ਮੰਗਲਵਾਰ, ਸਤੰਬਰ 15, 2026 09:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਿੱਖ ਧਰਮ ਦੇ ਪੰਜ ਤਖਤਾਂ ‘ਤੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ‘ਗੁਰੂ ਕਿਰਪਾ ਰੇਲਗੱਡੀ’ ਚਲਾਉਣਾ ਪੀਐਮ ਮੋਦੀ ਚੰਗਾ ਫੈਸਲਾ- ਅਸ਼ਵਨੀ ਸ਼ਰਮਾ

ਦੱਸ ਦਈਏ ਕਿ ਅਪ੍ਰੈਲ ਮਹੀਨੇ ਵਿੱਚ ਰੇਲਵੇ ਵਲੋਂ ਸਿੱਖ ਧਰਮ ਦੇ ਪੰਜ ਤਖਤਾਂ ‘ਤੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ‘ਗੁਰੂ ਕਿਰਪਾ ਰੇਲਗੱਡੀ’ ਦੇ ਨਾਮ ਤੇ ਵਿਸ਼ੇਸ਼ ਰੇਲਗੱਡੀ ਚਲਾਈ ਜਾ ਰਹੀ ਹੈ।

by ਮਨਵੀਰ ਰੰਧਾਵਾ
ਫਰਵਰੀ 20, 2023
in ਪੰਜਾਬ
0

ਚੰਡੀਗੜ੍ਹ: ਅਸ਼ਵਨੀ ਸ਼ਰਮਾ ਨੇ ‘ਗੁਰੂ ਕਿਰਪਾ ਰੇਲਗੱਡੀ’ ਚਲਾਉਣ ਦੇ ਕੇਂਦਰ ਸਰਕਾਰ ਦੇ ਐਲਾਨ ਦਾ ਸਵਾਗਤ ਕਰਦੇ ਹੋਏ ਕਿਹਾ ਇਹ ਬਹੁਤ ਚੰਗਾ ਫੈਸਲਾ ਹੈI ਉਨ੍ਹਾਂ ਇਸ ਫੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਿੱਖ ਧਰਮ ‘ਦੇ ਗੁਰੂ ਸਾਹਿਬਾਨਾਂ ‘ਤੇ ਸਿੱਖ ਧਰਮ ਦੇ ਧਾਰਮਿਕ ਸਥਾਨਾਂ ਦੇ ਇਤਿਹਾਸ ਬਾਰੇ ਹੋਰ ਜਾਣਕਾਰੀ ਮਿਲੇਗੀ ਅਤੇ ਸਾਡੇ ਸਿੱਖ ਗਰੂਆ ਦੀਆਂ ਸਿੱਖਿਆਵਾਂ ਦਾ ਪ੍ਰਸਾਰ ਵਧੇਗਾ, ਲੋਕ ਜ਼ਿਆਦਾ ਤੋ ਜ਼ਿਆਦਾ ਸਿੱਖੀ ਨਾਲ ਜੁੜਨਗੇ ਅਤੇ ਸਾਨੂੰ ਚੰਗੀ ਪ੍ਰੇਰਨਾ ਮਿਲੇਗੀ।

ਦੱਸ ਦਈਏ ਕਿ ਅਪ੍ਰੈਲ ਮਹੀਨੇ ਵਿੱਚ ਰੇਲਵੇ ਵਲੋਂ ਸਿੱਖ ਧਰਮ ਦੇ ਪੰਜ ਤਖਤਾਂ ‘ਤੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ‘ਗੁਰੂ ਕਿਰਪਾ ਰੇਲਗੱਡੀ’ ਦੇ ਨਾਮ ਤੇ ਵਿਸ਼ੇਸ਼ ਰੇਲਗੱਡੀ ਚਲਾਈ ਜਾ ਰਹੀ ਹੈ। ਜਿਸ ਕਰਕੇ ਹੁਣ ਅਸ਼ਵਨੀ ਸ਼ਰਮਾ ਨੇ ਇਸ ਦੇ ਲਈ ਪੀਐਮ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖ ਧਰਮ ਵਿੱਚ ਅਥਾਹ ਸ਼ਰਧਾ ਹੈ ਤੇ ਇਸਦੀ ਤਾਜ਼ਾ ਉਦਾਹਰਨ ਅਪ੍ਰੈਲ ਮਹੀਨੇ ਵਿੱਚ ਰੇਲਵੇ ਵਲੋਂ ਸਿੱਖ ਧਰਮ ਦੇ ਪੰਜ ਤਖਤਾਂ ‘ਤੇ ਗੁਰਦੁਆਰਿਆਂ ਦੇ ਦਰਸ਼ਨਾਂ ਲਈ ‘ਗੁਰੂ ਕਿਰਪਾ ਰੇਲਗੱਡੀ’ ਦੇ ਨਾਮ ਤੇ ਵਿਸ਼ੇਸ਼ ਰੇਲਗੱਡੀ ਚਲਾਉਣ ਦਾ ਫੈਸਲਾ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਿੱਖ ਧਰਮ ਪ੍ਰਤੀ ਸ਼ਰਧਾ ਦਾ ਹੀ ਪ੍ਰਤੀਕ ਹੈ।

