ਸ਼ਨੀਵਾਰ, ਅਪ੍ਰੈਲ 4, 2026 09:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਹਰਿਆਣਾ

ਹਰਿਆਣਾ ਪੁਲਿਸ ‘ਚ ਭਰਤੀ ਹੋਣ ਦਾ ਸੁਨਹਿਰੀ ਮੌਕਾ, 12ਵੀਂ ਪਾਸ ਜਲਦ ਕਰਨ ਇੱਥੇ ਅਪਲਾਈ

by Gurjeet Kaur
ਅਪ੍ਰੈਲ 5, 2024
in ਹਰਿਆਣਾ, ਨੌਕਰੀ
0

ਪੁਲਿਸ ‘ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ।ਹਰਿਆਣਾ ਕਰਮਚਾਰੀ ਚੋਣ ਕਮਿਸ਼ਨ (ਐਸ.ਐਸ.ਸੀ ) ਵਲੋਂ ਗਰੁੱਪ-ਸੀ ਦੇ ਅਧੀਨ ਕਾਂਸਟੇਬਲ ਦੇ ਅਹੁਦਿਆਂ ਲਈ ਭਰਤੀਆਂ ਕੱਢੀਆਂ ਹਨ।ਇਛੁਕ ਅਤੇ ਯੋਗ ਉਮੀਦਵਾਰ ਅਧਿਕਾਰਤ ਵੈਬਸਾਈਟ ‘ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ: ਕੁੱਲ 66 ਪੁਰਸ਼ (ਮਾਊਂਟੇਡ ਸਸ਼ਸਤਰ ਪੁਲਿਸ) ਦੇ ਅਹੁਦਿਆਂ ‘ਤੇ ਬਹਾਲੀ ਕੀਤੀ ਜਾ ਰਹੀ ਹੈ।
ਆਖ਼ਰੀ ਤਾਰੀਖ਼
ਉਮੀਦਵਾਰ 1 ਮਈ 2024 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ 12 ਵੀਂ ਪਾਸ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਉਮਰ 18 ਸਾਲ ਤੋਂ 25 ਸਾਲ ਵਿਚਾਲੇ ਹੋਣੀ ਚਾਹੀਦੀ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈਬਸਾਈਟ ‘ਤੇ ਜਾ ਕੇ ਅਪਲਾਈ ਕਰ ਸਕਦੇ ਹੋ।
ਵਧੇਰੇ ਜਾਣਕਾਰੀ ਲਈ ਲਿੰਕ ‘ਤੇ ਕਲਿੱਕ ਕਰੋ।

Tags: government jobharyana policejobslatest newspolice departmentpro punjab tvpunjabi news
Share315Tweet197Share79

Related Posts

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, 18 IPS ਸਮੇਤ 22 ਅਧਿਕਾਰੀਆਂ ਦਾ ਤਬਾਦਲਾ, ਵੇਖੋ ਸੂਚੀ

ਮਾਰਚ 20, 2026

ਯਾਤਰੀਆਂ ਨਾਲ ਭਰੀ ਚੱਲਦੀ ਰੋਡਵੇਜ਼ ਬੱਸ ਪਲਟੀ, 50 ਲੋਕ ਜ਼ਖਮੀ

ਮਾਰਚ 14, 2026

ਵੱਡੀ ਖ਼ਬਰ : ਪੱਤਰਕਾਰ ਰਾਮ ਚੰਦਰ ਛੱਤਰਪਤੀ ਕਤਲ ਕੇਸ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਬਰੀ

ਮਾਰਚ 7, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ 2.23 ਲੱਖ ਕਰੋੜ ਰੁਪਏ ਦਾ ਬਜਟ ਪੇਸ਼

ਮਾਰਚ 2, 2026

ਸ਼ਰਾਬੀ ਪੁਲਿਸ ਵਾਲੇ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, 24 ਸਾਲਾ ਹਰਿਆਣਾ ਦੀ ਕੁੜੀ ਦੀ ਹੋਈ ਮੌਤ

ਫਰਵਰੀ 12, 2026
Load More

Recent News

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026

10 ਅਪ੍ਰੈਲ ਤੋਂ ਬਦਲਣਗੇ ਟੋਲ ਦੇ ਇਹ ਨਿਯਮ, ਜਾਣੋ ਕੀ ਹੋਣਗੇ ਨਵੇਂ ਨਿਯਮ

ਅਪ੍ਰੈਲ 4, 2026

ਇੰਡੀਆਨਾ, ਅਮਰੀਕਾ ‘ਚ 1,790 ਡਰਾਈਵਿੰਗ ਲਾਇਸੈਂਸ ਰੱਦ, ਹਾਦਸਿਆਂ ਤੋਂ ਬਾਅਦ ਸਖਤੀ

ਅਪ੍ਰੈਲ 4, 2026

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਅਪ੍ਰੈਲ 4, 2026

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਅਪ੍ਰੈਲ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.