ਮੰਗਲਵਾਰ, ਸਤੰਬਰ 29, 2026 09:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਪੰਜਾਬ ਫਿਲਮ ‘Goreyan Nu Daffa Karo’ ਦੀ ਸਟਾਰ Amy Maghera ਦੇ ਘਰ ਆਈ ਨੰਨ੍ਹੀ ਪਰੀ, ਫੋਟੋ ਸ਼ੇਅਰ ਕਰ ਦਿੱਤੀ ਜਾਣਕਾਰੀ

ਪੰਜਾਬੀ ਅਦਾਕਾਰਾ ਐਮੀ ਮਘੇਰਾ ਨੇ ਬੱਚੀ ਦੇ ਨਾਲ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇੱਕ ਸ਼ਾਨਦਾਰ ਮੋਨੋਕ੍ਰੋਮੈਟਿਕ ਫੋਟੋ ਸ਼ੇਅਰ ਕਰਦੇ ਹੋਏ ਜਾਣਕਾਰੀ ਨੂੰ ਸ਼ੇਅਰ ਕੀਤਾ।

by ਮਨਵੀਰ ਰੰਧਾਵਾ
ਦਸੰਬਰ 20, 2022
in ਪਾਲੀਵੁੱਡ, ਮਨੋਰੰਜਨ
0

Amy Maghera blessed with a baby girl: ਬ੍ਰਿਟਿਸ਼ ਮਾਡਲ ਅਤੇ ਪੰਜਾਬੀ ਅਦਾਕਾਰਾ ਐਮੀ ਮਘੇਰਾ (Amy Maghera) ਦੇ ਘਰ ਇੱਕ ਬੱਚੀ ਨੇ ਜਨਮ ਲਿਆ ਹੈ। ਦੱਸ ਦਈਏ ਕਿ ਐਮੀ ਮਘੇਰਾ ਫਿਲਮ ‘ਗੋਰੇਆਂ ਨੂੰ ਦਫਾ ਕਰੋ’ ਵਿੱਚ ਆਪਣੀ ਭੂਮਿਕਾ ਲਈ ਜਾਣੀ ਜਾਂਦੀ ਹਾ

ਉਸ ਨੇ ਬੱਚੀ ਦੇ ਨਾਲ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇੱਕ ਸ਼ਾਨਦਾਰ ਮੋਨੋਕ੍ਰੋਮੈਟਿਕ ਫੋਟੋ ਸ਼ੇਅਰ ਕਰਦੇ ਹੋਏ ਜਾਣਕਾਰੀ ਨੂੰ ਸ਼ੇਅਰ ਕੀਤਾ। ਇੰਨਾ ਹੀ ਨਹੀਂ, ਇਸ ਛੋਟੀ ਜਿਹੀ ਬੱਚੀ ਨੂੰ ਉਸ ਨੇ ਬੇਹੱਦ ਪਿਆਰਾ ਨਾਮ Aurora Safari Taub ਦਿੱਤਾ ਹੈ। ਐਕਟਰਸ ਨੇ ਜਿਵੇਂ ਹੀ ਇਸ ਤਸਵੀਰ ਨੂੰ ਸਾਂਝਾ ਕੀਤਾ ਉਸ ਦੇ ਫੈਨਸ ਅਤੇ ਫੋਲੋਅਰਸ ਨੇ ਕੁਮੈਂਟ ਬਾਕਸ ਵਿੱਚ ਵਧਾਈ ਅਤੇ ਦਿਲੋਂ ਸੁਨੇਹੇ ਪਾਉਣੇ ਸ਼ੁਰੂ ਕਰ ਦਿੱਤੇ।

ਦੇਖੋ Amy Maghera ਦੀ ਪੋਸਟ-

 

View this post on Instagram

 

A post shared by Amy Maghera (@amy.maghera)

ਦੱਸ ਦਈਏ ਕਿ ਐਮੀ ਮਘੇਰਾ ਨੇ ਇਸ ਸਾਲ ਅਗਸਤ ਵਿੱਚ Ethan Taub ਨਾਲ ਵਿਆਹ ਦੀਆਂ ਰਸਮਾਂ ਕੀਤੀਆਂ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Actress Amy Magheraentertainment newspro punjab tvpunjabi actresspunjabi moviepunjabi news
Share343Tweet214Share86

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 252ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 249 ਕਾਬੂ

ਸਤੰਬਰ 29, 2026

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਜੁਲਾਈ ਵਿੱਚ ਐਸਜੀਪੀਸੀ ਸਕੱਤਰ ਦੇ ਖਾਤੇ ‘ਚੋਂ ਬਹਿਰੀਨ ਦੀ ਔਰਤ ਦੇ ਖਾਤੇ ਵਿੱਚ ₹1 ਲੱਖ ਟ੍ਰਾਂਸਫਰ ਕੀਤੇ ਗਏ,ਹਰਜਿੰਦਰ ਧਾਮੀ ਦੱਸਣ ਕਿ ਸੰਗਤ ਦਾ ਪੈਸਾ ਕਿੱਥੇ ਖ਼ਰਚ ਹੋਇਆ: ਬਲਤੇਜ ਪੰਨੂ

ਸਤੰਬਰ 29, 2026

ਸੁਰੱਖਿਆ ਦੇਣ ‘ਚ ਨਾਕਾਮ ਭਾਜਪਾ ਸਰਕਾਰ ਧੀਆਂ ਦੀ ਆਜ਼ਾਦੀ ‘ਤੇ ਲਗਾ ਰਹੀ ਪਾਬੰਦੀ – ਕੇਜਰੀਵਾਲ

ਸਤੰਬਰ 29, 2026

2 AK ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ

ਸਤੰਬਰ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.