ਵੀਰਵਾਰ, ਸਤੰਬਰ 3, 2026 07:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਭਾਰਤ ਸਰਕਾਰ ਪੰਜਾਬ ਨੂੰ ਡਿਜੀਕਲੇਮ ਸਕੀਮ ਵਿੱਚ ਸ਼ਾਮਲ ਕਰੇ: ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ

ਸਾਹਨੀ ਨੇ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰੀ ਨੂੰ ਬੇਨਤੀ ਕੀਤੀ; ਕਿਸਾਨਾਂ ਨੂੰ ਤੁਰੰਤ ਨਗਦ ਮੁਆਵਜ਼ਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ

by Gurjeet Kaur
ਮਾਰਚ 27, 2023
in ਦੇਸ਼
0

ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਡਿਜੀਕਲੇਮ ਦੇ ਹਾਲ ਹੀ ਵਿੱਚ ਸ਼ੁਰੂ ਕੀਤੇ ਪਾਇਲਟ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਉਨ੍ਹਾਂ ਨੂੰ ਪੰਜਾਬ ਨੂੰ ਵੀ ਡਿਜੀਕਲੇਮ ਵਿੱਚ ਸ਼ਾਮਲ ਕਰਨ ਦੀ ਬੇਨਤੀ ਕੀਤੀ ਹੈ। ਡਿਜੀਕਲੇਮ ਦੀ ਸ਼ੁਰੂਆਤ ਨਾਲ, ਕਿਸਾਨ ਆਪਣੇ ਖਾਤਿਆਂ ਵਿੱਚ ਇਲੈਕਟ੍ਰਾਨਿਕ ਤਰੀਕੇ ਨਾਲ ਫਸਲਾਂ ਦੇ ਨੁਕਸਾਨ ਦੇ ਦਾਅਵੇ ਪ੍ਰਾਪਤ ਕਰ ਸਕਦੇ ਹਨ। ਸਾਹਨੀ, ਜੋ ਕਿ ਬ੍ਰਿਕਸ ਐਗਰੀਕਲਚਰ ਕੌਂਸਲ ਦੇ ਚੇਅਰਮੈਨ ਵੀ ਹਨ, ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੰਜਾਬ ਵਿੱਚ ਵੀ ਡਿਜੀਕਲੇਮ ਕਾਰਜ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਪੰਜਾਬ ਸਰਕਾਰ ਵੱਲੋਂ ਫ਼ਸਲੀ ਬੀਮਾ ਯੋਜਨਾ ਨੂੰ ਲਾਗੂ ਕਰਨ ਸਬੰਧੀ ਲਏ ਗਏ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਬੇਮੌਸਮੀ ਭਾਰੀ ਬਰਸਾਤ ਕਾਰਨ ਤਕਰੀਬਨ 15 ਫ਼ੀਸਦੀ ਫ਼ਸਲਾਂ ਦਾ ਨੁਕਸਾਨ ਹੋਇਆ ਹੈ।

ਉਨ੍ਹਾਂ ਨੇ ਫਸਲਾਂ ਦੇ ਨੁਕਸਾਨ ਦਾ ਤੁਰੰਤ ਨੋਟਿਸ ਲੈਣ ਅਤੇ ਕਿਸਾਨਾਂ ਨੂੰ ਨਗਦ ਮੁਆਵਜ਼ਾ ਰਾਸ਼ੀ ਵਿੱਚ ਪਿਛਲੇ ਸਾਲ ਨਾਲੋਂ 25 ਫੀਸਦੀ ਵਾਧਾ ਕਰਨ ਲLਕਰਨ ਦੇ ਹੁਕਮ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।
ਸਾਹਨੀ ਨੇ ਕਿਹਾ ਕਿ ਸਾਡੇ ਅੰਨਦਾਤਾਵਾਂ ਦੇ ਆਰਥਿਕ ਹਿੱਤਾਂ ਦੀ ਰਾਖੀ ਕਰਨਾ ਸਾਡਾ ਫਰਜ਼ ਹੈ। ਇਹ ਫਸਲ ਬੀਮਾ ਯੋਜਨਾ ਭਾਰੀ ਬਾਰਸ਼ਾਂ, ਤੂਫਾਨਾਂ, ਕੀੜੇ-ਮਕੌੜਿਆਂ ਜਿਵੇਂ ਕਿ ਗੁਲਾਬੀ ਸੁੰਡੀ ਆਦਿ ਕਾਰਨ ਪੈਦਾ ਹੋਣ ਵਾਲੀਆਂ ਕੁਦਰਤੀ ਆਫਤਾਂ ਨਾਲ ਨਜਿੱਠਣ ਲਈ ਇੱਕ ਬਹੁਤ ਵਧੀਆ ਸਾਧਨ ਹੈ ਜਿੱਥੇ ਕਿਸਾਨਾਂ ਦੁਆਰਾ ਸਾਉਣੀ ਅਤੇ ਹਾੜੀ ਦੀਆਂ ਫਸਲਾਂ ਲਈ ਭੁਗਤਾਨਯੋਗ ਅਧਿਕਤਮ ਪ੍ਰੀਮੀਅਮ ਕ੍ਰਮਵਾਰ 2 ਪ੍ਰਤੀਸ਼ਤ ਅਤੇ 1.5 ਪ੍ਰਤੀਸ਼ਤ ਹੋਵੇਗਾ। ਜਦਕਿ ਬਾਕੀ ਰਾਜ ਅਤੇ ਕੇਂਦਰ ਸਰਕਾਰ ਵੱਲੋਂ ਬਰਾਬਰ ਦੀ ਵੰਡ ਕੀਤੀ ਜਾਵੇਗੀ।

ਸਾਹਨੀ ਨੇ ਕਿਹਾ ਕਿ ਫਸਲ ਖਰਾਬ ਹੋਣ ਕਾਰਨ ਕਣਕ ਦੇ ਭਾਅ ਵਧ ਰਹੇ ਹਨ, ਜਿਸ ਕਾਰਨ ਮਹਿੰਗਾਈ ਵਧਣ ਦਾ ਡਰ ਬਣਿਆ ਹੋਇਆ ਹੈ। ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੇ ਅਨੁਸਾਰ, 2022 ਵਿੱਚ ਕਣਕ ਦੀਆਂ ਕੀਮਤਾਂ ਵਿੱਚ 14% ਦਾ ਵਾਧਾ ਹੋਣਾ ਸੀ। ਕਿਸਾਨਾਂ ਨੂੰ ਨਗਦ ਮੁਆਵਜ਼ਾ ਅਤੇ ਫਸਲ ਬੀਮਾ ਯੋਜਨਾ ਨੂੰ ਅਨੁਕੂਲ ਬਣਾਉਣ ਨਾਲ ਉਹਨਾਂ ਨੂੰ ਵਧੇਰੇ ਨਿਸ਼ਚਿਤ ਆਮਦਨ ਕਮਾਉਣ ਵਿੱਚ ਮਦਦ ਮਿਲੇਗੀ ਅਤੇ ਫਸਲਾਂ ਦੀਆਂ ਕੀਮਤਾਂ ਵਿੱਚ ਵਾਧਾ ਅਤੇ ਮਹਿੰਗਾਈ ਨੂੰ ਕਾਬੂ ਵਿੱਚ ਰੱਖਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: central governmentpro punjab tvpunjabpunjabi newsrajya sabha member vikramjit singh sahney
Share222Tweet139Share55

Related Posts

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026
Load More

Recent News

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.