ਸ਼ਨੀਵਾਰ, ਜੂਨ 13, 2026 11:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ, ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ ਸੰਭਾਲ ਖੇਤਰ ਵਿੱਚ ਇੱਕ ਵੱਡਾ ਮੀਲ ਪੱਥਰ ਤੇ ਲੀਹੋ-ਹਟਵੀਂ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਹੈ, ਜੋ ਇਹ ਯਕੀਨੀ ਬਣਾਉਂਦੀ ਹੈ ਕਿ ਸੂਬੇ ਦੇ ਹਰ ਨਿਵਾਸੀ ਨੂੰ ਵਿੱਤੀ ਤੰਗੀਆਂ-ਤੁਰਸ਼ੀਆਂ ਦੇ ਬੋਝ ਤੋਂ ਬਿਨਾਂ ਮਿਆਰੀ ਡਾਕਟਰੀ ਇਲਾਜ ਮਿਲੇ।

by Pro Punjab Tv
ਅਪ੍ਰੈਲ 22, 2026
in Featured News, ਪੰਜਾਬ
0

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ ਸੰਭਾਲ ਖੇਤਰ ਵਿੱਚ ਇੱਕ ਵੱਡਾ ਮੀਲ ਪੱਥਰ ਤੇ ਲੀਹੋ-ਹਟਵੀਂ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਹੈ, ਜੋ ਇਹ ਯਕੀਨੀ ਬਣਾਉਂਦੀ ਹੈ ਕਿ ਸੂਬੇ ਦੇ ਹਰ ਨਿਵਾਸੀ ਨੂੰ ਵਿੱਤੀ ਤੰਗੀਆਂ-ਤੁਰਸ਼ੀਆਂ ਦੇ ਬੋਝ ਤੋਂ ਬਿਨਾਂ ਮਿਆਰੀ ਡਾਕਟਰੀ ਇਲਾਜ ਮਿਲੇ। ਇਹ ਯੋਜਨਾ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ, ਜੋ ਦੇਸ਼ ਦੇ ਸਭ ਤੋਂ ਵਿਸ਼ਾਲ ਅਤੇ ਵਿਆਪਕ ਸਿਹਤ ਸੰਭਾਲ ਪ੍ਰੋਗਰਾਮਾਂ ਵਿੱਚੋਂ ਇੱਕ ਹੈ।

ਇਸ ਪਹਿਲਕਦਮੀ ਨਾਲ ਪੰਜਾਬ ਨੇ ਬਿਨਾਂ ਕਿਸੇ ਆਮਦਨ ਸੀਮਾ ਜਾਂ ਯੋਜਨਾ ਤੋਂ ਬਾਹਰ ਰੱਖਣ ਦੀ ਸ਼ਰਤ ਦੇ ਯੂਨੀਵਰਸਲ ਸਿਹਤ ਕਵਰੇਜ ਦੀ ਪੇਸ਼ਕਸ਼ ਕਰਕੇ ਇੱਕ ਨਵਾਂ ਕੌਮੀ ਮਾਪਦੰਡ ਸਥਾਪਤ ਕੀਤਾ ਹੈ, ਜੋ ਭਾਰਤ ਵਿੱਚ ਕਿਤੇ ਵੀ ਲਾਗੂ ਕਿਸੇ ਵੀ ਸਿਹਤ ਬੀਮਾ ਯੋਜਨਾ ਨਾਲੋਂ ਵਿਲੱਖਣ ਅਤੇ ਵਿਆਪਕ ਹੈ।

ਮੁੱਖ ਮੰਤਰੀ ਸਿਹਤ ਯੋਜਨਾ ਇੱਕ ਯੂਨੀਵਰਸਲ ਸਿਹਤ ਬੀਮਾ ਯੋਜਨਾ ਹੈ ਜੋ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁਆਰਾ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਰਾਹੀਂ ਰਾਜ ਭਰ ਦੇ ਪਰਿਵਾਰਾਂ ਨੂੰ ਮੁਫਤ ਅਤੇ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਸਾਰੇ ਇਲਾਜ ਖਰਚਿਆਂ ਦਾ ਨਿਪਟਾਰਾ ਹਸਪਤਾਲਾਂ ਅਤੇ ਲਾਗੂਕਰਨ ਏਜੰਸੀਆਂ ਦਰਮਿਆਨ ਸਿੱਧੇ ਤੌਰ ‘ਤੇ ਕੀਤਾ ਜਾਂਦਾ ਹੈ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਮਰੀਜ਼ਾਂ ਨੂੰ ਆਪਣੀ ਜੇਬ ਵਿੱਚੋਂ ਇੱਕ ਵੀ ਪੈਸਾ ਖ਼ਰਚ ਨਾ ਕਰਨਾ ਪਵੇ।

