ਮੰਗਲਵਾਰ, ਅਕਤੂਬਰ 6, 2026 07:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਲਵਿੰਦਰ ਕੰਗ ਦਾ ਦਾਅਵਾ, ਗਵਰਨਰ ਤੇ ਵਿਰੋਧੀ ਧਿਰਾਂ ਪੰਜਾਬ ਅਤੇ ਪੰਜਾਬ ਸਰਕਾਰ ਖਿਲਾਫ਼ ਰਚ ਰਹੇ ਸਾਜ਼ਿਸ਼ਾਂ

Punjab News: ਮਾਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ ਦੇ ਗਵਰਨਰ ਕੇਂਦਰ ਦੇ ਇਸ਼ਾਰਿਆਂ ਉੱਪਰ ਚੱਲ ਲਗਾਤਾਰ ਪੰਜਾਬ ਅਤੇ ਪੰਜਾਬ ਸਰਕਾਰ ਖਿਲਾਫ਼ ਸਾਜਿਸ਼ਾਂ ਕਰ ਰਹੇ ਹਨ।

by ਮਨਵੀਰ ਰੰਧਾਵਾ
ਜੂਨ 14, 2023
in ਪੰਜਾਬ, ਵੀਡੀਓ
0

AAP Punjab: ‘ਆਪ’ ਪੰਜਾਬ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਇੱਕ ਵਾਰ ਫਿਰ ਤੋਂ ਪੰਜਾਬ ਗਵਰਵਰ ਅਤੇ ਵਿਰੋਧੀ ਧੀਰਾਂ ਨੂੰ ਨਿਸ਼ਾਨੇ ‘ਤੇ ਲਿਆ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਦੇ ਗਵਰਨਰ ਵੱਲੋਂ ਲਗਾਤਾਰ ਕੇਂਦਰ ਦੇ ਇਸ਼ਾਰਿਆਂ ‘ਤੇ ਚੱਲਦਿਆਂ ਪੰਜਾਬ ਅਤੇ ਪੰਜਾਬ ਸਰਕਾਰ ਖਿਲਾਫ਼ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਵਿੱਚ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਵੀ ਉਨ੍ਹਾਂ ਦਾ ਸਾਥ ਦੇ ਰਹੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ‘ਗਵਰਨਰ ਪੰਜਾਬ ਕਦੇ ਪ੍ਰਤਾਪ ਬਾਜਵਾ ਦੇ ਇਸ਼ਾਰੇ ‘ਤੇ ਵਿਧਾਨ ਸਭਾ ਵਿੱਚ ‘ਮੇਰੀ ਸਰਕਾਰ’ ਕਹਿਣ ਤੋਂ ਪਾਸਾ ਵੱਟ ਆਪਣੀਆਂ ਸੰਵਾਧਿਨ ਜ਼ਿੰਮੇਵਾਰੀਆਂ ਤੋਂ ਭੱਜਦੇ ਹਨ, ਕਦੇ ਪੰਜਾਬ ਦੇ ਗਵਰਨਰ ਹੁੰਦਿਆਂ ਪੰਜਾਬ ਯੂਨੀਵਰਸਿਟੀ ਵਿੱਚ ਹਰਿਆਣੇ ਨੂੰ ਹਿੱਸਾ ਦੇਣ ਦੀ ਸ਼ਰੇਆਮ ਵਕਾਲਤ ਕਰਦੇ ਹਨ। ਪਰ ਅਫਸੋਸ ਕਿ ਪੰਜਾਬ-ਹਿਤੈਸ਼ੀ ਅਖਵਾਉਣ ਵਾਲੀਆਂ ਵਿਰੋਧੀ ਧਿਰਾਂ ਅਤੇ ਉਨ੍ਹਾਂ ਦੇ ਆਗੂ ਇਸ ਗੰਭੀਰ ਮਸਲੇ ‘ਤੇ ਆਪਣਾ ਮੂੰਹ ਤੱਕ ਨਹੀਂ ਖੋਲ੍ਹਦੇ।”

