ਸ਼ਨੀਵਾਰ, ਅਪ੍ਰੈਲ 11, 2026 11:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਸਕੂਲਾਂ ਦੇ ਨਾਂ ਬਦਲਣ ਦੀ ਕਵਾਇਦ ਸ਼ੁਰੂ, ਧੌਲਾ ਸਕੂਲ ਦਾ ਨਾਂ ਸਹਿਤਕਾਰ ਰਾਮ ਸਰੂਪ ਅਣਖੀ ਦੇ ਨਾਮ ’ਤੇ ਰੱਖਿਆ

Punjab School Name Change: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਤੇ ਉਘੇ ਸਾਹਿਤਕਾਰਾਂ ਨੂੰ ਸਨਮਾਨ ਦੇਣ ਦੀ ਵਿੱਢੀ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ (Primary Smart School Dhaula) ਦਾ ਨਾਮ ਰਾਮ ਸਰੂਪ ਅਣਖੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ ਰੱਖਿਆ ਗਿਆ ਹੈ।

by Bharat Thapa
ਜਨਵਰੀ 6, 2023
in ਪੰਜਾਬ
0

Punjab School Name Change: ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਜ਼ਾਦੀ ਘੁਲਾਟੀਆਂ, ਸ਼ਹੀਦ ਸੈਨਿਕਾਂ ਤੇ ਉਘੇ ਸਾਹਿਤਕਾਰਾਂ ਨੂੰ ਸਨਮਾਨ ਦੇਣ ਦੀ ਵਿੱਢੀ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ (Primary Smart School Dhaula) ਦਾ ਨਾਮ ਰਾਮ ਸਰੂਪ ਅਣਖੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਧੌਲਾ ਰੱਖਿਆ ਗਿਆ ਹੈ।

ਇਸ ਦੇ ਨਾਲ ਹੀ ਸਰਕਾਰੀ ਪ੍ਰਾਇਮਰੀ ਸਕੂਲ ਸਹਿਣਾ (ਲੜਕੇ) ਦਾ ਨਾਮ ਉਘੇ ਸਾਹਿਤਕਾਰ ਬਲਵੰਤ ਗਾਰਗੀ ਜੀ ਦੇ ਨਾਮ ’ਤੇ ਰੱਖਣ ਦੀ ਕਵਾਇਦ ਸਿੱਖਿਆ ਵਿਭਾਗ ਰਾਹੀਂ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪ੍ਰਗਟਾਵਾ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਇੱਥੇ ਦਫਤਰ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਬਰਨਾਲਾ ਦਾ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕੈਲੰਡਰ ਜਾਰੀ ਕਰਨ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਅੇੈਲੀਮੈਂਟਰੀ ਸਿੱਖਿਆ ਦਫਤਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪੰਜਾਬ ’ਚੋਂ ਬਰਨਾਲੇ ਦਾ ਇਕਲੌਤਾ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਦਫਤਰ ਹੈ, ਜਿਸ ਨੇ ਕੈਲੰਡਰ ਦਾ ਉਪਰਾਲਾ ਕੀਤਾ ਹੈ, ਜਿਸ ਰਾਹੀਂ ਜ਼ਿਲ੍ਹੇ ਦੇ ਸਾਰੇ 182 ਪ੍ਰਾਇਮਰੀ ਸਕੂਲ ਵਿਚ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਿਹਤਰੀਨ ਸਿੱਖਿਆ ਢਾਂਚੇ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ।

ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਕੈਲੰਡਰ ਤਿਆਰ ਕਰਨ ਦਾ ਮਨੋਰਥ ਸਕੂਲੀ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਜਾਣੂ ਕਰਵਾਉਣਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਨੂੰ ਵੀ ਕੈਲੰਡਰ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ। ਇਸ ਵਿਚ ਪੰਜਾਬ ਦੇ ਪਹਿਲੇ ਸਮਾਰਟ ਸਕੂਲ ਸਰਕਾਰੀ ਪ੍ਰਾਇਮਰੀ ਸਕੂਲ ਬੀਹਲਾ, ਵਿਸ਼ੇਸ਼ ਬੱਚਿਆਂ ਦੀ ਸੂਬਾਈਆਂ ਖੇਡਾਂ ’ਚੋਂ ਪ੍ਰਾਪਤੀਆਂ, ਸਟੇਟ ਐਵਾਰਡੀ ਅਧਿਆਪਕਾਂ, ਸੁਰਜੀਤਪੁਰਾ ਸਕੂਲ ’ਚ ਸਥਾਪਿਤ ਨਰਸਰੀ ਆਦਿ ਦੀਆਂ ਤਸਵੀਰਾਂ ਪ੍ਰਕਾਸ਼ਿਤ ਕੀਤੀਆਂ ਗਈਆਂ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dhaula schoolnamednames of schoolspropunjabtvpunjabSahatkar Ram Sarup Anakhi
Share206Tweet129Share52

Related Posts

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

ਅਪ੍ਰੈਲ 11, 2026

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਅਪ੍ਰੈਲ 11, 2026

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ ਪੁਰਸਕਾਰ

ਅਪ੍ਰੈਲ 11, 2026
Load More

Recent News

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਪੰਜਾਬ ਦੇ 11 ਲੋਕਾਂ ਦੀ ਮੌਤ, ਨੌਜਵਾਨ ਦਾ ਸਿਤੰਬਰ ‘ਚ ਸੀ ਵਿਆਹ

ਅਪ੍ਰੈਲ 11, 2026

Tech News: ਵਟਸਐਪ ਯੂਜ਼ਰਸ ਲਈ ਨਵੀਂ ਚਿਤਾਵਨੀ! ਹੁਣ ਬਿਨਾਂ OTP ਦੇ ਵੀ ਹੈਕ ਹੋ ਸਕਦਾ ਹੈ ਅਕਾਊਂਟ

ਅਪ੍ਰੈਲ 11, 2026

ਪੋਂਟੂਨ ਪੁਲ ਦੇ ਬੈਰਲ ਨਾਲ ਟਕਰਾਉਣ ਨਾਲ ਪਲਟੀ ਮੋਟਰ ਕਿਸ਼ਤੀ

ਅਪ੍ਰੈਲ 11, 2026

ਕਿਸਾਨਾਂ ਲਈ ਵੱਡੀ ਰਾਹਤ; ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026

ਪੰਜਾਬ ਸਰਕਾਰ ਦੁਨੀਆ ਭਰ ਚੋਂ ਦੋਸ਼ੀਆਂ ਨੂੰ ਟਰੈਕ ਕਰਨ ਅਤੇ ਵਾਪਸ ਲਿਆਉਣ ਲਈ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਤਾਲਮੇਲ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.