ਇਹ ਯੋਜਨਾ ਪੰਜਾਬ ਦੇ ਸਾਰੇ ਮੂਲ ਨਿਵਾਸੀਆਂ ‘ਤੇ ਲਾਗੂ ਹੁੰਦੀ ਹੈ ਅਤੇ ਇਸ ਵਿੱਚ ਆਮਦਨ ਅਤੇ ਸ਼੍ਰੇਣੀ-ਅਧਾਰਤ ਆਦਿ ਸਾਰੀਆਂ ਪਾਬੰਦੀਆਂ ਨੂੰ ਹਟਾ ਕੇ ਇਸਨੂੰ ਪੂਰੀ ਤਰ੍ਹਾਂ ਸਰਵ ਵਿਆਪਕ ਬਣਾਇਆ ਗਿਆ ਹੈ। ਪੰਜਾਬ ਦੀ ਵੈਧ ਵੋਟਰ ਆਈਡੀ ਵਾਲੇ ਪਰਿਵਾਰ ਇਸ ਯੋਜਨਾ ਅਧੀਨ ਰਜਿਸਟ੍ਰੇਸ਼ਨ ਲਈ ਯੋਗ ਹਨ, ਜਦੋਂ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਆਪਣੇ ਮਾਤਾ-ਪਿਤਾ ਜਾਂ ਦੇਖਰੇਖ ਕਰਨ ਵਾਲੇ ਵਿਅਕਤੀ (ਗਾਰਡੀਅਨ) ਦੀ ਵੋਟਰ ਆਈਡੀ ਰਾਹੀਂ ਕਵਰ ਕਰਨ ਦਾ ਉਪਬੰਧ ਹੈ। ਸਾਰੇ ਸਰਕਾਰੀ ਕਰਮਚਾਰੀ, ਪੈਨਸ਼ਨਰ, ਅਤੇ ਪੰਜਾਬ ਸਰਕਾਰ ਦੇ ਵਿਭਾਗਾਂ, ਕਾਰਪੋਰੇਸ਼ਨਾਂ, ਟਰੱਸਟਾਂ ਅਤੇ ਸੁਸਾਇਟੀਆਂ ਅਧੀਨ ਠੇਕੇ, ਆਊਟਸੋਰਸਿੰਗ ਜਾਂ ਕੰਸਲਟੈਂਸਿੰਗ ਆਧਾਰ ‘ਤੇ ਲੱਗੇ ਵਿਅਕਤੀ ਵੀ ਇਸ ਯੋਜਨਾ ਅਧੀਨ ਯੋਗ ਹਨ। ਇਸ ਯੋਜਨਾ ਵਿੱਚ ਕੋਈ ਆਮਦਨ ਸੀਮਾ ਨਹੀਂ ਹੈ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਗਭਗ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ, ਜੋ ਕਿ ਪੰਜਾਬ ਭਰ ਦੇ ਲਗਭਗ ਤਿੰਨ ਕਰੋੜ ਨਾਗਰਿਕਾਂ ਨੂੰ ਕਵਰ ਕਰਦੇ ਹਨ। ਹਰੇਕ ਯੋਗ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਡਾਕਟਰੀ ਇਲਾਜ ਦਾ ਹੱਕਦਾਰ ਹੈ। ਇਸ ਯੋਜਨਾ ਅਧੀਨ ਪਹਿਲਾਂ ਵਾਲੇ 5 ਲੱਖ ਰੁਪਏ ਦੀ ਕਵਰੇਜ ਸੀਮਾ ਨੂੰ ਦੁੱਗਣਾ ਕਰ ਦਿੱਤਾ ਗਿਆ

Share196Tweet123Share49

Related Posts

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜੂਨ 11, 2026
Load More

Recent News

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਜੂਨ 12, 2026

CM ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਜੂਨ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.