ਬੁੱਧਵਾਰ, ਜਨਵਰੀ 14, 2026 06:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Gold Silver Prices on 11th October: ਕਰਵਾ ਚੌਥ ਤੋਂ ਪਹਿਲਾਂ ਰਾਹਤ ਦੀ ਖ਼ਬਰ! ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨਾ ਸਸਤਾ ਹੋਇਆ ਸੋਨਾ-ਚਾਂਦੀ

Gold-Silver Rates Today: ਭਾਰਤੀ ਸਰਾਫਾ ਬਾਜ਼ਾਰ 'ਚ ਮੰਗਲਵਾਰ ਸਵੇਰੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲੀ। ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ 11 ਅਕਤੂਬਰ ਦੀ ਸਵੇਰ ਨੂੰ ਘਟੀਆਂ। ਤਾਜ਼ਾ ਕੀਮਤਾਂ 'ਤੇ ਨਜ਼ਰ ਮਾਰੀਏ ਤਾਂ 999 ਸ਼ੁੱਧਤਾ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 51 ਹਜ਼ਾਰ 'ਤੇ ਆ ਗਈ ਹੈ, ਜਦਕਿ 999 ਸ਼ੁੱਧਤਾ ਵਾਲੇ ਇੱਕ ਕਿਲੋ ਚਾਂਦੀ ਦੀ ਕੀਮਤ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। 999 ਸ਼ੁੱਧਤਾ ਵਾਲੀ ਇੱਕ ਕਿਲੋ ਚਾਂਦੀ ਦੀ ਕੀਮਤ 58 ਹਜ਼ਾਰ ਰੁਪਏ ਤੋਂ ਹੇਠਾਂ ਆ ਗਈ ਹੈ।

by Bharat Thapa
ਅਕਤੂਬਰ 11, 2022
in ਕਾਰੋਬਾਰ
0
gold-and-silver

gold-and-silver

Gold-Silver Rates Today : ਭਾਰਤੀ ਸਰਾਫਾ ਬਾਜ਼ਾਰ ‘ਚ ਮੰਗਲਵਾਰ ਸਵੇਰੇ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦੇਖਣ ਨੂੰ ਮਿਲੀ। ਸੋਨੇ ਅਤੇ ਚਾਂਦੀ ਦੋਵਾਂ ਦੀਆਂ ਕੀਮਤਾਂ 11 ਅਕਤੂਬਰ ਦੀ ਸਵੇਰ ਨੂੰ ਘਟੀਆਂ। ਤਾਜ਼ਾ ਕੀਮਤਾਂ ‘ਤੇ ਨਜ਼ਰ ਮਾਰੀਏ ਤਾਂ 999 ਸ਼ੁੱਧਤਾ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 51 ਹਜ਼ਾਰ ‘ਤੇ ਆ ਗਈ ਹੈ, ਜਦਕਿ 999 ਸ਼ੁੱਧਤਾ ਵਾਲੇ ਇੱਕ ਕਿਲੋ ਚਾਂਦੀ ਦੀ ਕੀਮਤ ‘ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। 999 ਸ਼ੁੱਧਤਾ ਵਾਲੀ ਇੱਕ ਕਿਲੋ ਚਾਂਦੀ ਦੀ ਕੀਮਤ 58 ਹਜ਼ਾਰ ਰੁਪਏ ਤੋਂ ਹੇਠਾਂ ਆ ਗਈ ਹੈ।

Gold Silver Rate Today: Bullion prices mixed in spot, futures gain

ਅਧਿਕਾਰਤ ਵੈੱਬਸਾਈਟ ibjarates.com ਮੁਤਾਬਕ ਮੰਗਲਵਾਰ ਸਵੇਰੇ 995 ਸ਼ੁੱਧਤਾ ਵਾਲੇ 10 ਗ੍ਰਾਮ ਸੋਨੇ ਦੀ ਕੀਮਤ 50568 ਰੁਪਏ ‘ਤੇ ਆ ਗਈ ਹੈ। ਇਸ ਦੇ ਨਾਲ ਹੀ 916 ਸ਼ੁੱਧਤਾ ਵਾਲਾ ਸੋਨਾ 46506 ਰੁਪਏ ਹੋ ਗਿਆ ਹੈ। ਇਸ ਤੋਂ ਇਲਾਵਾ 750 ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 38078 ਰੁਪਏ ‘ਤੇ ਆ ਗਈ ਹੈ। ਇਸ ਦੇ ਨਾਲ ਹੀ 585 ਸ਼ੁੱਧਤਾ ਵਾਲਾ ਸੋਨਾ ਅੱਜ 29701 ਰੁਪਏ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ 999 ਸ਼ੁੱਧਤਾ ਵਾਲੀ ਇੱਕ ਕਿਲੋ ਚਾਂਦੀ ਅੱਜ 57881 ਰੁਪਏ ਪ੍ਰਤੀ ਕਿਲੋ ਹੋ ਗਈ ਹੈ।

