ਬੁੱਧਵਾਰ, ਅਗਸਤ 6, 2025 02:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਿੱਧੂ ਮੂਸੇਵਾਲਾ ਕਤਲ ਦੀ ਜ਼ਿੰਮੇਵਾਰੀ ਲੈਣ ਵਾਲਾ ਗੋਲਡੀ ਬਰਾੜ ਕੈਨੇਡਾ ਤੋਂ ਹੋਇਆ ਫਰਾਰ, ਇਹ ਹੋ ਸਕਦੈ ਨਵਾਂ ਟਿਕਾਣਾ… (ਵੀਡੀਓ)

ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਵੱਲੋਂ ਪੁਲਿਸ ਦੇ ਡਰੋ ਆਪਣਾ ਟਿਕਾਣਾ ਬਦਲਣ ਦੀ ਖ਼ਬਰ ਦੇਖਣ ਨੂੰ ਮਿਲੀ ਹੈ। ਸੂਤਰਾਂ ਮੁਤਾਬਕ ਇਹ ਜਾਣਕਾਰੀ ਮਿਲੀ ਹੈ ਕਿ ਗੋਲਡੀ ਬਰਾੜ ਨੇ ਆਪਣਾ ਟਿਕਾਣਾ ਬਦਲ ਲਿਆ ਹੈ ਅਤੇ ਉਹ ਕੈਨੇਡਾ ਛੱਡ ਕੇ ਫ਼ਰਾਰ ਹੋ ਗਿਆ ਹੈ

by Bharat Thapa
ਸਤੰਬਰ 26, 2022
in Featured, Featured News, ਪੰਜਾਬ, ਵੀਡੀਓ
0

ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਵੱਲੋਂ ਪੁਲਿਸ ਦੇ ਡਰੋ ਆਪਣਾ ਟਿਕਾਣਾ ਬਦਲਣ ਦੀ ਖ਼ਬਰ ਦੇਖਣ ਨੂੰ ਮਿਲੀ ਹੈ। ਸੂਤਰਾਂ ਮੁਤਾਬਕ ਇਹ ਜਾਣਕਾਰੀ ਮਿਲੀ ਹੈ ਕਿ ਗੋਲਡੀ ਬਰਾੜ ਨੇ ਆਪਣਾ ਟਿਕਾਣਾ ਬਦਲ ਲਿਆ ਹੈ ਅਤੇ ਉਹ ਕੈਨੇਡਾ ਛੱਡ ਕੇ ਫ਼ਰਾਰ ਹੋ ਗਿਆ ਹੈ। ਉਸਦੇ ਅਮਰੀਕਾ ਜਾਣ ਦੀਆਂ ਚਰਚਾਵਾਂ ਹਨ ਤੇ ਇਹ ਵੀ ਪਤਾ ਲੱਗਾ ਹੈ ਕਿ ਉਹ ਕੈਲੀਫੋਰਨੀਆ ‘ਚ ਲੁਕਿਆ ਹੋਇਆ ਹੈ। ਮੰਨਿਆ ਜਾ ਰਿਹਾ ਹੈ ਕਿ ਸ਼ਾਇਦ ਪੁਲਸ ਨੂੰ ਗੋਲਡੀ ਬਰਾੜ ਦੇ ਪੱਕੇ ਟਿਕਾਣੇ ਦੀ ਸੂਹ ਮਿਲ ਗਈ ਸੀ, ਜਿਸ ਤੋਂ ਬਾਅਦ ਉਹ ਉੱਥੋਂ ਫ਼ਰਾਰ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਦਸਤਾਵੇਜ਼ ਅਤੇ ਆਪਣਾ ਭੇਸ ਬਦਲ ਕੇ ਹੀ ਗੋਲਡੀ ਬਰਾੜ ਅਮਰੀਕਾ ਪੁੱਜਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਪੁਲਸ ਲਗਾਤਾਰ ਭਾਲ ਕਰ ਰਹੀ ਹੈ। ਪੰਜਾਬ ਪੁਲਸ ਨੇ ਉਸ ਦੇ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਲਈ ਸੀ ਅਤੇ ਇਸ ਤੋਂ ਬਾਅਦ ਉਹ ਕਈ ਵਾਰ ਲਾਈਵ ਵੀ ਹੋਇਆ ਹੈ।

