ਐਤਵਾਰ, ਜੁਲਾਈ 5, 2026 01:54 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਖ਼ੁਸ਼ਖ਼ਬਰੀ : ਹੁਣ 1 ਅਕਤੂਬਰ ਤੋਂ ਹੋਵੇਗੀ ਆਟੇ ਦੀ ਹੋਮ ਡਿਲੀਵਰੀ, ਹਾਈਕੋਰਟ ਰੋਕ ਹਟਾਈ

by Gurjeet Kaur
ਸਤੰਬਰ 23, 2022
in Featured, ਪੰਜਾਬ
0
ਖ਼ੁਸ਼ਖ਼ਬਰੀ : ਹੁਣ 1 ਅਕਤੂਬਰ ਤੋਂ ਹੋਵੇਗੀ ਆਟੇ ਦੀ ਹੋਮ ਡਿਲੀਵਰੀ, ਹਾਈਕੋਰਟ ਰੋਕ ਹਟਾਈ

ਖ਼ੁਸ਼ਖ਼ਬਰੀ : ਹੁਣ 1 ਅਕਤੂਬਰ ਤੋਂ ਹੋਵੇਗੀ ਆਟੇ ਦੀ ਹੋਮ ਡਿਲੀਵਰੀ, ਹਾਈਕੋਰਟ ਰੋਕ ਹਟਾਈ

ਕੁਝ ਦਿਨ ਪਹਿਲਾਂ ਪੰਜਾਬ -ਹਰਿਆਣਾ ਹਾਈਕੋਰਟ ਨੇ ਘਰ ਘਰ ਰਾਸ਼ਨ ਦੀ ਹੋਮ ਡਿਲੀਵਰੀ ‘ਤੇ ਰੋਕ ਲਗਾ ਦਿੱਤੀ ਗਈ ਸੀ। ਪੰਜਾਬ-ਹਰਿਆਣਾ ਹਾਈਕੋਰਟ ਦੇ ਸਿੰਗਲ ਬੈਂਚ ਨੇ ਡਿਪੂ ਹੋਲਡਰਾਂ ਤੋਂ ਇਲਾਵਾ ਹੋਰ ਏਜੰਸੀਆਂ ਰਾਹੀਂ ਘਰ-ਘਰ ਆਟਾ ਵੰਡਣ (Smart Ration Card Scheme) ਦੀ ਸਕੀਮ ਉੱਤੇ ਲੱਗੀ ਰੋਕ ਹਟਾ ਦਿੱਤੀ ਹੈ। ਹੁਣ ਸੂਬਾ ਸਰਕਾਰ 1 ਅਕਤੂਬਰ ਤੋਂ ਆਟੇ ਦੀ ਹੋਮ ਡਿਲੀਵਰੀ (Ghar-Ghar Ration Scheme) ਸ਼ੁਰੂਆਤ ਕਰੇਗੀ। ਇਸ ਯੋਜਨਾ ਨੂੰ ਸੂਬੇ ਭਰ ਵਿੱਚ ਇੱਕੋ ਪੜਾਅ ‘ਚ ਲਾਗੂ ਕੀਤਾ ਜਾਵੇਗਾ। ਪੂਰੇ ਸੂਬੇ ਨੂੰ ਅੱਠ ਜ਼ੋਨਾਂ ਵਿੱਚ ਵੰਡਿਆ ਗਿਆ ਹੈ।

ਜਾਣਕਾਰੀ ਅਨੁਸਾਰ ਸਿੰਗਲ ਬੈਂਚ ਨੇ ਰੋਕ ਨੂੰ ਹਟਾਉਂਦੇ ਹੋਏ ਪਟੀਸ਼ਨ ਨੂੰ ਸੁਣਵਾਈ ਲਈ ਡਿਵੀਜ਼ਨ ਬੈਂਚ ਕੋਲ ਭੇਜ ਦਿੱਤਾ ਹੈ। ਐਨਐਫਐਸਏ ਡਿਪੂ ਹੋਲਡਰ ਵੈਲਫੇਅਰ ਐਸੋਸੀਏਸ਼ਨ ਦੀ ਪਟੀਸ਼ਨ ਦੀ ਸੁਣਵਾਈ ਦੌਰਾਨ ਸਿੰਗਲ ਬੈਂਚ ਨੇ ਪੰਜਾਬ ਸਰਕਾਰ ਨੂੰ ਇਸ ਸਕੀਮ ’ਤੇ ਰੋਕ ਲਾਉਂਦਿਆਂ ਨੋਟਿਸ ਜਾਰੀ ਕੀਤਾ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਦੀ ਅਪੀਲ ‘ਤੇ ਡਿਵੀਜ਼ਨ ਬੈਂਚ ਨੇ ਸਿੰਗਲ ਬੈਂਚ ਦੇ ਹੁਕਮਾਂ ‘ਤੇ ਮੁੜ ਵਿਚਾਰ ਕਰਦਿਆਂ ਰੋਕ ਹਟਾ ਦਿੱਤੀ ਹੈ। ਨਾਲ ਹੀ ਪਟੀਸ਼ਨ ਨੂੰ ਡਿਵੀਜ਼ਨ ਬੈਂਚ ਕੋਲ ਭੇਜ ਦਿੱਤਾ ਗਿਆ ਹੈ।

