ਸੋਮਵਾਰ, ਸਤੰਬਰ 8, 2025 05:58 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Gold Silver Rate Today: ਸੋਨਾ ਖਰੀਦਣ ਦੀ ਤਿਆਰੀ ਕਰਨ ਵਾਲਿਆਂ ਲਈ ਖੁਸ਼ਖ਼ਬਰੀ, ਦੀਵਾਲੀ ਤੋਂ ਪਹਿਲਾਂ ਇੰਨਾ ਸਸਤਾ ਹੋਇਆ ਸੋਨਾ

Check Silver Gold Price Today: ਦੀਵਾਲੀ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਪਿਛਲੇ ਇੱਕ ਹਫ਼ਤੇ ਤੋਂ ਸੋਨੇ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ, ਜਾਣੋ ਅੱਜ ਤੁਹਾਡੇ ਸ਼ਹਿਰ ਵਿੱਚ 22-24 ਕੈਰੇਟ 10 ਗ੍ਰਾਮ ਸੋਨੇ ਦਾ ਰੇਟ

by propunjabtv
ਅਕਤੂਬਰ 15, 2022
in ਕਾਰੋਬਾਰ
0
Silver Gold Price

Silver Gold Price

Gold Rate Today, 15 Oct 2022: ਸ਼ੁੱਕਰਵਾਰ ਦੀ ਸਵੇਰ ਨੂੰ ਭਾਰਤੀ ਸਰਾਫਾ ਬਾਜ਼ਾਰ ‘ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ। 14 ਅਕਟੂਬਰ ਨੂੰ 999 ਸ਼ੁੱਧਤਾ ਵਾਲਾ ਦਸ ਗ੍ਰਾਮ ਸੋਨਾ 50763 ਰੁਪਏ ‘ਤੇ ਆ ਗਿਆ। ਗੁੱਡ ਰਿਟਰਨਜ਼ ਦੀ ਅਧਿਕਾਰਤ ਵੈੱਬਸਾਈਟ ਮੁਤਾਬਕ ਸ਼ਨੀਵਾਰ 15 ਅਕਤੂਬਰ ਨੂੰ 22 ਕੈਰੇਟ ਸੋਨੇ ਦੇ 10 ਗ੍ਰਾਮ ਦਾ ਰੇਟ 46,900 ‘ਤੇ ਚੱਲ ਰਿਹਾ ਹੈ, ਜਦੋਂ ਕਿ 24 ਕੈਰੇਟ ਸੋਨੇ ਦੇ 10 ਗ੍ਰਾਮ ਦਾ ਰੇਟ 51,150 ‘ਤੇ ਚੱਲ ਰਿਹਾ ਹੈ।

ਪਿਛਲੇ ਹਫ਼ਤੇ ਸੋਨੇ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ ਸੀ

ਪਿਛਲੇ ਹਫਤੇ ਦੀ ਗੱਲ ਕਰੀਏ ਤਾਂ ਸੋਨੇ ਅਤੇ ਚਾਂਦੀ ਦੋਹਾਂ ਦੀਆਂ ਕੀਮਤਾਂ ‘ਚ ਗਿਰਾਵਟ ਜਾਰੀ ਹੈ। ਬੁੱਧਵਾਰ ਸਵੇਰੇ 995 ਸ਼ੁੱਧਤਾ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 50560 ਰੁਪਏ ਹੈ, ਜਦੋਂ ਕਿ 916 ਸ਼ੁੱਧਤਾ ਵਾਲਾ ਸੋਨਾ 46499 ਰੁਪਏ ‘ਤੇ ਆ ਗਿਆ। ਇਸ ਤੋਂ ਇਲਾਵਾ 750 ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 38072 ਰੁਪਏ ‘ਤੇ ਆ ਗਈ। ਇਸ ਦੇ ਨਾਲ ਹੀ 585 ਸ਼ੁੱਧਤਾ ਵਾਲਾ ਸੋਨਾ ਵੀ 29696 ਰੁਪਏ ਸਸਤਾ ਹੋ ਗਿਆ। ਇਸ ਤੋਂ ਇਲਾਵਾ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।

ਜਾਣੋ ਤੁਹਾਡੇ ਸ਼ਹਿਰ ‘ਚ 10 ਗ੍ਰਾਮ 22ct-24ct ਸੋਨੇ ਦੀ ਕੀਮਤ

ਚੇਨਈ ਵਿੱਚ 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 47,350 ਰੁਪਏ, 24 ਕੈਰੇਟ ਸੋਨੇ ਦੀ ਕੀਮਤ 51,650 ਰੁਪਏ

ਮੁੰਬਈ ‘ਚ 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 46,750 ਰੁਪਏ ਤੇ 24 ਕੈਰੇਟ ਸੋਨੇ ਦੀ ਕੀਮਤ 51,000 ਰੁਪਏ

ਨਵੀਂ ਦਿੱਲੀ ਵਿੱਚ 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 46,900 ਰੁਪਏ ਜਦੋਂਕਿ 24 ਕੈਰੇਟ ਸੋਨੇ ਦੀ ਕੀਮਤ 51,150 ਰੁਪਏ

ਕੋਲਕਾਤਾ ਵਿੱਚ 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 46,750 ਰੁਪਏ ਅਤੇ 24 ਕੈਰੇਟ ਸੋਨੇ ਦੀ ਕੀਮਤ 51,000 ਰੁਪਏ

