ਮੰਗਲਵਾਰ, ਅਗਸਤ 4, 2026 07:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖੁਸ਼ਖ਼ਬਰੀ, ਸੰਨੀ ਮਾਲਟਨ ਨਾਲ ਇਸ ਦਿਨ ਆ ਰਿਹਾ ਨਵੇਂ ਗੀਤ, ਪੋਸਟਰ ਰਿਲੀਜ਼

by Gurjeet Kaur
ਅਪ੍ਰੈਲ 8, 2024
in ਪਾਲੀਵੁੱਡ, ਮਨੋਰੰਜਨ
0

ਸਿੱਧੂ ਮੂਸੇਵਾਲਾ ਦੇ ਫੈਨਜ਼ ਤੇ ਸਮਰਥਕਾਂ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ।ਸਿੱਧੂ ਮੂਸੇਵਾਲਾ ਤੇ ਸੰਨੀ ਮਾਲਟਨ ਦਾ ਨਵਾਂ ਗੀਤ ਆਉਣ ਵਾਲਾ ਹੈ, ਜਿਸ ਦੀ ਖ਼ਬਰ ਸੰਨੀ ਮਾਲਟਨ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਪੋਸਟ ਕਰਕੇ ਦਿੱਤੀ ਸੀ।

ਸੰਨੀ ਨੇ ਲਿਖਿਆ ਸੀ ਕਿ ਜੇਕਰ ਉਸਦੀ ਪੋਸਟ ‘ਤੇ ਇਕ ਲੱਖ ਕੁਮੈਂਟ ਆ ਜਾਣ ਤਾਂ ਉਹ ਗੀਤ ਦਾ ਪੋਸਟਰ ਰਿਲੀਜ਼ ਕਰ ਦੇਣਗੇ।ਹੁਣ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਪੇਜ ‘ਤੇ ਗੀਤ ਦਾ ਪੋਸਟਰ ਸਾਂਝਾ ਕੀਤਾ ਗਿਆ ਹੈ,ਜਿਸ ‘ਚ ਸਿੱਧੂ ਤੇ ਸੰਨੀ ਦੋਵੇਂ ਦਿਖਾਈ ਦੇ ਰਹੇ ਹਨ।ਗੀਤ ਦਾ ਨਾਂ ‘410’ ਹੈ, ਜੋ ਕਿ 10 ਅਪ੍ਰੈਲ ਨੂੰ ਰਿਲੀਜ਼ ਹੋਵੇਗਾ।

 

View this post on Instagram

 

A post shared by Sidhu Moosewala (ਮੂਸੇ ਆਲਾ) (@sidhu_moosewala)


 

ਦੱਸ ਦੇਈਏ ਕਿ ਬੀਤੇ ਦਿਨੀਂ ਸਿੱਧੂ ਮੂਸੇਵਾਲਾ ਦੇ ਮਾਂ ਚਰਨ ਕੌਰ ਨੇ ਆਈ.ਵੀਐਫ ਰਾਹੀਂ ਪੁੱਤਰ ਨੂੰ ਜਨਮ ਦਿੱਤਾ ਸੀ, ਜਿਸ ਕਾਰਨ ਸਿੱਧੂ ਦੇ ਫੈਨਜ਼ ਬੇਹੱਦ ਖੁਸ਼ ਹਨ।ਉਸ ਨਵਜੰਮੇ ਬੱਚੇ ਦਾ ਨਾ ਵੀ ਸ਼ੁੱਭਦੀਪ ਸਿੰਘ ਸਿੱਧੂ ਰੱਖਿਆ ਗਿਆ ਹੈ।ਹੁਣ ਨਵੇਂ ਗੀਤ ਦੀ ਅਨਾਉਸਮੈਂਟ ਨਾਲ ਉਸਦੇ ਫੈਨਜ਼ ਹੋਰ ਵੀ ਜ਼ਿਆਦਾ ਖੁਸ਼ ਹੋ ਗਏ ਹਨ।

Tags: 410latest newsNew song Releasepro punjab tvsidhu moosewalaSidhu Moosewala New song 410sunny malton
Share342Tweet214Share85

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਫੁਕੇਟ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਉਡਾਣ ‘ਚ ਹੋਈ ਤੇਜ Turbulence, ਛੱਤ ਨਾਲ ਟਕਰਾਏ ਯਾਤਰੀਆਂ ਦੇ ਸਿਰ

ਅਗਸਤ 4, 2026

ਪਟਿਆਲਾ ਵਿੱਚ ਕੁਦਰਤੀ ਆਫ਼ਤ, ਪਾਣੀ ਪਾਣੀ ਹੋਇਆ ਪੂਰਾ ਸ਼ਹਿਰ

ਅਗਸਤ 4, 2026

ਡੀਜ਼ਲ ਟੈਂਕਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਤੋਂ ਮਗਰੋਂ ਵਾਪਰਿਆ ਵੱਡਾ ਹਾਦਸਾ, ਜਿੰਦਾ ਸੜੇ 3 ਲੋਕ

ਅਗਸਤ 4, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.