ਸੋਮਵਾਰ, ਜੁਲਾਈ 7, 2025 01:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਕਾਰੀ ਨੌਕਰੀ ਦੇ ਚਾਹਵਾਨ ਖਿੱਚ ਲੈਣ ਤਿਆਰੀ!ਪੰਜਾਬ ਸਰਕਾਰ ਵੱਖ-ਵੱਖ ਵਿਭਾਗ ਲਈ ਲੈਣ ਜਾ ਰਹੀ ਪ੍ਰੀਖਿਆ

by Gurjeet Kaur
ਜੂਨ 15, 2024
in ਪੰਜਾਬ
0

ਪੰਜਾਬ ਸਰਕਾਰ ਨੇ ਵੱਖ ਵੱਖ ਆਸਾਮੀਆਂ ਲਈ ਵਿਭਾਗੀ ਪ੍ਰੀਖਿਆਵਾਂ ਦਾ ਐਲਾਨ ਕੀਤਾ ਹੈ।ਅਧਿਕਾਰੀਆਂ ਦੀਆਂ ਇਹ ਵਿਭਾਗੀ ਪ੍ਰੀਖਿਆਵਾਂ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26, ਚੰਡੀਗੜ੍ਹ ਵਿਖੇ 22 ਤੋਂ 26 ਜੁਲਾਈ, 2024 ਤੱਕ ਕਰਵਾਈਆਂ ਜਾਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ/ਵਧੀਕ ਸਹਾਇਕ ਕਮਿਸ਼ਨਰ, ਆਈ.ਪੀ.ਐਸ ਅਫ਼ਸਰ, ਤਹਿਸੀਲਦਾਰ /ਮਾਲ ਵਿਭਾਗ ਦੇ ਅਧਿਕਾਰੀਆਂ, ਜੰਗਲਾਤ ਵਿਭਾਗ ਦੇ ਅਧਿਕਾਰੀਆਂ, ਖੇਤੀਬਾੜੀ ਭੌਂ ਸੰਭਾਲ/ਬਾਗਬਾਨੀ ਵਿਭਾਗ ਦੇ ਅਧਿਕਾਰੀਆਂ, ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ, ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ, ਜੇਲ ਅਤੇ ਡੇਅਰੀ ਵਿਭਾਗ ਦੇ ਅਧਿਕਾਰੀਆਂ, ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਅਤੇ ਐਲ.ਸੀ.ਐਸ, ਕਿਰਤ ਵਿਭਾਗ ਤੇ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਅਤੇ ਕਰ ਤੇ ਆਬਕਾਰੀ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਦੀਆਂ ਆਸਾਮੀਆਂ ਲਈ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ।

ਬੁਲਾਰੇ ਨੇ ਅੱਗੇ ਦੱਸਿਆ ਕਿ ਪ੍ਰੀਖਿਆ ਦੇਣ ਦੇ ਇੱਛੁਕ ਅਧਿਕਾਰੀ ਆਪਣੇ ਵਿਭਾਗਾਂ ਰਾਹੀਂ 28 ਜੂਨ, 2024 ਤੱਕ ਸਕੱਤਰ, ਪ੍ਰਸੋਨਲ ਵਿਭਾਗ ਤੇ ਸਕੱਤਰ, ਵਿਭਾਗੀ ਪ੍ਰੀਖਿਆ ਕਮੇਟੀ(ਪੀ.ਸੀ.ਐਸ.ਸ਼ਾਖਾ), ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਨੂੰ ਆਪਣੀਆਂ ਅਰਜ਼ੀਆਂ ਭੇਜ ਸਕਦੇ ਹਨ।ਬੁਲਾਰੇ ਨੇ ਕਿਹਾ ਕਿ ਸਿੱਧੀ ਭੇਜੀ ਗਈ ਅਰਜ਼ੀ ‘ਤੇ ਕਿਸੇ ਵੀ ਸੂਰਤ ‘ਚ ਵਿਚਾਰ ਨਹੀਂ ਕੀਤਾ ਜਾਵੇਗਾ।

ਅਧੂਰੀਆਂ ਅਰਜੀਆਂ ਨੂੰ ਰੱਦ ਕਰ ਦਿੱਤਾ ਜਾਵੇਗਾ ਅਤੇ ਕੋਈ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ ਅਤੇ ਇਸ ਲਈ ਸਬੰਧਤ ਬਿਨੈਕਾਰ ਖੁਦ ਜ਼ਿੰਮੇਵਾਰ ਹੋਵੇਗਾ।ਉਨ੍ਹਾਂ ਕਿਹਾ ਕਿ ਜਿਸ ਉਮੀਦਵਾਰ ਨੂੰ 12 ਜੁਲਾਈ, 2024 ਤੱਕ ਰੋਲ ਨੰਬਰ ਪ੍ਰਾਪਤ ਨਹੀਂ ਹੁੰਦਾ, ਉਹ ਪੀ.ਸੀ.ਐਸ ਸ਼ਾਖਾ ਨਾਲ ਈਮੇਲ Supdt.pcs@punjab.gov.in ਜਾਂ ਟੈਲੀਫੋਨ ਨੰਬਰ 0172-2740553 (ਪੀ.ਬੀ.ਐਕਸ-4648) ‘ਤੇ ਸੰਪਰਕ ਕਰ ਸਕਦਾ ਹੈ।

Tags: Department examsexamlatest newspro punjab tvpunjab government
Share540Tweet338Share135

Related Posts

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025

Majithia Case Update: ਮਜੀਠੀਆ ਦੀ ਪਟੀਸ਼ਨ ਤੇ ਅੱਜ ਹਾਈਕੋਰਟ ‘ਚ ਹੋਵੇਗੀ ਸੁਣਵਾਈ

ਜੁਲਾਈ 4, 2025
Load More

Recent News

ਅੰਤਰਰਾਸ਼ਟਰੀ ਨਿਊਜ਼ ਏਜੰਸੀ ‘Reuters’ ਦਾ X ਅਕਾਊਂਟ ਭਾਰਤ ‘ਚ ਹੋਇਆ ਬੰਦ

ਜੁਲਾਈ 6, 2025

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਨੂੰ ਮਿਲਣ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ

ਜੁਲਾਈ 6, 2025

ਕਾਂਗਰਸ ਨੇ ਸਿਰਫ਼ ਨਹਿਰੂ ਦੀ ਕੁਰਸੀ ਲਈ ਪੰਜਾਬ ਦੀ ਜ਼ਮੀਨ, ਪਾਣੀ ਅਤੇ ਸ਼ਾਨ ਸੌਂਪ ਦਿੱਤੀ: ਤਲਵੰਡੀ

ਜੁਲਾਈ 6, 2025

ਬਿਕਰਮ ਮਜੀਠੀਆ ਮਾਮਲੇ ਚ ਹਾਈਕੋਰਟ ਦਾ ਵੱਡਾ ਫ਼ੈਸਲਾ!

ਜੁਲਾਈ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.