ਉਨ੍ਹਾਂ ਕਿਹਾ ਕਿ ਪਿਛਲੇ 9 ਸਾਲਾਂ ਦੇ ਆਪਣੇ ਕਾਰਜਕਾਲ ਵਿੱਚ ਕੇਂਦਰ ਦੀ ਮੋਦੀ ਸਰਕਾਰ ਨੇ ਸਿੱਖਾਂ ਦੇ ਲਈ ਬਹੁਤ ਮਹੱਤਵਪੂਰਨ ਕੰਮ ਕੀਤੇ ਹਨ, ਜਿਸ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣਾ, ਸਿੱਖ ਭਾਈਚਾਰੇ ਦੇ ਧਾਰਮਿਕ ਸ਼ਥਾਨਾ ਨੂੰ ਰੋਪਵੇ ਨਾਲ ਜੋੜਨਾ, ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨਾ, ਦਿੱਲੀ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ, ਅਫ਼ਗ਼ਾਨਿਸਤਾਨ ਵਿੱਚੋਂ ਸਿੱਖਾਂ ਨੂੰ ਸੁਰੱਖਿਅਤ ਭਾਰਤ ਲਿਆ ਕੇ ਉਨ੍ਹਾਂ ਨੂੰ ਸ਼ਰਨ ਅਤੇ ਭਾਰਤ ਦੀ ਨਾਗਰਿਕਤਾ ਦੇਣਾ, ਉਹਨਾਂ ਦੀ ਹਰ ਤਰਾਂ ਦੀ ਮੱਦਦ ਕਰਨਾ ਅਤੇ ਸ੍ਰੀ ਗੁਰੂ ਸਾਹਿਬ ਜੀ ਦੀਆਂ ਪਵਿੱਤਰ ਬੀੜਾਂ ਨੂੰ ਪੂਰੇ ਅਦਬ ਸਤਿਕਾਰ ਨਾਲ ਸੁਰੱਖਿਅਤ ਭਾਰਤ ਲਿਆਉਣਾ ਆਦਿ ਪ੍ਰਮੁੱਖ ਹਨ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ 2019 ਵਿੱਚ ਵੀ ਸਿੱਖ ਭਾਈਚਾਰੇ ਦੇ ਧਾਰਮਿਕ ਸ਼ਥਾਨਾਂ ਦੇ ਦਰਸ਼ਨਾਂ ਲਈ ‘ਪੰਚ ਤਖਤ ਐਕਸਪ੍ਰੈਸ’ ਰੇਲਗੱਡੀ ਚਲਾਈ ਸੀ। ਦੇਸ਼ ਦੀ ਅਜ਼ਾਦੀ ‘ਤੋਂ ਬਾਅਦ ਦੂਸਰੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਸਿਰਫ ਵੋਟ ਬੈਂਕ ਦੀ ਰਾਜਨੀਤੀ ਕੀਤੀ, ਪਰ ਪ੍ਰਧਾਨ ਮੰਤਰੀ ਮੋਦੀ ਨੇ ਸਿੱਖਾਂ ਲਈ ਇਤਿਹਾਸਿਕ ਕੰਮ ਕੀਤੇ ਹਨ ਅਤੇ ਕਰਦੇ ਰਹਿਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ashwani sharmaGuru Kirpa trainnarendra modipro punjab tvPunjab BJP chiefpunjab newspunjabi newsSikh religion
Share247Tweet154Share62

Related Posts

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026
Load More

Recent News

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026

ਆਪਣੀ ਮਾਂ-ਬੋਲੀ ਨਾਲ ਜੁੜਨਾ ਜ਼ਰੂਰੀ: ਹਿੰਦੀ ਦਿਵਸ ‘ਤੇ ਬੋਲੇ ਗ੍ਰਹਿ ਮੰਤਰੀ ਅਮਿਤ ਸ਼ਾਹ

ਸਤੰਬਰ 14, 2026

2029 ਤੋਂ ਪਹਿਲਾਂ 21 ਰਾਜਾਂ ‘ਚ ਲਾਗੂ ਹੋਵੇਗਾ UCC : ਅਮਿਤ ਸ਼ਾਹ

ਸਤੰਬਰ 14, 2026

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.