ਵੀਰਵਾਰ, ਸਤੰਬਰ 3, 2026 03:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਗੋਲਡੀ ਬਰਾੜ ਨੇ ਪਾਈ ਪੋਸਟ, ਗ੍ਰਿਫਤਾਰੀ ਦੀਆਂ ਖ਼ਬਰਾਂ ਨੂੰ ਦੱਸਿਆ ਅਫਵਾਹ

ਲਾਰੈਂਸ ਬਿਸ਼ਨੋਈ ਦੇ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਇਕ ਪੋਸਟ ਸ਼ੇਅਰ ਕੀਤੀ ਗਈ ਹੈ ਜਿਸ 'ਚ ਉਸਨੇ ਉਸ ਨੇ ਕੈਲੀਫਾਰਨੀਆਂ 'ਚ ਉਸਦੀ ਗ੍ਰਿਫਤਾਰੀ ਨੂੰ ਅਫਵਾਹ ਦੱਸਿਆ ਹੈ।

by Bharat Thapa
ਦਸੰਬਰ 3, 2022
in Featured, Featured News, ਪੰਜਾਬ
0

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਲਾਰੈਂਸ ਬਿਸ਼ਨੋਈ ਦੇ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਵੱਲੋਂ ਇਕ ਪੋਸਟ ਸ਼ੇਅਰ ਕੀਤੀ ਗਈ ਹੈ ਜਿਸ ‘ਚ ਉਸਨੇ ਕੈਲੀਫਾਰਨੀਆਂ ‘ਚ ਉਸਦੀ ਗ੍ਰਿਫਤਾਰੀ ਨੂੰ ਅਫਵਾਹ ਦੱਸਿਆ ਹੈ। ਉਸਨੇ ਦੱਸਿਆ ਹੈ ਕਿ ਇਹ ਜੋ ਗ੍ਰਿਫਤਾਰੀਆਂ ਦੀਆਂ ਖ਼ਬਰਾਂ ਚੱਲ ਰਹੀਆਂ ਹਨ ਉਹ ਬਿਲਕੁੱਲ ਝੁੱਠੀਆਂ ਹਨ, ਮੈਂ ਬਿਲਕੁੱਲ ਠੀਕ ਤੇ ਸਹੀ ਸਲਾਮਤ ਹਾਂ।


ਦੇਖੋ ਪੋਸਟ ਸ਼ੇਅਰ ਕਰਦਿਆ ਗੈਂਗਸਟਰ ਨੇ ਕੀ ਲਿਖਿਆ-
ਹਾਂਜੀ ਸਤ ਸ਼੍ਰੀ ਅਕਾਲ ਜੀ, ਰਾਮ-ਰਾਮ ਸਭੀ ਭਾਈਓ ਕੋ। ਅੱਜ ਇਹ ਜੋ ਰਾਜਸਥਾਨ ‘ਚ 3-4 ਮਰਡਰ ਹੋਏ ਹਨ ਰਾਜੂ ਥੈਥ ਤੇ ਉਸਦੇ ਸਾਥੀਓ ਦਾ ਇਹ ਹਮਾਰੇ ਭਾਈ ਰੋਹਿਤ ਗਦਾਰਾ ਨੇ ਕਰਵਾਇਆ ਹੈ। ਇਸ ਦੀ ਜ਼ਿੰਮੇਵਾਰੀ ਅਸੀਂ ਲਾਰੈਂਸ ਬਿਸ਼ਨੋਈ ਗਰੁਪ ਲੈਂਦੇ ਹਾਂ। ਇਹ ਸਾਡਾ ਐਂਟੀ ਸੀ ਉਸਦੀ ਖਰੀਦੀ ਹੋਈ ਮੌਤ ਉਸ ਨੂੰ ਮਿਲ ਗਈ ਤੇ ਇਹ ਜੋ ਫੇਕ ਨਿਊਜ਼ ਚੱਲ ਰਹੀ ਹੈ ਕਿ ਮੈਂ ਗੋਲਡੀ ਬਰਾਰ ਗ੍ਰਿਫਤਾਰ ਕਰ ਲਿਆ ਗਿਆ ਹਾਂ ਅਜਿਹਾ ਕੁਝ ਨਹੀਂ ਹੈ। ਮੈਂ ਬਾਬਾ ਜੀ ਦੀ ਮਹਿਰ ਸਦਕਾ ਬਿਲਕੁੱਲ ਠੀਕ ਹਾਂ ਤੇ ਸਾਰੇ ਐਂਟੀ ਤਿਆਰ ਰਹਿਣ ਲਾਰੈਂਸ ਬਿਸ਼ਨੋਈ ਗਰੁੱਪ ਬਦਲਾ ਜ਼ਰੂਰ ਲਵੇਗਾ ਰਬ ਰਾਖਾ, ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਫਤਿਹ, ਜੈਅ ਬਜ਼ਰੰਗਬਲੀ…..

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Facebook postGoldie Brar's postpropunjabtvpunjab newsthe arrestthe rumor
Share3972Tweet2482Share993

Related Posts

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸ੍ਰੀ ਰਵੀ ਸ਼ੰਕਰ ਜੀ ਦਾ ਲਿਆ ਆਸ਼ੀਰਵਾਦ

ਅਗਸਤ 30, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.