ਕੰਗ ਨੇ ਪਿਛਲੇ ਦਿਨੀਂ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਲੰਘੇ ਵਿਧਾਨ ਸਭਾ ਸ਼ੈਸ਼ਨ ਵਿੱਚ ‘ਮੇਰੀ ਸਰਕਾਰ’ ਨਾ ਕਹਿਣ ਦੇ ਮਸਲੇ ‘ਤੇ ਪੱਤਰਕਾਰ ਵੱਲੋਂ ਪੁੱਛੇ ਸਵਾਲ ਉਪਰੰਤ ਆਪਣੀ ਗਲਤੀ ਤੋਂ ਮੁਨਕਰ ਹੋਣ ਅਤੇ ਬੋਲੇ ਕੋਰੇ ਝੂਠ ਨੂੰ ਉਜਾਗਰ ਕਰਦਿਆਂ ਉਪਰੋਕਤ ਸ਼ੈਸ਼ਨ ਦੀ ਇੱਕ ਵੀਡੀਓ ਪੱਤਰਕਾਰਾਂ ਨਾਲ ਸਾਂਝੀ ਕੀਤੀ ਅਤੇ ਸੱਚ ਸਭ ਦੇ ਸਾਹਮਣੇ ਰੱਖਿਦਿਆਂ ਗਵਰਨਰ ਪੰਜਾਬ ਨੂੰ ਆਪਣੇ ਸੰਵਿਧਾਨਿਕ ਅਹੁਦੇ ਦੀ ਮਾਣ-ਮਰਿਆਦਾ ਦਾ ਧਿਆਨ ਰੱਖਣ ਲਈ ਬੇਨਤੀ ਕੀਤੀ।

ਕੇਂਦਰ ਦੇ ਇਸ਼ਾਰਿਆਂ ‘ਤੇ ਚਲ ਰਹੇ ਗਵਰਨਰ- ‘ਆਪ’ ਬੁਲਾਰਾ

ਵੀਡੀਓ ਦਾ ਹਵਾਲਾ ਦਿੰਦਿਆ ਮਾਲਵਿੰਦਰ ਕੰਗ ਨੇ ਕਿਹਾ ਕਿ ਪੰਜਾਬ ਦੇ ਗਵਰਨਰ ਕੇਂਦਰ ਦੇ ਇਸ਼ਾਰਿਆਂ ਉੱਪਰ ਚੱਲ ਲਗਾਤਾਰ ਪੰਜਾਬ ਅਤੇ ਪੰਜਾਬ ਸਰਕਾਰ ਖਿਲਾਫ਼ ਸਾਜਿਸ਼ਾਂ ਕਰ ਰਹੇ ਹਨ। ਇਸ ਵਿੱਚ ਵਿਰੋਧੀ ਧਿਰ ਵੀ ਉਨ੍ਹਾਂ ਦਾ ਸਾਥ ਦੇ ਰਹੀ ਹੈ। ਕੰਗ ਨੇ ਸਵਾਲ ਕੀਤਾ ਕਿ ਪੰਜਾਬ ਦੀਆਂ ਸਰਹੱਦਾਂ ਸਮੇਤ ਸੂਬੇ ਦੇ ਵੱਖ-ਵੱਖ ਥਾਵਾਂ ਦਾ ਦੌਰਾ ਕਰ ਖੁਦ ਨੂੰ ਪੰਜਾਬ ਹਿਤੈਸ਼ੀ ਪੇਸ਼ ਕਰਨ ਵਾਲੇ ਗਵਰਨਰ ਸਾਬ੍ਹ ਕੀ ਕਦੇ ਕੇਂਦਰ ਸਰਕਾਰ ਨੂੰ ਇਹ ਸਵਾਲ ਕਰ ਸਕਦੇ ਹਨ ਕਿ ਓਸਨੇ ਸੂਬੇ ਦੇ ਆਰਡੀਐੱਫ਼ ਅਤੇ ਨੈਸ਼ਨਲ ਹੈੱਲਥ ਮਿਸ਼ਨ ਦਾ ਪੈਸਾ ਕਿਉਂ ਰੋਕ ਰੱਖਿਆ ਹੈ? ਕੇਂਦਰ ਲਗਾਤਾਰ ਪੰਜਾਬ ਨਾਲ ਧੱਕਾ ਕਰ ਰਹੀ ਹੈ ਪਰ ਗਵਰਨਰ ਪੰਜਾਬ ਵਿੱਚ ਇਹ ਹਿੰਮਤ ਨਹੀਂ ਕਿ ਉਹ ਮੋਦੀ ਸਰਕਾਰ ਖਿਲਾਫ਼ ਕੁਝ ਕਹਿ ਸਕਣ।

