ਪੰਜਾਬ ਸਰਕਾਰ ਵੱਲੋਂ ਕੱਲ੍ਹ ਯਾਨੀ 7 ਅਪ੍ਰੈਲ 2026 ਨੂੰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ ਮੌਕੇ ਐਲਾਨੀ ਗਈ ਜਨਤਕ ਛੁੱਟੀ ਕਾਰਨ ਕੀਤਾ ਗਿਆ ਹੈ।
ਸ੍ਰੀ ਗੁਰੂ ਨਾਭਾ ਦਾਸ ਜੀ ਦਾ ਜਨਮ ਦਿਵਸ 8 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ। ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦਿਨ ਪੰਜਾਬ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਸ ਤੋਂ ਇਲਾਵਾ ਇਸ ਦਿਨ ਸਰਕਾਰੀ ਅਦਾਰੇ ਵੀ ਬੰਦ ਰਹਿਣਗੇ।







