ਸ਼ੁੱਕਰਵਾਰ, ਅਕਤੂਬਰ 31, 2025 02:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਨੇ ਸਿਹਤ ਖੇਤਰ ‘ਚ ਇਕ ਹੋਰ ਉਪਲਬਧੀ ਕੀਤੀ ਹਾਸਲ, ਭਾਰਤ ਸਰਕਾਰ ਨੇ ਇਸ ਮਾਮਲੇ ‘ਚ ਕੀਤਾ ਸਨਮਾਨਿਤ: ਸਿਹਤ ਮੰਤਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਆਪਣੇ ਸਿਹਤ ਸੂਚਕਾਂ ਵਿੱਚ ਲਗਾਤਾਰ ਸੁਧਾਰ ਕਰ ਰਿਹਾ ਹੈ। ਸਿਹਤ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਸਬੰਧੀ ਪੰਜਾਬ ਸਰਕਾਰ ਦੇ ਸੰਕਲਪ ਤਹਿਤ ਪਿਛਲੇ ਅੱਠ ਮਹੀਨਿਆਂ ਤੋਂ ਕੀਤੇ ਜਾ ਰਹੇ ਯਤਨਾਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਕਿਉਂਕਿ ਪੰਜਾਬ ਸਿਹਤ ਦੇ ਖੇਤਰ ਵਿੱਚ ਕੇਂਦਰ ਸਰਕਾਰ ਦੀ ਮਾਨਤਾ ਹਾਸਲ ਕਰ ਰਿਹਾ ਹੈ।

by Gurjeet Kaur
ਦਸੰਬਰ 21, 2022
in ਪੰਜਾਬ
0

Chandigarh : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਆਪਣੇ ਸਿਹਤ ਸੂਚਕਾਂ ਵਿੱਚ ਲਗਾਤਾਰ ਸੁਧਾਰ ਕਰ ਰਿਹਾ ਹੈ। ਸਿਹਤ ਖੇਤਰ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਸਬੰਧੀ ਪੰਜਾਬ ਸਰਕਾਰ ਦੇ ਸੰਕਲਪ ਤਹਿਤ ਪਿਛਲੇ ਅੱਠ ਮਹੀਨਿਆਂ ਤੋਂ ਕੀਤੇ ਜਾ ਰਹੇ ਯਤਨਾਂ ਦੇ ਨਤੀਜੇ ਸਾਹਮਣੇ ਆਉਣ ਲੱਗੇ ਹਨ ਕਿਉਂਕਿ ਪੰਜਾਬ ਸਿਹਤ ਦੇ ਖੇਤਰ ਵਿੱਚ ਕੇਂਦਰ ਸਰਕਾਰ ਦੀ ਮਾਨਤਾ ਹਾਸਲ ਕਰ ਰਿਹਾ ਹੈ। ਅਜਿਹੀ ਇੱਕ ਮਾਨਤਾ ਤਹਿਤ, ਪੰਜਾਬ ਨੂੰ ਯੂਨੀਵਰਸਲ ਹੈਲਥ ਕਵਰੇਜ ਦਿਵਸ ਮੌਕੇ ਦਸੰਬਰ-2022 ਲਈ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਸਿਹਤ ਅਤੇ ਤੰਦਰੁਸਤੀ ਕੇਂਦਰ (ਐਚ.ਡਬਲਿਊ.ਸੀਜ਼) ਖੋਲ੍ਹਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ ਹੈ।

ਇਸ ਉਪਲਬਧੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਦਸੰਬਰ-2022 ਤੱਕ 2810 ਐਚ.ਡਬਲਿਊ.ਸੀਜ਼ ਖੋਲ੍ਹਣ ਦੇ ਮਿੱਥੇ ਟੀਚੇ ਦੇ ਮੁਕਾਬਲੇ ਪੰਜਾਬ ਨੇ ਸੂਬੇ ਵਿੱਚ 2989 ਐਚ.ਡਬਲਿਊ.ਸੀਜ਼ ਨੂੰ ਸਫਲਤਾਪੂਰਵਕ ਕਾਰਜਸ਼ੀਲ ਕੀਤਾ ਹੈ। ਇਹ ਸੂਬੇ ਵਿੱਚ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਇੱਕ ਵੱਡਾ ਕਦਮ ਹੈ ਅਤੇ ਸਿਹਤ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਉਜਾਗਰ ਕਰਦਾ ਹੈ।

