ਐਤਵਾਰ, ਜਨਵਰੀ 11, 2026 04:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੂਗਲ ਪੇਅ ਬਲੂ ਟਿੱਕ ਤੁਹਾਨੂੰ ਬਣਾ ਸਕਦਾ ਹੈ ਕੰਗਾਲ,ਸਾਵਧਾਨ ਰਹਿਣ ਲਈ ਪੜ੍ਹੋ ਪੂਰੀ ਖ਼ਬਰ…

by Gurjeet Kaur
ਦਸੰਬਰ 9, 2024
in ਪੰਜਾਬ
0

ਗੂਗਲ ਪੇਅ ਚਲਾਉਣ ਵਾਲੇ ਦੁਕਾਨਦਾਰ ਹੋ ਜਾਣ ਸਾਵਧਾਨ।ਦਰਅਸਲ, ਬਰਤਨਾਂ ਦੀ ਦੁਕਾਨ ਚਲਾਉਣ ਵਾਲੇ ਇੱਕ ਦੁਕਾਨ ਨਾਲ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ।ਦੱਸਿਆ ਕਿ ਪੀੜਤ ਦੁਕਾਨਦਾਰ ਦਾ ਕਹਿਣਾ ਹੈ ਕਿ ਉਹ ਗੁਰਦੁਆਰਾ ਪਤਾਲਪੁਰੀ ਸਾਹਿਬ ਨੂੰ ਜਾਂਦੀ ਲਿੰਕ ਸੜਕ ‘ਤੇ ਭਾਂਡਿਆਂ ਦੀ ਦੁਕਾਨ ਚਲਾਉਣ ਦਾ ਕੰਮ ਕਰਦਾ ਹੈ।ਉਸ ਦੀ ਦੁਕਾਨਦਾਰ ‘ਤੇ ਆਏ ਇੱਕ ਜੋੜੇ ਨੇ ਉਸਨਾਲ 3700 ਰੁ. ਦੀ ਠੱਗੀ ਮਾਰੀ ਹੈ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਸਮੇਂ ਦੱਸਿਆ ਕਿ ਅਜਮੇਰ ਸਿੰਘ ਪੁੱਤਰ ਸ਼ੀਤਲ ਸਿੰਘ ਵਾਸੀ ਪਿੰਡ ਭਾਗਵਾਲਾ, ਵਾਰਡ ਨੰ. 11 ਨਗਰ ਪੰਚਾਇਤ ਸ੍ਰੀ ਕੀਰਤਪੁਰ ਸਾਹਿਬ ਜੋ ਕਿ ਭਾਂਡਿਆਂ ਦੀ ਦੁਕਾਨ ਚਲਾਉਂਦਾ ਹੈ, ਨੇ ਦੱਸਿਆ ਕਿ ਉਹ ਸ਼ਹਿਰ ਨੂੰ ਜਾਂਦੀ ਲਿੰਕ ਸੜਕ ‘ਤੇ ਭਾਂਡਿਆਂ ਦੀ ਦੁਕਾਨ ਚਲਾਉਂਦਾ ਹੈ।

6 ਦਸੰਬਰ ਨੂੰ ਬਾਅਦ ਦੁਪਹਿਰ ਕਰੀਬ 3:30 ਵਜੇ ਇਕ ਚਿੱਟੇ ਰੰਗ ਦੀ ਕਾਰ ਉਸਦੀ ਦੁਕਾਨ ਅੱਗੇ ਆ ਕੇ ਰੁਕੀ।ਉਸ ‘ਚੋਂ ਇੱਕ ਸਰਦਾਰ, ਇਕ ਔਰਤ ਤੇ ਇਕ ਬੱਚਾ ਹੇਠਾਂ ਉਤਰੇ।ਉਸਨੇ ਮੇਰੀ ਦੁਕਾਨ ਤੋਂ ਵੱਖ ਵੱਖ ਤਰ੍ਹਾਂ ਦੇ ਭਾਂਡੇ ਖ੍ਰੀਦੇ।ਭਾਂਡਿਆਂ ਦੀ ਕੁੱਲ ਕੀਮਤ 3700 ਰੁ. ਸੀ।ਉਨ੍ਹਾਂ ਨੇ ਮੈਨੂੰ ਕਿਹਾ ਕਿ ਸਾਡੇ ਕੋਲ ਨਕਦੀ ਨਹੀਂ ਹੈ, ਅਸੀਂ ਤੁਹਾਨੂੰ ਗੂਗਲ ਪੇਅ ਰਾਹੀਂ ਭੁਗਤਾਨ ਕਰਾਂਗੇ।ਇਸ ਤੋਂ ਬਾਅਦ, ਉਸਨੇ ਕਿਊਆਰ ਕੋਡ ਨੂੰ ਸਕੈਨ ਕੀਤਾ ਅਤੇ ਗੂਗਲ ਪੇਅ ਦਾ ੳਕੇ ਸਾਈਨ ਦਿਖਾਇਆ, ਭਾਂਡੇ ਲੈ ਕੇ ਆਪਣੀ ਕਾਰ ‘ਚ ਬੈਠ ਗਿਆ ਅਤੇ ਉੱਥੋਂ ਚਲੇ ਗਏ।

