ਬੁੱਧਵਾਰ, ਜਨਵਰੀ 7, 2026 09:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Arjan Dhillon ਦੇ ਫੈਨਸ ਲਈ ਖੁਸ਼ਖ਼ਬਰੀ, ਸਿੰਗਰ ਨੇ ਐਲਾਨੀ ਨਵੀਂ ਈਪੀ The Future Vol-2.0, ਜਾਣੋ ਕਦੋਂ ਹੋਵੇਗੀ ਰਿਲੀਜ਼

ਦ ਫਿਊਚਰ Vol.1 ਇੱਕ ਵੱਡੀ ਸਫਲਤਾ ਸੀ ਅਤੇ ਅਰਜਨ ਢਿੱਲੋਂ ਦੀ ਪ੍ਰਸਿੱਧੀ ਵਿੱਚ ਵਾਧਾ ਹੋਇਆ ਸੀ, ਉਸਦੇ ਫੈਨਸ ਨੂੰ ਉਮੀਦ ਹੈ ਕਿ EP ਦਾ ਵਾਲੀਅਮ 2 ਵੀ ਇੱਕ ਧਮਾਕੇਦਾਰ ਹੋਵੇਗੀ।

by ਮਨਵੀਰ ਰੰਧਾਵਾ
ਫਰਵਰੀ 21, 2023
in ਪਾਲੀਵੁੱਡ, ਮਨੋਰੰਜਨ
0

Arjan Dhillon announced EP The Future volume 2.0: ਪੰਜਾਬੀ ਐਂਟਰਟੇਨਮੈਂਟ ਇੰਡਸਟਰੀ ਇਸ ਸਾਲ ਫੈਨਸ ਨੂੰ ਵਧੀਆ ਕੁਆਲਿਟੀ ਦਾ ਕੰਟੈਂਟ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜਦੋਂ ਕਿ ਸਾਡੇ ਕੋਲ ਪਹਿਲਾਂ ਹੀ 2023 ਵਿੱਚ ਰਿਲੀਜ਼ ਹੋਣ ਲਈ ਵੱਖ-ਵੱਖ ਫਿਲਮਾਂ ਹਨ, ਕੁਝ ਪੰਜਾਬੀ ਸਿੰਗਰਸ ਨੇ ਆਪਣੇ ਵੀ ਆਪਣੇ ਫੈਨਸ ਲਈ ਸਰਪ੍ਰਾਈਜ਼ ਰੱਖੇ ਹੋਏ ਹਨ। ਅਤੇ ਅਰਜਨ ਢਿੱਲੋਂ ਵੀ ਇਨ੍ਹਾਂ ਚੋਂ ਇੱਕ ਹੈ।

‘ਆਵਾਰਾ’ ਸਿੰਗਰ ਨੇ ਆਪਣੀ ਸੁਪਰਹਿੱਟ EP ਦ ਫਿਊਚਰ ਦੇ ਵਾਲੀਅਮ 2.0 ਦਾ ਐਲਾਨ ਕੀਤਾ ਹੈ। ਦ ਫਿਊਚਰ ਦਾ ਪਾਰਟ 1, ਸਾਲ 2020 ਵਿੱਚ ਰਿਲੀਜ਼ ਕੀਤਾ ਗਿਆ ਸੀ ਤੇ ਇਸ ਵਿੱਚ ਕੁੱਲ 6 ਗਾਣੇ ਸ਼ਾਮਲ ਸੀ। ਹੁਣ ਆਉਣ ਵਾਲੀ EP ਦ ਫਿਊਚਰ ਵੋਲੀਅਮ-2.0 ਬਾਰੇ ਗੱਲ ਕਰ ਰਹੇ ਹਾਂ।

ਦੱਸ ਦਈਏ ਕਿ ਹਰਵਿੰਦਰ ਸਿੰਘ ਸਿੱਧੂ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ QNA ਸੈਸ਼ਨ ਦਾ ਆਯੋਜਨ ਕੀਤਾ ਅਤੇ ਇਸ ‘ਤੇ, ਉਨ੍ਹਾਂ ਨੇ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਕਿ ਦ ਫਿਊਚਰ ਵੋਲੀਅਮ-2.0 ਜਲਦੀ ਹੀ ਆ ਰਹੀ ਹੈ। ਉਸ ਦੀ ਸਟੋਰੀ ਅਰਜਨ ਢਿੱਲੋਂ ਨੇ ਵੀ ਰੀਪੋਸਟ ਕੀਤੀ।