ਬੈਂਗਲੁਰੂ ਵਿੱਚ 10 ਗ੍ਰਾਮ 22 ਕੈਰਟ ਸੋਨੇ ਦੀ ਕੀਮਤ ₹ 46,800 ਅਤੇ 24 ਕੈਰਟ ਸੋਨੇ ਦੀ ਕੀਮਤ ₹ 51,050

ਪੁਣੇ ਵਿੱਚ 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 46,760 ਰੁਪਏ ਤੇ 24 ਕੈਰੇਟ ਸੋਨੇ ਦੀ ਕੀਮਤ 51,010 ਰੁਪਏ ਹੈ।

ਚੰਡੀਗੜ੍ਹ ਵਿੱਚ 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 46,900 ਰੁਪਏ, ਜਦੋਂਕਿ 24 ਕੈਰੇਟ ਸੋਨੇ ਦੀ ਕੀਮਤ 51,150 ਰੁਪਏ

Tags: business newsgold priceGold price in indiaGold Price Todaygold price today delhigold silverGold-Silver Pricepro punjab tvpunjabi newssilver priceSilver Price Todaysilver rate today
Share409Tweet256Share102

Related Posts

Ai ਲਈ ਗੂਗਲ ਤੇ ਮੈਟਾ ਨਾਲ Partnership ਕਰੇਗੀ ਰਿਲਾਇੰਸ

ਅਗਸਤ 29, 2025

Google ਨੇ ਹਾਲ ਹੀ ‘ਚ ਲਾਂਚ ਕੀਤੀ ਆਪਣੀ ਖ਼ਾਸ ਫ਼ੀਚਰ ਵਾਲੀ ਸੀਰੀਜ਼, ਕੀਮਤ ਜਾਣ ਹੋ ਜਾਓਗੇ ਹੈਰਾਨ

ਅਗਸਤ 28, 2025

ਅਸਲ ‘ਚ ਕੀ ਹੈ ਇਹ HULK ਵਾਹਨ, ਜੋ ਮਸੀਹਾ ਬਣ ਪੰਜਾਬ ਦੇ ਲੋਕਾਂ ਦੀ ਮਦਦ ਲਈ ਹੜ੍ਹਾਂ ‘ਚ ਆਇਆ ਅੱਗੇ, ਫਸੇ ਪੀੜਤਾਂ ਨੂੰ ਕੱਢ ਰਿਹਾ ਬਾਹਰ

ਅਗਸਤ 28, 2025

ਗਲਤ ਨਬੰਰ ‘ਤੇ ਹੋ ਗਏ ਹਨ ਪੈਸੇ ਟਰਾਂਸਫਰ ਤਾਂ ਕਿਵੇਂ ਆਉਣਗੇ ਵਾਪਿਸ, ਜਾਣੋ ਕੀ ਹੈ ਇਸਦਾ ਸਹੀ ਤਰੀਕਾ

ਅਗਸਤ 27, 2025

ਅੱਜ ਲਾਗੂ ਹੋਵੇਗਾ ਟ੍ਰੰਪ ਦਾ 50% ਟੈਰਿਫ , ਜਾਣੋ ਕਿੰਨ੍ਹਾਂ ਵਸਤਾਂ ‘ਤੇ ਪਏਗਾ ਅਸਰ, ਕੀ ਸਸਤਾ ‘ਤੇ ਕੀ ਹੋ ਸਕਦਾ ਹੈ ਮਹਿੰਗਾ

ਅਗਸਤ 27, 2025

ਹੁਣ ਵਿਦੇਸ਼ਾਂ ‘ਚ ਚੱਲਣਗੀਆਂ ਭਾਰਤ ਦੀਆਂ ਬਣੀਆਂ ਗੱਡੀਆਂ, PM ਮੋਦੀ ਨੇ ਦਿੱਤੀ ਹਰੀ ਝੰਡੀ

ਅਗਸਤ 26, 2025
Load More

Recent News

ਸੋਨੂੰ ਸੂਦ ਪਹੁੰਚੇ ਪੰਜਾਬ, ਹੜ੍ਹ ਪੀੜਤਾਂ ਲਈ ਮੰਗੀ ਮਦਦ, ਕਿਹਾ . . .

ਸਤੰਬਰ 7, 2025

ਮਹਿੰਦਰਾ ਨੇ ਐਨੇ ਲੱਖ ਰੁਪਏ ਸਸਤੀ ਕੀਤੀ Thar

ਸਤੰਬਰ 7, 2025

ਸਾਲ ਦਾ ਆਖਰੀ ਚੰਦਰ ਗ੍ਰਹਿਣ ਅੱਜ, ਭਾਰਤ ਵਿੱਚ ਕਦੋਂ ਦਿਖਾਈ ਦੇਵੇਗਾ…. ਜਾਣੋ

ਸਤੰਬਰ 7, 2025

ਮਾਣ ਵਾਲੀ ਗੱਲ : ਭਾਰਤ ਦੀ ਫ਼ਿਲਮ ਨਿਰਮਾਤਾ ਅਨੁਪਰਣਾ ਰਾਏ ਨੇ ਜਿੱਤਿਆ ਸਰਵੋਤਮ ਨਿਰਦੇਸ਼ਕ ਦਾ ਪੁਰਸਕਾਰ

ਸਤੰਬਰ 7, 2025

9 ਸਤੰਬਰ ਨੂੰ ਪੰਜਾਬ ਆਉਣਗੇ PM ਨਰਿੰਦਰ ਮੋਦੀ, ਹੜ੍ਹ ਪ੍ਰਭਾਵਿਤ ਸੂਬਿਆਂ ਦਾ ਕਰਨਗੇ ਦੌਰਾ

ਸਤੰਬਰ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.