ਸੋਮਵਾਰ, ਅਗਸਤ 17, 2026 06:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਕੈਨੇਡਾ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ, ਹੁਣ ਆਨਲਾਈਨ ਦੇਖ ਸਕੋਗੇ ਵੀਜ਼ਾ ਐਪਲੀਕੇਸ਼ਨ ਦਾ ਸਟੇਟਸ

by Gurjeet Kaur
ਸਤੰਬਰ 20, 2022
in Featured, ਪੰਜਾਬ, ਵਿਦੇਸ਼
0
ਕੈਨੇਡਾ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ, ਹੁਣ ਆਨਲਾਈਨ ਦੇਖ ਸਕੋਗੇ ਵੀਜ਼ਾ ਐਪਲੀਕੇਸ਼ਨ ਦਾ ਸਟੇਟਸ

ਕੈਨੇਡਾ ਜਾਣ ਦੇ ਚਾਹਵਾਨਾਂ ਲਈ ਖੁਸ਼ਖਬਰੀ, ਹੁਣ ਆਨਲਾਈਨ ਦੇਖ ਸਕੋਗੇ ਵੀਜ਼ਾ ਐਪਲੀਕੇਸ਼ਨ ਦਾ ਸਟੇਟਸ

ਜੇਕਰ ਤੁਸੀਂ ਵੀ ਕੈਨੇਡਾ ਜਾਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ।ਕਈ ਵਾਰ ਤੁਹਾਡੇ ਵਲੋਂ ਲਗਾਈ ਫਾਈਲ ਦਾ ਸਟੇਟਸ ਇਮੀਗ੍ਰੇਸ਼ਨ ਵਾਲੇ ਨਹੀਂ ਦਸਦੇ ਸਨ, ਜਿਸ ਕਰਕੇ ਤੁਹਾਨੂੰ ਇਧਰ ਉਧਰ ਭਟਕਣਾ ਪੈਂਦਾ ਸੀ ਤੇ ਕੁਝ ਏਜੰਟ ਗੁੰਮਰਾਹ ਕਰਨ ਵਾਲੇ ਹੁੰਦੇ ਹਨ।ਪਰ ਹੁਣ ਅਜਿਹਾ ਨਹੀਂ ਹੋਵੇਗਾ ਕਿਉਂਕਿ ਤੁਸੀਂ ਆਪਣੀ ਫਾਈਲ ਦਾ ਸਟੇਟਸ ਆਨਲਾਈਨ ਚੈੱਕ ਕਰ ਸਕੋਗੇ।
ਹੁਣ ਐਪਲੀਕੇਸ਼ਨਾਂ ਦੀ ਪੈਂਡੈਂਸੀ ਲੱਖਾਂ ਵਿਚ ਹੋ ਜਾਣ ਦੇ ਬਾਅਦ ਕੈਨੇਡਾ ਸਰਕਾਰ ਨੇ ਹਰ ਪ੍ਰੋਫਾਈਲ ‘ਕੇ ਲੱਗਣ ਵਾਲੇ ਸਮੇਂ ਨੂੰ ਦੱਸਣਾ ਸ਼ੁਰੂ ਕਰ ਦਿੱਤਾ ਹੈ।

ਕੈਨੇਡਾ ਸਰਕਾਰ ਨੇ ਸਤੰਬਰ ਵਿਚ ਆਪਣੀ ਸਰਕਾਰੀ ਵੈੱਬਸਾਈਟ ‘ਤੇ ਇਸ ਦੀ ਜਾਣਕਾਰੀ ਦਿੱਤੀ। ਵੈੱਬਸਾਈਟ ਮੁਤਾਬਕ ਵਿਜ਼ਟਰ ਵੀਜ਼ਾ ਲਈ 137 ਦਿਨ, ਸਟੂਡੈਂਟ ਵੀਜ਼ਾ ਲਈ 12 ਹਫ਼ਤੇ, ਸਪਾਊਸ ਲਈ 23 ਮਹੀਨੇ, ਵਰਕ ਪਰਮਿਟ ਲਈ 29 ਹਫ਼ਤੇ ਦਾ ਸਮਾਂ ਲੱਗ ਰਿਹਾ ਹੈ। ਮਾਪੇ ਅਤੇ ਦਾਦਾ-ਦਾਦੀ ਦੇ ਸੁਪਰ ਵੀਜ਼ਾ ਲਈ 48 ਦਿਨ ਅਤੇ ਮਾਤਾ-ਪਿਤਾ ਅਤੇ ਦਾਦਾ-ਦਾਦੀ ਨੂੰ ਪੀਆਰ ਲਈ 36 ਮਹੀਨੇ ਲੱਗ ਰਹੇ ਹਨ। ਪੀਆਰ ਕਾਰਡ ਪਹਿਲੀ ਵਾਰ ਜਾਰੀ ਹੋਣ ਵਿਚ 65 ਦਿਨ ਲੱਗ ਰਹੇ ਹਨ।

