਕੀ ਹੈ, ਹੁਣ ਸਿਆਸਤ ਵਿੱਚ ਵਾਪਸੀ ਲਈ ਭਾਜਪਾ ਨਾਲ ਸਮਝੌਤਾ ਕਰਨ ਲਈ ਤਰਲੋ-ਮੱਛੀ ਹੋ ਰਹੀ ਹੈ: ਬਲਤੇਜ ਪੰਨੂ

ਅਗਸਤ 9, 2026

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਅਗਸਤ 9, 2026

ਪੰਜਾਬ ਪੁਲਿਸ ਦੇ ‘ਗੈਂਗਸਟਰਾਂ ’ਤੇ ਵਾਰ’ ਅਭਿਆਨ ਨੇ ਸੰਗਠਿਤ ਅਪਰਾਧ ਵਿਰੁੱਧ ਲਗਾਤਾਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

ਅਗਸਤ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.