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਹੋਇਆ ਕਿੰਨਾ ਬਦਲਾਅ?
ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਸਵੇਰੇ ਅਤੇ ਸ਼ਾਮ ਦੋਵਾਂ ‘ਚ ਬਦਲਾਅ ਹੁੰਦਾ ਹੈ। ਅੱਜ ਸਵੇਰ ਦੇ ਤਾਜ਼ਾ ਅਪਡੇਟ ਮੁਤਾਬਕ 999 ਸ਼ੁੱਧਤਾ ਵਾਲਾ 10 ਗ੍ਰਾਮ ਸੋਨਾ 349 ਰੁਪਏ ਸਸਤਾ ਹੋ ਗਿਆ ਹੈ, 995 ਸ਼ੁੱਧਤਾ ਵਾਲਾ ਸੋਨਾ ਅੱਜ 347 ਰੁਪਏ ਸਸਤਾ ਹੋ ਗਿਆ ਹੈ। 916 ਸ਼ੁੱਧਤਾ ਵਾਲਾ ਸੋਨਾ 320 ਰੁਪਏ, 750 ਸ਼ੁੱਧਤਾ ਵਾਲਾ ਸੋਨਾ 262 ਰੁਪਏ ਅਤੇ 585 ਸ਼ੁੱਧਤਾ ਵਾਲਾ ਸੋਨਾ 204 ਰੁਪਏ ਸਸਤਾ ਹੋ ਗਿਆ ਹੈ। ਦੂਜੇ ਪਾਸੇ ਜੇਕਰ ਇਕ ਕਿਲੋ ਚਾਂਦੀ ਦੀ ਕੀਮਤ ਦੀ ਗੱਲ ਕਰੀਏ ਤਾਂ ਅੱਜ ਇਹ 1,068 ਰੁਪਏ ਸਸਤੀ ਹੋ ਗਈ ਹੈ।

Tags: business newsGold and Silvergold priceGold Price TodayGold-Silver Pricepro punjab tvpunjabi newssilver priceSilver Price Today
Share211Tweet132Share53

Related Posts

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

ਸਿਗਰਟਾਂ ‘ਤੇ ਸਰਕਾਰ ਦਾ ਫ਼ੈਸਲਾ, ਇਸ ਕੰਪਨੀ ਦੇ ਡਿੱਗੇ ਸ਼ੇਅਰ; ਹੋਇਆ ਵੱਡਾ ਨੁਕਸਾਨ

ਜਨਵਰੀ 2, 2026

ਟੈਕਸ ਸੁਧਾਰਾਂ ਤੋਂ ਲੈ ਕੇ ਮੈਨੂਫੈਕਚਰਿੰਗ ਤੱਕ… ਆਮ ਆਦਮੀ ਨੂੰ ਬਜਟ ‘ਚ ਮਿਲੇਗਾ ਇਹ ਸਭ ਕੁਝ !

ਜਨਵਰੀ 2, 2026

ਭਾਰਤ ਦੀ ਤਕਨਾਲੋਜੀ ਅਤੇ ਵਿਗਿਆਨਕ ਯਾਤਰਾ ‘ਚ 2025 ਰਿਹਾ ਪਰਿਭਾਸ਼ਿਤ ਸਾਲ

ਜਨਵਰੀ 2, 2026

ਸਸਤਾ ਹੋਇਆ ਹਵਾਈ ਸਫ਼ਰ, ATF ਦੀਆਂ ਕੀਮਤਾਂ ‘ਚ ਆਈ 7% ਗਿਰਾਵਟ

ਜਨਵਰੀ 1, 2026

ਮੁਕੇਸ਼ ਅੰਬਾਨੀ ਨੇ ਕਰਾ ਦਿੱਤੀ ਮੌਜ, ਚਾਹ ਦੇ ਕੱਪ ਨਾਲੋਂ ਵੀ ਸਸਤਾ ਹੈ Jio ਦਾ ਇਹ ਰੀਚਾਰਜ ਪਲਾਨ

ਦਸੰਬਰ 30, 2025
Load More

Recent News

‘ਯੁੱਧ ਨਸ਼ਿਆਂ ਵਿਰੁੱਧ’: 318ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਜਨਵਰੀ 14, 2026

ਐਡਵੋਕੇਟ ਦਿਲਜੋਤ ਸ਼ਰਮਾ ਨੂੰ ਇਨਸਾਫ਼ ਦਵਾਉਣ ਲਈ ਜ਼ਿਲ੍ਹਾ ਸਕੱਤਰੇਤ ਮਾਨਸਾ ਸਾਹਮਣੇ ਧਰਨਾ 22 ਜਨਵਰੀ ਨੂੰ

ਜਨਵਰੀ 14, 2026

ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ; ਪਾਰਦਰਸ਼ੀ ਸ਼ਾਸਨ ਦੀ ਪਛਾਣ ਬਣੀ ਮਾਨ ਸਰਕਾਰ

ਜਨਵਰੀ 14, 2026

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.