ਐਚ.ਡਬਲਿਊ.ਸੀਜ਼ ਦੇ ਕੰਮਕਾਜ ਬਾਰੇ ਬੋਲਦਿਆਂ ਜੌੜਾਮਾਜਰਾ ਨੇ ਕਿਹਾ ਕਿ ਇਹ ਸੈਂਟਰ ਮੁੱਢਲੀ ਅਤੇ ਰੋਕਥਾਮ ਵਾਲੀਆਂ ਸਿਹਤ ਦੇਖਭਾਲ ਸੇਵਾਵਾਂ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਹ ਸੈਂਟਰ ਲਗਭਗ 5000 ਦੀ ਆਬਾਦੀ ਨੂੰ ਦੇਖਭਾਲ ਸੇਵਾਵਾਂ ਪ੍ਰਦਾਨ ਕਰਦੇ ਹਨ ਅਤੇ ਇਸ ਸੈਂਟਰ ਵਿੱਚ ਇੱਕ ਕਮਿਊਨਿਟੀ ਹੈਲਥ ਅਫਸਰ, ਇੱਕ ਏ.ਐਨ.ਐਮ., ਇੱਕ ਹੈਲਥ ਵਰਕਰ ਅਤੇ ਆਸ਼ਾ ਵਰਕਰ ਸੇਵਾਵਾਂ ਪ੍ਰਦਾਨ ਕਰਦੇ ਹਨ। ਇੰਟਰਨੈਟ ਸਹੂਲਤ ਨਾਲ ਲੈਸ ਇਹ ਸੈਂਟਰ ਜਨਤਾ ਲਈ ਟੈਲੀਮੇਡੀਸਨ ਨੋਡਲ ਪੁਆਇੰਟ ਵਜੋਂ ਵੀ ਕੰਮ ਕਰਦੇ ਹਨ। ਇਸ ਸੈਂਟਰ ਦੇ ਅਧਿਕਾਰ ਖੇਤਰ ਵਿੱਚ ਰਹਿੰਦੇ 30 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਅਕਤੀਆਂ ਨੂੰ ਸੂਚੀਬੱਧ ਕੀਤਾ ਜਾਂਦਾ ਹੈ ਅਤੇ ਕਿਸੇ ਗੈਰ ਸੰਚਾਰੀ ਬਿਮਾਰੀ ਦੀ ਪਛਾਣ ਲਈ ਨਜ਼ਦੀਕੀ ਉੱਚ ਸਿਹਤ ਸੰਥਥਾ ਵਿੱਚ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਜਾਂਦੀ ਹੈ।

ਮੰਤਰੀ ਨੇ ਇਸ ਉਪਲਬਧੀ ਨੂੰ ਹਾਸਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਸਿਹਤ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਸਖ਼ਤ ਮਿਹਨਤ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chetan Singh Jauda Majrahealth departmentHEALTH MINISTERpro punjab tvpunjab government
Share222Tweet139Share56

Related Posts

ਅਸਾਮ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਗੈਂ.ਗ.ਸ.ਟਰ ਜੱਗੂ ਭਗਵਾਨਪੁਰੀਆ, 7 ਮਹੀਨਿਆਂ ਬਾਅਦ ਪੰਜਾਬ ਆਇਆ ਵਾਪਸ

ਅਕਤੂਬਰ 30, 2025

ਜਲੰਧਰ ‘ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਵੱਡੀ ਲੁੱ/ਟ, ਹ.ਥਿ/ਆਰ ਦਿਖਾ ਕੇ ਗਹਿਣੇ ਤੇ ਲੱਖਾਂ ਰੁਪਏ ਲੈ ਕੇ ਫਰਾਰ