ਪਟੀਸ਼ਨਰਾਂ ਨੇ ਕਿਹਾ ਕਿ ਉਨ੍ਹਾਂ ਕੋਲ ਡਿਪੂ ਲਈ ਉਚਿਤ ਲਾਇਸੈਂਸ ਹੈ ਅਤੇ ਹੁਣ ਤੱਕ ਉਹ ਲਾਭਪਾਤਰੀਆਂ ਤੱਕ ਰਾਸ਼ਨ ਪਹੁੰਚਾਉਣ ਦਾ ਕੰਮ ਕਰ ਰਹੇ ਹਨ। ਹੁਣ ਪੰਜਾਬ ਸਰਕਾਰ ਨੇ ਯੋਜਨਾ ਬਣਾਈ ਹੈ ਕਿ ਹੋਮ ਡਿਲੀਵਰੀ ਰਾਹੀਂ ਰਾਸ਼ਨ ਸਿੱਧਾ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾਇਆ ਜਾਵੇਗਾ। ਹੁਣ ਸਰਕਾਰ ਨੇ ਇੱਕ ਨਿੱਜੀ ਕੰਪਨੀ ਰਾਹੀਂ ਕਣਕ ਪੀਹ ਕੇ ਲਾਭਪਾਤਰੀਆਂ ਦੇ ਘਰਾਂ ਤੱਕ ਸਿੱਧੀ ਪਹੁੰਚਾਉਣ ਦੀ ਯੋਜਨਾ ਬਣਾਈ ਹੈ। ਸਰਕਾਰ ਦਾ ਇਹ ਫੈਸਲਾ ਸੰਵਿਧਾਨ ਵਿੱਚ ਮੌਜੂਦ ਵਿਵਸਥਾਵਾਂ ਦੇ ਉਲਟ ਹੈ।

ਇਸ ਸਕੀਮ ਦੇ ਤਹਿਤ ਕਣਕ ਦੇਣ ਲਈ ਸਰਕਾਰ ਵੱਲੋਂ ਪਨਗਰੇਨ ਦੀ ਡਿਊਟੀ ਲਗਾਈ ਗਈ ਹੈ। ਮਾਰਕਫੈੱਡ ਦੀ ਕਣਕ ਨੂੰ ਪੀਸ ਕੇ ਆਟਾ ਘਰ-ਘਰ ਪਹੁੰਚਾਉਣ ਲਈ ਜ਼ਿੰਮੇਵਾਰੀ ਹੋਵੇਗੀ। ਹਰ ਮਹੀਨੇ 75 ਹਜ਼ਾਰ ਮੀਟ੍ਰਿਕ ਟਨ ਆਟਾ ਘਰ-ਘਰ ਪਹੁੰਚਾਇਆ ਜਾਵੇਗਾ ਤੇ 1.58 ਕਰੋੜ ਲਾਭਪਾਤਰੀਆਂ ਨੂੰ ਹੋਮ ਡਿਲੀਵਰੀ ਦਿੱਤੀ ਜਾਵੇਗੀ। ਇਸ ਸਾਰੀ ਜਾਣਕਾਰੀ ਨੂੰ ਆਨਲਾਈਨ ਅਪਡੇਟ ਕੀਤਾ ਜਾਵੇਗਾ। ਜਿਸ ਵੀ ਲਾਭਪਾਤਰੀ ਨੇ ਕਣਕ ਜਾਂ ਆਟਾ ਲੈਣਾ ਹੈ, ਉਸ ਨੂੰ 15 ਦਿਨ ਪਹਿਲਾਂ ਪੋਰਟਲ ‘ਤੇ ਜਾਂ ਆਪ ਖੁਦ ਹਾਜ਼ਰ ਹੋ ਕੇ ਖੁਰਾਕ ਸਪਲਾਈ ਵਿਭਾਗ ਨੂੰ ਸੂਚਿਤ ਕਰਨਾ ਹੋਵੇਗਾ।

Tags: aapGhar-Ghar Ration Schemehigh courthome deliverypro punjab tvpunjab governmentRation scheme
Share212Tweet133Share53

Related Posts

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਵੱਡੀ ਖ਼ਬਰ : Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਸਸਤੀਆਂ ਹੋਣਗੀਆਂ ਟਿਕਟਾਂ

ਜੁਲਾਈ 3, 2026

ਸਰਕਾਰ ਦਾ ਅਹਿਮ ਕਦਮ : ਨਵੀਂ EPF ਯੋਜਨਾ ਤਹਿਤ 1,800 ਰੁਪਏ ਤੋਂ ਵੱਧ ਦਾ ਯੋਗਦਾਨ ਪਾਉਣਾ ਹੁਣ ਲਾਜ਼ਮੀ ਨਹੀਂ;

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026
Load More

Recent News

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਹੈਦਰਾਬਾਦ ਦੀ ਔਰਤ ਨੇ ਹੋਟਲ ਵਿੱਚ ਕੀਤਾ ਚੈਕ ਇਨ, ਦੋਸਤ ਨਾਲ ਵੀਡੀਓ ਕਾਲ ‘ਤੇ ਲਈ ਆਪਣੀ ਜਾਨ

ਜੁਲਾਈ 3, 2026

ਅਗਲੇ 3 ਦਿਨਾਂ ‘ਚ 16 ਰਾਜਾਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ ,ਪੜ੍ਹੋ IMD ਦੀ ਅਪਡੇਟ

ਜੁਲਾਈ 3, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.