ਇਸ ਤੋਂ ਇਲਾਵਾ ਹਰਵਿੰਦਰ ਨੇ ਇਹ ਵੀ ਖੁਲਾਸਾ ਕੀਤਾ ਕਿ EP ਲਗਪਗ ਤਿਆਰ ਹੈ ਤੇ ਕਿਸੇ ਵੀ ਸਮੇਂ ਰਿਲੀਜ਼ ਹੋ ਜਾਵੇਗੀ। ਇੱਕ ਫੈਨਸ ਨੂੰ ਜਵਾਬ ਦਿੰਦੇ ਹੋਏ, ਉਸਨੇ ਇਹ ਵੀ ਖੁਲਾਸਾ ਕੀਤਾ ਕਿ EP ਵਿੱਚ 5-6 ਗਾਣੇ ਹੋਣਗੇ।

ਕਿਉਂਕਿ ਦ ਫਿਊਚਰ Vol.1 ਇੱਕ ਵੱਡੀ ਸਫਲਤਾ ਸੀ ਅਤੇ ਅਰਜਨ ਢਿੱਲੋਂ ਦੀ ਪ੍ਰਸਿੱਧੀ ਵਿੱਚ ਵਾਧਾ ਹੋਇਆ ਸੀ, ਉਸਦੇ ਫੈਨਸ ਨੂੰ ਉਮੀਦ ਹੈ ਕਿ EP ਦਾ ਵਾਲੀਅਮ 2 ਵੀ ਇੱਕ ਧਮਾਕੇਦਾਰ ਹੋਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Arjan DhillonArjan Dhillon New EPpro punjab tvpunjabi singerPunjabi songsThe Future volume 2.0
Share278Tweet174Share70

Related Posts

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025
Load More

Recent News

India Energy Week 2026 27 ਤੋਂ 30 ਜਨਵਰੀ ਤੱਕ ਗੋਆ ਵਿੱਚ ਕੀਤਾ ਜਾਵੇਗਾ ਆਯੋਜਿਤ

ਜਨਵਰੀ 6, 2026

ਮਾਨ ਸਰਕਾਰ ਦੀ ਵੱਡੀ ਪਹਿਲ: ਮੁੱਖ ਮੰਤਰੀ ਸਿਹਤ ਯੋਜਨਾ ਨੂੰ ਡਾਕਟਰਾਂ ਅਤੇ ਨਿੱਜੀ ਮੈਡੀਕਲ ਕਾਲਜਾਂ ਦਾ ਮਿਲਿਆ ਭਰਪੂਰ ਸਮਰਥਨ

ਜਨਵਰੀ 6, 2026

467.49 ਲੱਖ ਰੁਪਏ ਦਾ ਨਿਵੇਸ਼, ਲੱਖਾਂ ਨੌਜਵਾਨਾਂ ਲਈ ਉਮੀਦ: ਨਸ਼ਾ ਛੁਡਾਊ ਲਈ ਮਾਨ ਸਰਕਾਰ ਦਾ ‘ਬਜਟ ਤੋਂ ਬਦਲਾਅ’ ਤੱਕ ਦਾ ਸਫ਼ਰ

ਜਨਵਰੀ 6, 2026

ਸਾਬਕਾ ਕੇਂਦਰੀ ਮੰਤਰੀ ਸੁਰੇਸ਼ ਕਲਮਾੜੀ ਦਾ ਦੇਹਾਂਤ, ਪੁਣੇ ‘ਚ ਅੱਜ ਹੋਵੇਗਾ ਅੰਤਿਮ ਸੰਸਕਾਰ

ਜਨਵਰੀ 6, 2026

ਪੰਜਾਬ ਸਰਕਾਰ ਦਾ ਪ੍ਰਵਾਸੀ ਭਾਰਤੀਆਂ ਲਈ ਵੱਡਾ ਤੋਹਫ਼ਾ: E-Sanad ਪੋਰਟਲ ਰਾਹੀਂ ਘਰ ਬੈਠੇ 27 ਸੇਵਾਵਾਂ ਉਪਲਬਧ, 2026 ਵਿੱਚ ਵੱਡੇ ਪੱਧਰ ‘ਤੇ ਹੋਣ ਵਾਲੀ NRI ਮੀਟਿੰਗ

ਜਨਵਰੀ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.