ਜਦੋਂ ਉਸਨੇ ਕੰਮ ਤੋਂ ਵਿਹਲੇ ਹੋ ਕੇ ਆਪਣੇ ਖਾਤੇ ‘ਚ ਪੈਸੇ ਚੈੱਕ ਕੀਤੇ ਤਾਂ 3700 ਰੁ. ਨਹੀਂ ਮਿਲੇ।ਉਕਤ ਜੋੜੇ ਨੇ ਉਸਨੂੰ ਜਾਅਲੀ ਟਿੱਕ ਦਾ ਨਿਸ਼ਾਨ ਦਿਖਾਇਆ।ਉਸਨੇ ਗੱਡੀ ਦਾ ਨੰਬਰ ਦੇ ਕੇ ਇਸ ਸਬੰਧੀ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਲਿਖਤੀ ਸ਼ਿਕਾਇਤ ਵੀ ਦਰਜ ਕਰਵਾਈ ਹੈ।ਪੁਲਿਸ ਨੇ ਜਦੋਂ ਉਕਤ ਗੱਡੀ ਦਾ ਨੰਬਰ ਚੈੱਕ ਕੀਤਾ ਤਾਂ ਇਹ ਨੰਬਰ ਦਸੂਹਾ ਹੁਸ਼ਿਆਰਪੁਰ ਦਾ ਨਿਕਲਿਆ,ਜੋ ਗੱਡੀ ਦਾ ਜਾਅਲੀ ਨੰਬਰ ਸੀ।

ਅਜਮੇਰ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਜੋੜੇ ਦਾ ਪਤਾ ਲਗਾ ਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।ਇਸ ਸਬੰਧੀ ਜਦੋਂ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐਸਐਚਓ ਇਸ ਸਬੰਧੀ ਜਦੋਂ ਇੰਸਪੈਕਟਰ ਜਤਿਨ ਕਪੂਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅਜਮੇਰ ਸਿੰਘ ਪੁਲਿਸ ਕੋਲ ਗੱਡੀ ਦਾ ਨੰਬਰ ਲੈ ਕੇ ਆਇਆ ਸੀ, ਜੋ ਜਾਂਚ ਕਰਨ ‘ਤੇ ਜਾਅਲੀ ਨੰਬਰ ਨਿਕਲਿਆ।ਪੁਲਿਸ ਨੇ ਆਸਪਾਸ ਸੀਸੀਟੀਵੀ ਕੈਮਰਿਆਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ।ਉਨ੍ਹਾਂ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਜਦੋਂ ਕੋਈ ਉਨ੍ਹਾਂ ਨੂੰ ਗੂਗਲ ਪੇਅ ਰਾਹੀਂ ਭੁਗਤਾਨ ਕਰਦਾ ਹੈ ਤਾਂ ਉਹ ਤੁਰੰਤ ਆਪਣਾ ਖਾਤਾ ਚੈੱਕ ਕਰਨ ਕੇ ਉਨ੍ਹਾਂ ਦੇ ਪੈਸੇ ਖਾਤੇ ‘ਚ ਆਏ ਕੇ ਨਹੀਂ।

 

Tags: Google paygoogle pay fraudgoogle paymentgoogle payment blu tiklatest newspro punjab tvpunjabi news
Share1106Tweet692Share277

Related Posts

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਲੋਕ-ਪੱਖੀ ਫੈਸਲਿਆਂ ਨੂੰ ਦਿੱਤੀ ਹਰੀ ਝੰਡੀ, ਪੜ੍ਹੋ ਪੂਰਾ ਵੇਰਵਾ

ਜਨਵਰੀ 10, 2026
Load More

Recent News

9.12 ਕਰੋੜ ਦੀ ਲਾਗਤ ਨਾਲ ਤਿਆਰ “ਸਤਿਕਾਰ ਘਰ” ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਬਜ਼ੁਰਗਾਂ ਨੂੰ ਸਮਰਪਿਤ

ਜਨਵਰੀ 10, 2026

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਜਨਵਰੀ 10, 2026

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ : 22 IPS ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ

ਜਨਵਰੀ 10, 2026

ਆਨਲਾਈਨ ਟਰੈਫਿਕ ਚਲਾਨ ਬਾਰੇ ਟਰੈਫਿਕ ਪੁਲਿਸ ਵੱਲੋਂ ਜਨਤਾ ਨੂੰ ਜਾਗਰੂਕਤਾ

ਜਨਵਰੀ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਠਿੰਡਾ ਨੂੰ ਦਿੱਤਾ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ

ਜਨਵਰੀ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.