ਸ਼ਨੀਵਾਰ, ਜਨਵਰੀ 3, 2026 09:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

sidhumoose wala murder : ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿ ਲਿਖਿਆ,ਪੜ੍ਹੋ

by Raminder Singh
ਸਤੰਬਰ 11, 2022
in Featured News
0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਸਾਜ਼ਿਸ਼ਕਾਰ ਗੋਲਡੀ ਬਰਾੜ ਪੰਜਾਬ ਪੁਲਿਸ ਤੋਂ ਡਰਿਆ ਹੋਇਆ ਹੈ। ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰ ਕਿਹਾ ਕਿ ਦੀਪਕ ਮੁੰਡੀ, ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੂੰ ਨੇਪਾਲ ਪੁਲਿਸ ਨੇ ਬਾਰਡਰ ਤੋਂ ਫੜਿਆ ਹੈ। ਤਿੰਨੋਂ ਦਿੱਲੀ ਅਤੇ ਪੰਜਾਬ ਪੁਲਿਸ ਦੇ ਹੱਥ ਨਹੀਂ ਆਏ ਹਨ।

ਗੋਲਡੀ ਬਰਾੜ ਨੇ ਪੋਸਟ ‘ਚ ਲਿਖਿਆ ਹੈ ਕਿ ਗ੍ਰਿਫਤਾਰ ਕੀਤੇ ਗਏ ਤਿੰਨ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ, ਕੋਈ ਨਾਜਾਇਜ਼ ਧੱਕਾ ਨਾ ਕੀਤਾ ਜਾਵੇ।ਗੋਲਡੀ ਬਰਾੜ ਦੀ ਇਸ ਤਰ੍ਹਾਂ ਦੀ ਪੋਸਟ ਤੋਂ ਲੱਗਦਾ ਹੈ ਕਿ ਉਹ ਪੰਜਾਬ ਪੁਲਿਸ ਤੋਂ ਕਾਫੀ ਡਰਿਆ ਹੋਇਆ ਹੈ।

ਇਹ ਵੀ ਪੜ੍ਹੋ : german shepherd video:ਜਰਮਨ ਸ਼ੈਫਰਡ ਨੇ ਜ਼ੋਮੈਟੋ ਡਿਲੀਵਰੀ ਮੈਨ ਦੇ ਪ੍ਰਾਈਵੇਟ ਪਾਰਟਸ ਨੂੰ ਕੱਟਿਆ,ਵੀਡੀਓ ਵੀ ਵੇਖੋ

 

 

ਡੀਜੀਪੀ ਗੌਰਵ ਯਾਦਵ ਅਨੁਸਾਰ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇਨ੍ਹਾਂ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਾਰੇ ਪੱਛਮੀ ਬੰਗਾਲ-ਨੇਪਾਲ ਸਰਹੱਦ ਤੋਂ ਫੜੇ ਗਏ ਸਨ। ਦੀਪਕ ਮੁੰਡੀ ਬੋਲੇਰੋ ਮੋਡੀਊਲ ਦਾ ਸ਼ੂਟਰ ਸੀ। ਇਸ ਦੇ ਨਾਲ ਹੀ ਕਪਿਲ ਪੰਡਿਤ ਅਤੇ ਰਜਿੰਦਰ ਜੋਕਰ ਨੇ ਹਥਿਆਰ ਲੁਕਾਉਣ ਅਤੇ ਮੁਹੱਈਆ ਕਰਵਾਉਣ ‘ਚ ਮਦਦ ਕੀਤੀ ਸੀ।

 