ਵੈੱਬਸਾਈਟ ‘ਤੇ ਇੰਝ ਜਾਣੋ ਆਪਣੀ ਐਪਲੀਕੇਸ਼ਨ ਦਾ ਸਟੇਟਸ
ਕੈਨੇਡਾ ਸਰਕਾਰ ਦੀ ਵੈੱਬਸਾਈਟ ‘ਤੇ ਜਾਣ ਮਗਰੋਂ ਚੈੱਕ ਪ੍ਰੋਸੈਸਿੰਗ ਟਾਈਮ ਵਾਲੇ ਸੈਕਸ਼ਨ ਵਿਚ ਜਾਓ। ਸਿਲੈਕਟ ਐੱਨ ਐਪਲੀਕੇਸ਼ਨ ਟਾਈਪ ਕਰਨ ‘ਤੇ ਲਿਸਟ ਖੁੱਲ੍ਹੇਗੀ। ਉਸ ਵਿਚ ਵੀਜ਼ਾ ਕੈਟੇਗਰੀ ਸਿਲੈਕਟ ਕਰੋ। ਕਲਿੱਕ ਕਰਦੇ ਹੀ ਦੋ ਆਪਸ਼ਨ ਮਿਲਣਗੇ। ਵਿਜ਼ਟਰ ਵੀਜ਼ਾ ਇਨਸਾਈਡ ਕੈਨੇਡਾ ਅਤੇ ਆਊਟਸਾਈਡ ਕੈਨੇਡਾ। ਆਊਟਸਾਈਡ ਕੈਨੇਡਾ ਵਾਲਾ ਆਪਸ਼ਨ ਚੁਨਣਾ ਹੈ। ਅੱਗੇ ਦੇਸ਼ ਦਾ ਆਪਸ਼ਨ ਆਵੇਗਾ। ਇਸ ਮਗਰੋਂ ਹੇਠਾਂ ਗੈੱਟ ਪ੍ਰੋਸੈਸਿੰਗ ਟਾਈਮ ਦਾ ਆਪਸ਼ਨ ਹੋਵੇਗਾ, ਇੱਥੇ ਕਲਿੱਕ ਕਰਦੇ ਹੀ ਇਹ ਵੀਜ਼ਾ ਦੇ ਦਿਨ, ਮਹੀਨੇ ਦੱਸ ਦੇਵੇਗਾ। ਪ੍ਰੋਸੈਸਿੰਗ ਟਾਈਮ ਵੀ ਇਸ ਵੈੱਬਸਾਈਟ ‘ਤੇ ਪਤਾ ਲੱਗ ਜਾਂਦਾ ਹੈ ਪਰ ਬਾਇਓ ਮੈਟ੍ਰਿਕਸ ਹੋਣ ਦੇ ਬਾਅਦ।

ਇਸ ਸਾਲ ਦਸਬੰਰ ਤੱਕ 80 ਫ਼ੀਸਦੀ ਪੈਂਡੈਂਸੀ ਹੋ ਜਾਵੇਗੀ ਖ਼ਤਮ
ਲੰਬੇ ਸਮੇਂ ਤੋਂ ਕੈਨੇਡਾ ਇਮੀਗ੍ਰੇਸ਼ਨ ਦੇ ਸਲਾਹਕਾਰ ਵਜੋਂ ਕੈਨੇਡਾ ਤੋਂ ਸੇਵਾਵਾਂ ਦੇ ਰਹੇ ਵਕੀਲ ਬਲਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ ਕਾਰਨ ਪੈਂਡੈਂਸੀ ਵੱਧ ਜਾਣ ਮਗਰੋਂ ਕੈਨੇਡਾ ਸਰਕਾਰ ਨੇ ਇਮੀਗ੍ਰੇਸ਼ਨ ਵਿਭਾਗ ਨੂੰ ਭਾਰੀ ਫੰਡ ਦਿੱਤੇ ਹਨ ਅਤੇ 1250 ਨਵੇਂ ਕਰਮਚਾਰੀ ਵੀ ਭਰਤੀ ਕੀਤੇ ਹਨ। ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਘੋਸ਼ਣਾ ਕੀਤੀ ਹੈ ਕਿ ਇਸ ਸਾਲ ਦਸੰਬਰ ਤੱਕ 80 ਫ਼ੀਸਦੀ ਪੈਂਡੈਂਸੀ ਖ਼ਤਮ ਕੀਤੀ ਜਾਵੇਗੀ। ਹਰ ਬਿਨੈਕਾਰ ਕੈਨੇਡਾ ਦੀ ਸਰਕਾਰੀ ਵੈੱਬਸਾਈਟ ‘ਤੇ ਅਕਾਊਂਟ ਬਣਾ ਕੇ ਆਪਣ ਐਪਲੀਕੇਸ਼ਨ ਦਾ ਸਟੇਟਸ ਪਤਾ ਕਰ ਸਕਦਾ ਹੈ।

Tags: ApplicationStatuscanadaOnline Websitepro punjab tvpunjabi news
Share247Tweet155Share62

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026

ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

ਅਗਸਤ 14, 2026

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ ਗੁਰਦੁਆਰਾ ਸਾਹਿਬ ਵਿਖੇ ਹਿੰਸਾ ਲਈ ਕੋਈ ਥਾਂ ਨਹੀਂ, ਧਾਰਮਿਕ ਅਸਥਾਨਾਂ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ: ਬਲਤੇਜ ਪੰਨੂ

ਅਗਸਤ 14, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.