ਫਿਲਹਾਲ ਉਹ ਪੁਲਸ ਦੀ ਗ੍ਰਿਫ਼ਤ ਤੋਂ ਹੁਣ ਤੱਕ ਬਾਹਰ ਹੈ ਅਤੇ ਆਪਣੇ ਟਿਕਾਣੇ ਬਦਲ ਕੇ ਖ਼ੁਦ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਫਿਲਹਾਲ ਪੰਜਾਬ ਪੁਲਸ ਵੱਲੋਂ ਕੈਨੇਡਾ ਪੁਲਸ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਕਿ ਗੋਲਡੀ ਬਰਾੜ ਕੈਨੇਡਾ ਤੋਂ ਕਿਵੇਂ ਭੱਜ ਗਿਆ। ਪੁਲਸ ਉਸ ਦੀ ਭਾਲ ‘ਚ ਲੱਗੀ ਹੋਈ ਹੈ।

Tags: Absconded from Canadagangster Goldie BrarSidhu Moosewala's murderSidhu Moosewala's murder case
Share593Tweet371Share148

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਚੰਡੀਗੜ੍ਹ ‘ਚ ਹੁਣ ਵਾਹਨਾਂ ਨੂੰ ਨਹੀਂ ਰੋਕੇਗੀ ਟ੍ਰੈਫਿਕ ਪੁਲਿਸ

ਅਗਸਤ 5, 2025

Health Tips: ਦੁੱਧ ਜਾਂ ਚਾਹ ਨਾਲ ਦਵਾਈ ਲੈਣਾ ਸਹੀ ਜਾਂ ਗਲਤ, ਕੀ ਹਨ ਨੁਕਸਾਨ ਤੇ ਫਾਇਦੇ

ਅਗਸਤ 5, 2025

ਕਿਸਾਨਾਂ ਦੇ ਹੱਕ ‘ਚ ਆਵਾਜ਼ ਚੁੱਕਣ ਵਾਲੇ ਸਾਬਕਾ GOVERNOR ਦਾ ਹੋਇਆ ਦਿਹਾਂਤ

ਅਗਸਤ 5, 2025
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਖੇਤੀਬਾੜੀ ਤੇ ਕਿਸਾਨ ਭਲਾਈ ਦਾ ਮੁੱਦਾ

ਅਗਸਤ 5, 2025

ਪੰਜਾਬ ਵਿਜੀਲੈਂਸ ਦੀ RTO ਦਫਤਰ ‘ਚ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਖਿਲਾਫ ਲਿਆ ਵੱਡਾ ਐਕਸ਼ਨ

ਅਗਸਤ 5, 2025

ਪੁਲਿਸ ਨੇ ਲਾਰੈਂਸ ਦੇ ਸਾਥੀ ਦਾ ਕੀਤਾ ਐਨਕਾਊਂਟਰ, ਦੇਖੋ ਕਿੰਝ ਵਿਛਾਇਆ ਜਾਲ

ਅਗਸਤ 5, 2025

ਚੰਡੀਗੜ੍ਹ ‘ਚ ਹੁਣ ਵਾਹਨਾਂ ਨੂੰ ਨਹੀਂ ਰੋਕੇਗੀ ਟ੍ਰੈਫਿਕ ਪੁਲਿਸ

ਅਗਸਤ 5, 2025

Health Tips: ਦੁੱਧ ਜਾਂ ਚਾਹ ਨਾਲ ਦਵਾਈ ਲੈਣਾ ਸਹੀ ਜਾਂ ਗਲਤ, ਕੀ ਹਨ ਨੁਕਸਾਨ ਤੇ ਫਾਇਦੇ

ਅਗਸਤ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.