ਅਕਤੂਬਰ 30, 2025

ਮਾਨ ਸਰਕਾਰ ਭਵਿੱਖ ਦੇ ਨੇਤਾਵਾਂ ਨੂੰ ਕਰ ਰਹੀ ਤਿਆਰ , 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਦਿਆਰਥੀਆਂ ਦਾ ਹੋਵੇਗਾ ਇਤਿਹਾਸਕ ਮੋਕ ਸੈਸ਼ਨ

ਅਕਤੂਬਰ 30, 2025

ਪੰਜਾਬ ਦੇ ਨੌਜਵਾਨ ਮੁੜ ਰਹੇ ਖੇਤੀ ਵੱਲ ! ਮੁੱਖ ਮੰਤਰੀ ਮਾਨ ਦੀਆਂ ਨੀਤੀਆਂ ਨੇ 1,200 ਤੋਂ ਵੱਧ ਨੌਜਵਾਨਾਂ ਨੂੰ ਬਣਾਇਆ ਸਫਲ ‘ਖੇਤੀ-ਕਾਰੋਬਾਰੀ

ਅਕਤੂਬਰ 30, 2025

ਪਿਛਲੀਆਂ ਸਰਕਾਰਾਂ ਦੀ 20 ਸਾਲ ਦੀ ਲਾਪਰਵਾਹੀ ‘ਤੇ ਲੱਗੀ ਰੋਕ, ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਦਾ ਵਧਾਇਆ ਟ੍ਰੀ ਕਵਰ

ਅਕਤੂਬਰ 30, 2025

ਨਿਤਿਨ ਕੋਹਲੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮਾਤਾ ਤੋਂ ਲਿਆ ਆਸ਼ੀਰਵਾਦ

ਅਕਤੂਬਰ 30, 2025
Load More

Recent News

ਸ਼ਿਲਪਾ ਸ਼ੈੱਟੀ ਦੀ ਮਾਂ ਸੁਨੰਦਾ ਦੀ ਵਿਗੜੀ ਸਿਹਤ: ਹਸਪਤਾਲ ‘ਚ ਦਾਖਲ, ਅਦਾਕਾਰਾ ਉਨ੍ਹਾਂ ਨੂੰ ਪਹੁੰਚੀ ਮਿਲਣ

ਅਕਤੂਬਰ 30, 2025

ਭਾਰਤ ‘ਚ ਜਲਦੀ ਹੀ ਸ਼ੁਰੂ ਹੋ ਸਕਦੀਆਂ Starlink ਸੇਵਾਵਾਂ, ਅੱਜ ਤੇ ਕੱਲ੍ਹ ਮੁੰਬਈ ‘ਚ ਹੋਵੇਗਾ Demo

ਅਕਤੂਬਰ 30, 2025

ਅਸਾਮ ਤੋਂ ਅੰਮ੍ਰਿਤਸਰ ਲਿਆਂਦਾ ਗਿਆ ਗੈਂ.ਗ.ਸ.ਟਰ ਜੱਗੂ ਭਗਵਾਨਪੁਰੀਆ, 7 ਮਹੀਨਿਆਂ ਬਾਅਦ ਪੰਜਾਬ ਆਇਆ ਵਾਪਸ

ਅਕਤੂਬਰ 30, 2025

ਜਲੰਧਰ ‘ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਵੱਡੀ ਲੁੱ/ਟ, ਹ.ਥਿ/ਆਰ ਦਿਖਾ ਕੇ ਗਹਿਣੇ ਤੇ ਲੱਖਾਂ ਰੁਪਏ ਲੈ ਕੇ ਫਰਾਰ

ਅਕਤੂਬਰ 30, 2025

Brain Stroke ਦਾ ਖ਼ਤਰਾ ਕਿਸਨੂੰ ਜ਼ਿਆਦਾ ਹੁੰਦਾ ਹੈ ? ਇਹ ਕਦੋਂ ਬਣਦਾ ਹੈ ਖ਼ਤਰਨਾਕ

ਅਕਤੂਬਰ 30, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.