ਸ਼ੁੱਕਰਵਾਰ, ਅਕਤੂਬਰ 2, 2026 09:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਮਾਜ ਦੀ ਤਰੱਕੀ ਲਈ ਚੰਗੀ ਸਿੱਖਿਆ ਲਾਜ਼ਮੀ: ਹਰਪਾਲ ਸਿੰਘ ਚੀਮਾ

Education System: ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਉਣ ਵਾਲੀ 10 ਮਾਰਚ ਨੂੰ ਮੁੜ ਲੋਕ ਪੱਖੀ ਬਜਟ ਪੇਸ਼ ਕੀਤਾ ਜਾਣਾ ਹੈ ਤੇ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਪੂਰੀਆਂ ਕਰਨ ਵੱਲ ਕਦਮ ਚੁੱਕੇ ਜਾਣਗੇ।

by Bharat Thapa
ਫਰਵਰੀ 22, 2023
in ਪੰਜਾਬ
0

Punjab Government: ਕਿਸੇ ਵੀ ਸਮਾਜ ਦੀ ਤਰੱਕੀ ਲਈ ਚੰਗੀ ਸਿੱਖਿਆ ਲਾਜ਼ਮੀ ਹੈ ਤੇ ਇਸੇ ਪੱਖ ਨੂੰ ਮੁੱਖ ਰੱਖ ਕੇ ਪੰਜਾਬ ਸਰਕਾਰ ਸਿੱਖਿਆ ਢਾਂਚੇ ਦੀ ਬਿਹਤਰੀ ਲਈ ਦਿਨ ਰਾਤ ਇਕ ਕਰ ਕੇ ਕੰਮ ਕਰ ਰਹੀ ਹੈ, ਜਿਸ ਦੇ ਸਾਰਥਕ ਸਿੱਟੇ ਨਿੱਕਲ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ੍ਰੀ ਸੁਖਮਨੀ ਇੰਸਟੀਚਿਊਟ ਆਫ ਇੰਜਨੀਅਰਿੰਗ ਅਤੇ ਤਕਨਾਲੋਜੀ ਵਿਖੇ ਕਰਵਾਏ ਸਮਾਗਮ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਕੀਤਾ।

ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਲਗਾਤਾਰ ਪੂਰੀਆਂ ਕਰ ਰਹੀ ਹੈ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਪਹਿਲੇ ਬਜਟ ਵਿੱਚ ਹੀ ਸਿੱਖਿਆ ਖੇਤਰ ਦੇ ਬਜਟ ਵਿਚ 17 ਫ਼ੀਸਦ ਦਾ ਇਜ਼ਾਫਾ ਕੀਤਾ ਜਿਹੜਾ ਕਿ ਇਤਿਹਾਸਕ ਕਦਮ ਸੀ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀ 10 ਮਾਰਚ ਨੂੰ ਮੁੜ ਲੋਕ ਪੱਖੀ ਬਜਟ ਪੇਸ਼ ਕੀਤਾ ਜਾਣਾ ਹੈ ਤੇ ਲੋਕਾਂ ਨੂੰ ਦਿੱਤੀਆਂ ਗਰੰਟੀਆਂ ਪੂਰੀਆਂ ਕਰਨ ਵੱਲ ਕਦਮ ਚੁੱਕੇ ਜਾਣਗੇ।

ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ ਸਦਕਾ ਸੂਬਾ ਭ੍ਰਿਸ਼ਟਾਚਾਰ ਮੁਕਤ ਹੋ ਰਿਹਾ ਹੈ। ਲੋਕਾਂ ਤੋਂ ਕਰ ਦੇ ਰੂਪ ਲਿਆ ਜਾਂਦਾ ਇਕ ਇਕ ਪੈਸਾ ਲੋਕਾਂ ਉੱਤੇ ਹੀ ਖ਼ਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ ਨਾਲ ਪੰਜਾਬ ਸਰਕਾਰ ਵਲੋਂ ਸਿਹਤ ਸੰਭਾਲ ਦੇ ਖੇਤਰ ਵਿੱਚ ਵੀ ਉਚੇਚੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਸਾਡੇ ਸਮਾਜ ਵਿਚ ਔਰਤਾਂ ਹਰ ਖੇਤਰ ਵਿਚ ਮਰਦਾਂ ਦੇ ਨਾਲ ਬਰਾਬਰ ਜ਼ਿੰਮੇਵਾਰੀ ਨਿਭਾ ਰਹੀਆਂ ਹਨ, ਜੋ ਕਿ ਮਾਣ ਵਾਲੀ ਗੱਲ ਹੈ।

ਇਸ ਮੌਕੇ ਕੈਬਨਿਟ ਮੰਤਰੀ ਨੇ ਕਾਲਜ ਦੇ ਮੌਜੂਦਾ ਤੇ ਸਾਬਕਾ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਮੁਬਾਰਕਬਾਦ ਦਿੱਤੀ ਤੇ ਹੋਰਨਾਂ ਨੂੰ ਚੰਗੀ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਤੋਂ ਪ੍ਰੇਰਨਾ ਲੈਣ ਲਈ ਕਿਹਾ।

ਇਸ ਮੌਕੇ ਹਲਕਾ ਡੇਰਾਬਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਇੱਕ ਇਮਾਨਦਾਰ ਸਰਕਾਰ ਪੰਜਾਬ ਵਿੱਚ ਪੂਰੀ ਮਿਹਨਤ ਨਾਲ ਕੰਮ ਰਹੀ ਹੈ। ਇਸ ਨਾਲ ਸੂਬੇ ਦੀ ਨੁਹਾਰ ਬਦਲ ਰਹੀ ਹੈ ਤੇ ਉਹ ਦਿਨ ਦੂਰ ਨਹੀਂ ਜਦੋਂ ਇਹ ਸੂਬਾ ਦੇਸ਼ ਵਿੱਚੋਂ ਵਿਕਾਸ ਪੱਖੋਂ ਪਹਿਲਾ ਸਥਾਨ ਪ੍ਰਾਪਤ ਕਰ ਲਵੇਗਾ।

ਇਸ ਮੌਕੇ ਏਐੱਸਪੀ ਦਰਪਣ ਆਹਲੂਵਾਲੀਆ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: essential for progressGood educationharpal singh cheemapropunjabtvsociety
Share205Tweet128Share51

Related Posts

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026
Load More

Recent News

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026

ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ

ਸਤੰਬਰ 30, 2026

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.