ਪੰਜਾਬ ਸਰਕਾਰ ਨੇ ਅਪ੍ਰੈਲ ਵਿੱਚ ਕਈ ਮਹੱਤਵਪੂਰਨ ਤਿਉਹਾਰਾਂ ਲਈ ਛੁੱਟੀਆਂ ਦਾ ਐਲਾਨ ਕੀਤਾ ਹੈ। ਪੰਜਾਬ ‘ਚ ਮੰਗਲਵਾਰ ਯਾਨੀ ਕੱਲ੍ਹ 14 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ‘ਤੇ ਛੁੱਟੀ ਹੋਵੇਗੀ। ਇਸ ਮੌਕੇ ਸਾਰੇ ਸਰਕਾਰੀ ਅਦਾਰੇ ਬੰਦ ਰਹਿਣਗੇ। ਇਸ ਦਿਨ ਸੰਵਿਧਾਨ ਦੇ ਸੰਸਥਾਪਕ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਨ ਵੀ ਹੈ।







