ਵੀਰਵਾਰ, ਅਕਤੂਬਰ 15, 2026 03:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Good News For PUNBUS Employees: PUNBUS ਦੇ ਕੱਚੇ ਮੁਲਾਜ਼ਮਾਂ ਲਈ ਖੁਸ਼ਖਬਰੀ, ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਪੰਜਾਬ ਸਰਕਾਰ ਵੱਲੋਂ PUNBUS ਦੇ ਕੱਚੇ ਮੁਲਾਜ਼ਮਾਂ ਲਈ ਇੱਕ ਬੇਹੱਦ ਹੀ ਅਹਿਮ ਐਲਾਨ ਕੀਤਾ ਹੈ ਤੇ ਇਹ ਖ਼ਬਰ ਮੁਲਾਜਮਾਂ ਲਈ ਬੇਹੱਦ ਖਾਸ ਅਤੇ ਖੁਸ਼ਖਬਰੀ ਵਾਲੀ ਹੋਣ ਵਾਲੀ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ PUNBUS ਦੇ ਕੱਚੇ ਮੁਲਾਜਮਾਂ ਦੀ ਤਨਖਾਹ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ।

by Gurjeet Kaur
ਜਨਵਰੀ 16, 2025
in Featured News, ਪੰਜਾਬ
0

Good News For PUNBUS Employees:  ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ PUNBUS ਦੇ ਕੱਚੇ ਮੁਲਾਜ਼ਮਾਂ ਲਈ ਇੱਕ ਬੇਹੱਦ ਹੀ ਅਹਿਮ ਐਲਾਨ ਕੀਤਾ ਹੈ ਤੇ ਇਹ ਖ਼ਬਰ ਮੁਲਾਜਮਾਂ ਲਈ ਬੇਹੱਦ ਖਾਸ ਅਤੇ ਖੁਸ਼ਖਬਰੀ ਵਾਲੀ ਹੋਣ ਵਾਲੀ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ PUNBUS ਦੇ ਕੱਚੇ ਮੁਲਾਜਮਾਂ ਦੀ ਤਨਖਾਹ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਵੱਲੋਂ ਆਊਟ ਸੋਰਸ ਤਹਿਤ ਭਰਤੀ ਹੋਏ ਮੁਲਾਜਮਾਂ ਦੀ 5% ਤਨਖਾਹ ਵਿੱਚ ਵਾਧਾ ਕੀਤਾ ਹੈ। ਦੱਸ ਦੇਈਏ ਇਸ ਐਲਾਨ ਦਾ ਲਾਭ ਕੰਡਕਟਰਾਂ ਡ੍ਰਾਇਵਰਾਂ ਸਮੇਤ ਵਰਕਸ਼ਾਪ ਵਰਕਰਾਂ ਨੂੰ ਵੀ ਹੋਵੇਗਾ। ਜਿਨ੍ਹਾਂ ਮੁਲਾਜਮਾਂ ਨੇ 1 ਨਵੰਬਰ 2024 ਤੱਕ ਇਕ ਸਾਲ ਪੂਰਾ ਕਰ ਲਿਆ ਹੈ ਇਹ ਵਾਧਾ ਉਹਨਾਂ ਦੀ ਤਨਖਾਹ ਵਿੱਚ ਹੋਵੇਗਾ।

ਇਸ ਦੇ ਨਾਲ ਹੀ ਦੱਸ ਦੇਈਏ ਬੀਤੇ ਦਿਨੀਂ PUNBUS ਅਤੇ PRTC ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਮਨਵਾਉਣ ਦੇ ਤਹਿਤ ਪੰਜਾਬ ਭਰ ਵਿੱਚ ਬੱਸਾਂ ਦੀ ਹੜਤਾਲ ਕੀਤੀ ਸੀ ਜਿਸ ਤੋਂ ਬਾਅਦ ਮੰਤਰੀ ਲਾਲਜੀਤ ਭੁੱਲਰ ਵੱਲੋਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਜਿਸ ਤੋਂ ਬਾਅਦ ਅੱਜ ਪੰਜਾਬ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ।

Tags: propunjabnewspropunjabtvprtcpunbuspunjabnews
Share756Tweet472Share189

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.