ਜਿਕਰਯੋਗ ਹੈ ਕਿ ਮੂਸੇਵਾਲਾ ਦਾ ਕਤਲ 6 ਸ਼ੂਟਰਾਂ ਨੇ ਕੀਤਾ ਸੀ। ਜੋ ਕੋਰੋਲਾ ਅਤੇ ਬੋਲੇਰੋ ਮਾਡਿਊਲ ‘ਚ ਆਏ ਸੀ। ਇਨ੍ਹਾਂ ‘ਚੋਂ ਬੋਲੇਰੋ ਮੋਡਿਊਲ ਲੀਡਰ ਸ਼ੂਟਰ ਪ੍ਰਿਆਵਰਤ ਫੌਜੀ, ਅੰਕਿਤ ਸੇਰਸਾ, ਕਸ਼ਿਸ਼ ਉਰਫ਼ ਕੁਲਦੀਪ ਤੋਂ ਬਾਅਦ ਪੁਲਿਸ ਨੇ ਦੀਪਕ ਮੁੰਡੀ ਨੂੰ ਵੀ ਫੜ ਲਿਆ ਹੈ। ਦੂਜੇ ਪਾਸੇ, ਕੋਰੋਲਾ ਮਾਡਿਊਲ ਦੇ ਸ਼ੂਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂੰ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਟਾਰੀ ਨੇੜੇ ਭਕਨਾ ਪਿੰਡ ਵਿੱਚ ਇੱਕ ਮੁਕਾਬਲੇ ‘ਚ ਮਾਰ ਦਿੱਤਾ ਸੀ।

 

 

Tags: deepak mundigangstergangster goldy brargangster lawernce bishnoisidhu moosewala casesidhu moosewala murder
Share236Tweet147Share59

Related Posts

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਜਨਵਰੀ 2, 2026

ਭਾਰਤ ਵਿੱਚ ਲਾਂਚ ਹੋਈ 85 ਲੱਖ ਰੁਪਏ ਦੀ ਇਹ ਸ਼ਾਨਦਾਰ Bike

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਸਿਗਰਟਾਂ ‘ਤੇ ਸਰਕਾਰ ਦਾ ਫ਼ੈਸਲਾ, ਇਸ ਕੰਪਨੀ ਦੇ ਡਿੱਗੇ ਸ਼ੇਅਰ; ਹੋਇਆ ਵੱਡਾ ਨੁਕਸਾਨ

ਜਨਵਰੀ 2, 2026

ਟੈਕਸ ਸੁਧਾਰਾਂ ਤੋਂ ਲੈ ਕੇ ਮੈਨੂਫੈਕਚਰਿੰਗ ਤੱਕ… ਆਮ ਆਦਮੀ ਨੂੰ ਬਜਟ ‘ਚ ਮਿਲੇਗਾ ਇਹ ਸਭ ਕੁਝ !

ਜਨਵਰੀ 2, 2026
Load More

Recent News

ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਲਈ ਪੰਜਾਬ ਸਰਕਾਰ ਵੱਲੋਂ ਸ਼ਡਿਊਲ ਜਾਰੀ

ਜਨਵਰੀ 2, 2026

ਭਾਰਤ ਵਿੱਚ ਲਾਂਚ ਹੋਈ 85 ਲੱਖ ਰੁਪਏ ਦੀ ਇਹ ਸ਼ਾਨਦਾਰ Bike

ਜਨਵਰੀ 2, 2026

ਪੰਜਾਬ ਦੇ ਲੋਕਾਂ ਨੂੰ ਇਸ ਦਿਨ ਤੋਂ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ

ਜਨਵਰੀ 2, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਚੇਤਾਵਨੀ, ਜਾਣੋ ਆਉਣ ਵਾਲੇ ਦਿਨਾਂ ਵਿੱਚ ਕਿਹੋ ਜਿਹਾ ਰਹੇਗਾ ਮੌਸਮ

ਜਨਵਰੀ 2, 2026

ਸਿਗਰਟਾਂ ‘ਤੇ ਸਰਕਾਰ ਦਾ ਫ਼ੈਸਲਾ, ਇਸ ਕੰਪਨੀ ਦੇ ਡਿੱਗੇ ਸ਼ੇਅਰ; ਹੋਇਆ ਵੱਡਾ ਨੁਕਸਾਨ

ਜਨਵਰੀ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.