ਗਵਰਨਰ ਦੇ ਪੰਜਾਬ ਦੌਰਿਆਂ ‘ਤੇ ਸਵਾਲ ਚੁੱਕਦਿਆਂ ਉਨ੍ਹਾਂ ਕਿਹਾ ਕਿ ਗੁਜਰਾਤ ਵਰਗੇ ਵੱਡੇ ਸਰਹੱਦੀ ਸੂਬੇ ਜਾਂ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਜਿੱਥੇ ਭਾਜਪਾ ਦੀਆਂ ਸਰਕਾਰਾਂ ਹਨ ਅਤੇ ਜਿੱਥੋਂ ਆਏ ਦਿਨ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਫੜੀਆਂ ਜਾ ਰਹੀਆਂ ਹਨ, ਆਏ ਦਿਨ ਕਤਲ ਹੋ ਰਹੇ ਹਨ, ਦਲਿਤ ਧੀਆਂ-ਭੈਣਾਂ ਨਾਲ ਬਲਾਤਕਾਰ ਹੁੰਦੇ ਹਨ, ਪਰ ਤਾਂ ਵੀ ਉੱਥੋਂ ਦੇ ਗਵਰਨਰਾਂ ਵਿੱਚ ਐਨੀ ਹਿੰਮਤ ਨਹੀਂ ਕਿ ਉਹ ਕੁਝ ਬੋਲਣ, ਪਰ ਪੰਜਾਬ ਦੇ ਗਵਰਨਰ ਆਏ ਦਿਨ ਸਿਆਸਤ ਕਰਨ ਦਾ ਬਹਾਨਾ ਲੱਭਦੇ ਹਨ।

ਆਮ ਆਦਮੀ ਪਾਰਟੀ ਚੰਡੀਗੜ੍ਹ ਯੂਨਿਟ ਦੀ ਪ੍ਰੈੱਸ ਕਾਨਫਰੰਸ ਚੰਡੀਗੜ੍ਹ ਤੋਂ LIVE. https://t.co/qfH5EbIoaK

— AAP Punjab (@AAPPunjab) June 14, 2023

ਕੰਗ ਨੇ ਵਿਰੋਧੀ ਪਾਰਟੀਆਂ ਨੂੰ ਵੀ ਕੀਤਾ ਕਟਿਹਰੇ ‘ਚ ਖੜ੍ਹਾ

ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੂੰ ਕਟਿਹਰੇ ‘ਚ ਖੜ੍ਹਾ ਕਰਦਿਆਂ ਕੰਗ ਨੇ ਸਵਾਲ ਕੀਤਾ ਕਿ ਖ਼ੁਦ ਨੂੰ ਪੰਜਾਬ-ਹਿਤੈਸ਼ੀ ਦੱਸਣ ਵਾਲੀਆਂ ਇਹ ਪਾਰਟੀਆਂ ਉਦੋਂ ਕੁਝ ਕਿਉਂ ਨਹੀਂ ਬੋਲੀਆਂ ਜਦ ਪਿਛਲੇ ਦਿਨੀਂ ਗਵਰਨਰ ਨੇ ਪੰਜਾਬ ਯੂਨੀਵਰਸਿਟੀ ਦੇ ਮਸਲੇ ‘ਤੇ ਸ਼ਰੇਆਮ ਪ੍ਰੈਸ ਕਾਨਫਰੰਸ ਕਰਕੇ ਹਰਿਆਣੇ ਨੂੰ ਯੂਨੀਵਰਸਿਟੀ ਵਿੱਚੋਂ ਹਿੱਸਾ ਦੇਣ ਦੀ ਵਕਾਲਤ ਕੀਤੀ ਸੀ! ਉਦੋਂ ਬਾਜਵਾ, ਸੁਖਬੀਰ ਬਾਦਲ ਜਾਂ ਮਜੀਠੀਆ ਨੇ ਕੁਝ ਕਿਉਂ ਨਹੀਂ ਬੋਲਿਆ? ਅੰਤ ਵਿੱਚ ਮਲਵਿੰਦਰ ਕੰਗ ਨੇ ਕਿਹਾ ਕਿ ਦਰਅਸਲ ਪੰਜਾਬ ਦੇ ਗਵਰਨਰ, ਵਿਰੋਧੀ ਪਾਰਟੀਆਂ ਇਹ ਸਭ ਕੇਂਦਰ ਦੇ ਇਸ਼ਾਰੇ ‘ਤੇ ਚੱਲ ਪੰਜਾਬ ਵਿਰੁੱਧ ਸਾਜ਼ਿਸ਼ਾਂ ਰਚ ਰਹੇ ਹਨ। ਪੰਜਾਬੀਆਂ ਨੂੰ ਇਨ੍ਹਾਂ ਦੋਗਲੇ ਕਿਰਦਾਰ ਵਾਲੇ ਝੂਠੇ ਲੋਕਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aam Aadmi PartyMalvinder Singh Kangpro punjab tvpunjab governmentPunjab Governorpunjab newsPunjab Oppositionpunjab universitypunjabi news
Share206Tweet129Share52

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.