ਬੁੱਧਵਾਰ, ਜੁਲਾਈ 29, 2026 09:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Sidhu Moosewala Murder Case: ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਕੀਤਾ ਗਿਆ ਗ੍ਰਿਫ਼ਤਾਰ, ਕੈਨੇਡਾ ਤੋਂ ਭੱਜ ਪਹੁੰਚਿਆ ਸੀ ਅਮਰੀਕਾ

by Gurjeet Kaur
ਦਸੰਬਰ 2, 2022
in ਅਜ਼ਬ-ਗਜ਼ਬ, ਪੰਜਾਬ, ਵਿਦੇਸ਼
0

Sidhu Moosewala Murder Case Mastermind Goldy Brar: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ਦੇ ਕੈਲੀਫੋਰਨੀਆ ‘ਚ ਹਿਰਾਸਤ ‘ਚ ਲੈ ਲਿਆ ਗਿਆ ਹੈ। ਸੂਤਰਾਂ ਮੁਤਾਬਕ ਗੋਲਡੀ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਹਿਰਾਸਤ ਵਿੱਚ ਲਿਆ ਗਿਆ ਸੀ। ਹਾਲਾਂਕਿ, ਅਜੇ ਤੱਕ ਕੈਲੀਫੋਰਨੀਆ ਪੁਲਿਸ ਨੇ ਇਸ ਬਾਰੇ ਰਸਮੀ ਤੌਰ ‘ਤੇ ਕੋਈ ਬਿਆਨ ਨਹੀਂ ਦਿੱਤਾ ਹੈ।

ਹਾਲਾਂਕਿ ਇਸ ਦੀ ਜਾਣਕਾਰੀ ਭਾਰਤੀ ਖੁਫੀਆ ਏਜੰਸੀਆਂ ਤੱਕ ਪਹੁੰਚ ਗਈ ਹੈ। ਜਿਸ ਤੋਂ ਬਾਅਦ ਉਹ ਅਮਰੀਕੀ ਏਜੰਸੀਆਂ ਨਾਲ ਸੰਪਰਕ ਕਰ ਰਹੀ ਹੈ। ਗੋਲਡੀ ਬਰਾੜ ਖਿਲਾਫ 2 ਪੁਰਾਣੇ ਮਾਮਲਿਆਂ ‘ਚ ਪਹਿਲਾਂ ਹੀ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ। ਉਹ ਕੁਝ ਦਿਨ ਪਹਿਲਾਂ ਕੈਨੇਡਾ ਤੋਂ ਸਿਆਸੀ ਸ਼ਰਨ ਲਈ ਕੈਲੀਫੋਰਨੀਆ ਭੱਜ ਗਿਆ ਸੀ।

ਗੋਲਡੀ ਬਰਾੜ ਫਰਿਜ਼ਨੋ ਸ਼ਹਿਰ ਵਿੱਚ ਰਹਿ ਰਿਹਾ ਸੀ
ਗੋਲਡੀ ਬਰਾੜ ਮੂਸੇਵਾਲਾ ਦੇ ਕਤਲ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਸੀ। ਸਿੰਗਰ ਦੇ ਕਤਲ ਤੋਂ ਬਾਅਦ ਗੋਲਡੀ ਭਾਰਤੀ ਖੁਫੀਆ ਏਜੰਸੀਆਂ ਅਤੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਦੇ ਨਿਸ਼ਾਨੇ ‘ਤੇ ਆ ਗਿਆ ਸੀ। ਉਸਨੂੰ ਡਰ ਸੀ ਕਿ ਕਿਤੇ ਕੋਈ ਉਸਦਾ ਠਿਕਾਣਾ ਨਾ ਦੱਸ ਦੇਵੇ। ਇਸ ਕਾਰਨ ਉਹ ਕੁਝ ਸਮਾਂ ਪਹਿਲਾਂ ਕੈਨੇਡਾ ਤੋਂ ਫਰਿਜ਼ਨੋ ਸ਼ਹਿਰ, ਕੈਲੀਫੋਰਨੀਆ, ਅਮਰੀਕਾ ਵਿੱਚ ਭੱਜ ਗਿਆ ਸੀ। ਉਥੇ ਜਾ ਕੇ ਉਸ ਨੇ ਦੋ ਵਕੀਲਾਂ ਦੀ ਮਦਦ ਨਾਲ ਸਿਆਸੀ ਸ਼ਰਨ ਲੈਣ ਦੀ ਕੋਸ਼ਿਸ਼ ਵੀ ਕੀਤੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Goldy Brar arrested in CaliforniaGoldy Brar Detainpro punjab tvpunjabi newssidhu moosewalasidhu moosewala murder case
Share255Tweet160Share64

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਜੁਲਾਈ 29, 2026

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ : ਬਲਤੇਜ ਪੰਨੂ

ਜੁਲਾਈ 29, 2026

ਪੰਜਾਬ ਸਰਕਾਰ ਵੱਲੋਂ ਉਦਯੋਗ ਵਿਭਾਗ ਦੇ 9 ਅਧਿਕਾਰੀਆਂ ਦਾ ਤਬਾਦਲਾ

ਜੁਲਾਈ 29, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ

ਜੁਲਾਈ 29, 2026

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ

ਜੁਲਾਈ 29, 2026

ਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ : ਬਲਤੇਜ ਪੰਨੂ

ਜੁਲਾਈ 29, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result